ਪੜਚੋਲ ਕਰੋ

'ਭਾਰਤ ਬੰਦ' : ਕੱਲ੍ਹ ਸੋਚ-ਸਮਝ ਕੇ ਨਿਕਲਿਓ ਘਰੋਂ

ਸਰਕਾਰ ਦੀਆਂ ‘ਲੋਕ ਮਾਰੂ’ ਨੀਤੀਆਂ ਦੇ ਵਿਰੁੱਧ ਖੱਬੇਪੱਖੀ ਅਤੇ ਭਾਰਤ ਦੀਆਂ ਹੋਰ ਸੰਸਥਾਵਾਂ ਵੱਲੋਂ ਕੱਲ੍ਹ ਭਾਰਤ ਬੰਦ ਹੈ।

ਨਵੀਂ ਦਿੱਲੀ: ਖੱਬੇ-ਪੱਖੀ ਤੇ ਹੋਰ ਸੰਗਠਨਾਂ ਨੇ ਸਰਕਾਰ ਦੀਆਂ ਕਿਰਤ ਵਿਰੋਧੀ ਨੀਤੀਆਂ ਤੇ ‘ਲੋਕ ਮਾਰੂ’ ਨੀਤੀਆਂ ਖ਼ਿਲਾਫ਼ ਬੁੱਧਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਯੂਪੀ ‘ਚ ਭਾਰਤ ਬੰਦ ਦੇ ਐਲਾਨ ‘ਤੇ ਡੀਜੀਪੀ ਹੈੱਡਕੁਆਰਟਰ ਨੇ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਕੇਂਦਰੀ ਮਜ਼ਦੂਰ ਸੰਗਠਨਾਂ ਨੇ ਕਿਹਾ ਹੈ ਕਿ ਉਹ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ ਨੀਤੀਆਂ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ‘ਭਾਰਤ ਬੰਦ’ ਕਰਨਗੇ। ਇਨ੍ਹਾਂ ਸੰਸਥਾਵਾਂ ‘ਚ ਏਟਕ, ਐਚਐਮਐਸ, ਸੀਟੂ, ਏਸੀਆਈਟੀਯੂਸੀ, ਸੇਵਾ, ਐਲਪੀਐਫ ਤੇ ਯੂਟੀਯੂਸੀ ਸ਼ਾਮਲ ਹਨ। ਵੱਖ-ਵੱਖ ਕੇਂਦਰੀ ਮਜ਼ਦੂਰ ਸੰਗਠਨਾਂ ਨੇ ਸਾਂਝੇ ਬਿਆਨ ‘ਚ ਕਿਹਾ ਹੈ, “ਅਸੀਂ ਉਮੀਦ ਕਰਦੇ ਹਾਂ ਕਿ 8 ਜਨਵਰੀ, 2020 ਨੂੰ ਭਾਰਤ ਬੰਦ ‘ਚ 25 ਕਰੋੜ ਲੋਕਾਂ ਦੀ ਭਾਗੀਦਾਰੀ ਹੋਵੇਗੀ। ਇਸ ‘ਚ ਸਰਕਾਰ ਮਜ਼ਦੂਰ ਵਿਰੋਧੀ, ਲੋਕ ਵਿਰੋਧੀ, ਦੇਸ਼ ਵਿਰੋਧੀ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਵੀਡੀਓਜ਼

CM ਮਾਨ ਦਾ ਖੁਲਾਸਾ, ਵਿਦੇਸ਼ 'ਚ ਪੰਜਾਬੀ ਨੌਜਵਾਨ ਕਰਦੇ ਰੂਲ ਬ੍ਰੇਕ!
CM ਮਾਨ ਦਾ BJP ਨੂੰ ਖੁੱਲਾ ਚੈਲੇਂਜ, ਸਾਡੇ ਵਿਧਾਇਕ ਪੂਰੇ
ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ
ਸਭ ਲਈ ਖੁਸ਼ਖਬਰੀ! ਪੰਜਾਬ 'ਚ ਵਧਿਆ ਪਾਣੀ ਦਾ ਲੈਵਲ
4 ਸਾਲਾਂ 'ਚ ਕਿੱਥੇ ਖਰਚ ਹੋਇਆ ਪੈਸਾ? CM ਮਾਨ ਨੇ ਖੋਲ੍ਹਿਆ ਹਿਸਾਬ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget