ਪੜਚੋਲ ਕਰੋ

ਬਾਦਲਾਂ ਤੇ ਕੈਪਟਨ ਦੇ ਘਰ ਬਾਹਰ ਕਿਸਾਨ ਯੂਨੀਅਨ ਲਾਵੇਗੀ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਤੋਂ ਲੈ ਕੇ 20 ਸਤੰਬਰ ਤੱਕ ਦੋ ਵੱਡੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਵੱਲੋਂ ਲਏ ਗਏ ਤਿੰਨ ਖੇਤੀ ਆਰਡੀਨੈੱਸਾਂ ਖ਼ਿਲਾਫ਼ ਬਠਿੰਡਾ ਦੇ ਡੀਸੀ ਦਫਤਰ ਮੂਹਰੇ ਧਰਨਾ ਲਾਉਣ ਸਮੇਂ ਕੀਤਾ ਗਿਆ।

ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 15 ਤੋਂ ਲੈ ਕੇ 20 ਸਤੰਬਰ ਤੱਕ ਦੋ ਵੱਡੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹੱਕ ਵਿੱਚ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਵੱਲੋਂ ਲਏ ਗਏ ਤਿੰਨ ਖੇਤੀ ਆਰਡੀਨੈੱਸਾਂ ਖ਼ਿਲਾਫ਼ ਬਠਿੰਡਾ ਦੇ ਡੀਸੀ ਦਫਤਰ ਮੂਹਰੇ ਧਰਨਾ ਲਾਉਣ ਸਮੇਂ ਕੀਤਾ ਗਿਆ। ਬਾਦਲਾਂ ਤੇ ਕੈਪਟਨ ਦੇ ਘਰ ਬਾਹਰ ਕਿਸਾਨ ਯੂਨੀਅਨ ਲਾਵੇਗੀ ਧਰਨਾ ਇਸ ਧਰਨੇ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ ਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ। ਧਰਨੇ ਦੀ ਅਗਵਾਈ ਕਰ ਰਹੀ ਕਿਸਾਨ ਮਹਿਲਾ ਹਰਿੰਦਰ ਬਿੰਦੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਲਿਆਂਦੇ ਗਏ ਇਸ ਬਿੱਲ ਨੂੰ ਅਸੀਂ ਰੱਦ ਕਰਵਾਉਣ ਲਈ ਧਰਨਾ ਲਾਇਆ ਹੈ। ਆਉਣ ਵਾਲੀ 15 ਤੋਂ 20 ਸਤੰਬਰ ਤੱਕ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਸੀਂ ਦੋ ਵੱਡੇ ਪੰਜਾਬ ਪੱਧਰੀ ਪ੍ਰਦਰਸ਼ਨ ਕਰਾਂਗੇ। USA'ਚ ਲੱਖਾਂ ਦੀ ਨੌਕਰੀ ਛੱਡ ਭਾਰਤ ਪਰਤਿਆ ਸਾਫਟਵੇਅਰ ਇੰਜਨੀਅਰ, ਹੁਣ ਕਰ ਰਿਹਾ ਖੇਤੀ, ਆਖਰ ਕਿਉਂ? ਇੱਕ ਧਰਨਾ ਕੇਂਦਰ ਸਰਕਾਰ ਖ਼ਿਲਾਫ਼ ਬਾਦਲ ਪਿੰਡ ਲੰਬੀ ਵਿਖੇ ਬਾਦਲਾਂ ਦੇ ਘਰ ਬਾਹਰ ਤੇ ਇੱਕ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨੀ ਕਰਜ਼ਾ ਮੁਕਤੀ ਦੇ ਵਾਅਦੇ ਤੇ ਨਸ਼ਾ ਮੁਕਤ ਸਣੇ ਹੋਰ ਕਈ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਕੀਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 21 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget