ਪੜਚੋਲ ਕਰੋ

ਪੰਜਾਬ 'ਚ ਬੱਸਾਂ ਤੋਂ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਵਾਲਾ ਫੈਸਲਾ ਸਰਕਾਰ ਨੇ ਲਿਆ ਵਾਪਸ

ਪੰਜਾਬ ਪੁਲਿਸ ਨੇ ਪੀਆਰਟੀਸੀ ਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਹੁਣ ਵਾਪਸ ਲੈ ਲਏ ਗਏ ਹਨ।

ਚੰਡੀਗੜ੍ਹ: ਪੰਜਾਬ ਪੁਲਿਸ (Punjab Police) ਨੇ ਪੀਆਰਟੀਸੀ (PRTC) ਤੇ ਪੈਪਸੂ (PEPSU) ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ 'ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ (Jarnail Singh Bhindranwale) ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਹੁਣ ਵਾਪਸ ਲੈ ਲਏ ਗਏ ਹਨ। ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਸੀ।

ਭਾਜਪਾ ਆਗੂ ਨੇ ਟਵੀਟ ਕਰ ਮਾਨ ਸਰਕਾਰ 'ਤੇ ਹਮਲਾ ਬੋਲਿਆ, "ਇਹ ਹੁਕਮ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ  ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕਦੇ ਹੋਏ ਪੰਜਾਬ ਦੀਆਂ ਸਰਕਾਰੀ ਬੱਸਾਂ ਤੋਂ ਅੱਤਵਾਦੀਆਂ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਤਾਕਤਾਂ ਮਜ਼ਬੂਤ ਹੋ ਰਹੀਆਂ ਹਨ ਅਤੇ ਕਮਜ਼ੋਰ ਮੁੱਖ ਮੰਤਰੀ ਕਾਰਨ ਖ਼ਤਰਾ ਵੱਧ ਗਿਆ ਹੈ।"

ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਤਸਵੀਰਾਂ ਨੂੰ ਹਟਾਇਆ ਜਾਏ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਨਹੀਂ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ ਸੀ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਸੀ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਈ ਜ਼ਿਲ੍ਹਿਆਂ 'ਚ ਖ਼ਾਲਿਸਤਾਨ ਦੇ ਸਮਰਥਨ ਦੇ ਨਾਅਰੇ ਲਿਖੇ ਜਾ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਅਜਿਹੇ ਮਾਮਲਿਆਂ 'ਚ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ 'ਚ ਜਲੰਧਰ ਦੇ ਪੀਏਪੀ ਦੀ ਕੰਧ 'ਤੇ ਭੜਕਾਊ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਇਸ ਗੇਟ ਤੋਂ ਹੀ ਪੀਏਪੀ ਆਉਂਦੇ-ਜਾਂਦੇ ਹਨ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget