ਪੜਚੋਲ ਕਰੋ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਵਿਸ਼ੇਸ਼ ਸੈਸ਼ਨ ਦੌਰਾਨ ਵਿਧਾਨ ਸਭਾ ਅੱਗੇ ਧਰਨਾ 

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਕਿਸਾਨੀ ਕਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਤਹਿਤ ਕਈ ਫੈਸਲੇ ਲਏ ਗਏ।

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਅੱਜ ਕਿਸਾਨੀ ਕਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦਰਮਿਆਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿਖੇ ਹੋਈ। ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਤਹਿਤ ਕਈ ਫੈਸਲੇ ਲਏ ਗਏ। ਫੈਸਲੇ ਅਨੁਸਾਰ 19 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਸੰਗਠਨ ਨੇ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੇ ਸਾਹਮਣੇ ਧਰਨੇ ਦਾ ਐਲਾਨ ਕੀਤਾ। ਪੰਜਾਬ ਦੀਆਂ ਹੋਰਨਾਂ 31 ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਆਪਣੇ ਆਪ ਤੋਂ ਵੱਖ ਕਰ ਦਿੱਤਾ ਗਿਆ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਰੇਲ ਰੋਕੋ ਅੰਦੋਲਨ ਖਤਮ ਕਰ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਹੋਰ ਕਿਸਾਨ ਜਥੇਬੰਦੀਆਂ 'ਚ ਰੋਸ ਹੈ। ਇਸ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਆਪਣਾ ਵੱਖ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਨਾਲੋਂ ਟੁੱਟਣ ਮਗਰੋਂ ਅਕਾਲੀ ਦਲ ਦਾ ਅਗਲਾ ਪਲੈਨ, ਇਨ੍ਹਾਂ ਪਾਰਟੀਆਂ ਨਾਲ ਹੋਵੇਗਾ ਗਠਜੋੜ ਇਸ ਧਰਨੇ ਵਿੱਚ ਸਾਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਨੌਜਵਾਨ ਅਤੇ ਔਰਤਾਂ ਸ਼ਾਮਿਲ ਹੋਣਗੀਆਂ। ਇਸ ਦੌਰਾਨ ਪੰਜਾਬ ਸਰਕਾਰ ਨੂੰ 2017 ਵਿੱਚ ਪਾਸ ਕੀਤੇ ਗਏ ਨਿਜੀ ਮੰਡੀ ਐਕਟ ਨੂੰ ਰੱਦ ਕਰਨ, ਬਿਜਲੀ ਖੋਜ ਬਿੱਲ 2020 ਨੂੰ ਰੱਦ ਕਰਨ ਦੇ ਨਾਲ-ਨਾਲ ਕਰਜ਼ਾ ਮੁਆਫੀ, 2017 ਦੀਆਂ ਚੋਣਾਂ ਦੌਰਾਨ ਘਰ-ਘਰ ਨੌਕਰੀਆਂ ਸਮੇਤ ਹੋਰ ਵਾਅਦੇ ਯਾਦ ਕਰਵਾਏ ਜਾਣਗੇ। ਪ੍ਰੇਮੀ ਜੋੜਿਆਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫੈਸਲਾ, ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਵਾਲਿਆਂ ਨੂੰ ਰਾਹਤ ਪੰਜਾਬ ਦੇ ਹੋਰ ਕਿਸਾਨ ਸੰਗਠਨਾਂ ਵੱਲੋਂ ਦਿੱਲੀ ਵਿੱਚ ਕਿਸਾਨ ਆਗੂਆਂ ਨੂੰ ਬੁਲਾ ਕੇ ਬੇਇਜ਼ਤੀ ਕਰਨ 'ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਤਾਲਮੇਲ ਸੰਘਰਸ਼ ਤਹਿਤ ਪੰਜਾਬ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। 25 ਅਕਤੂਬਰ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਇਆ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget