ਪੜਚੋਲ ਕਰੋ

ਬੀਬੀ ਜਗੀਰ ਕੌਰ ਨੇ ਲਿਖਿਆ ਪੀਐਮ ਮੋਦੀ ਨੂੰ ਖ਼ਤ, ਕਿਹਾ, ਸਿੱਖ ਭਾਵਨਾਵਾਂ ਦਾ ਹੋਇਆ ਨਿਰਾਦਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ 'ਤੇ ਰੋਕ ਲਾਉਣ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਾ ਦਿੱਤੀ ਗਈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਨਨਕਾਣਾ ਸਾਹਿਬ ਲਈ ਜਥੇ 'ਤੇ ਰੋਕ ਲਾਉਣ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਦਿਹਾੜੇ ਸਬੰਧੀ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ’ਤੇ ਭਾਰਤ ਸਰਕਾਰ ਵੱਲੋਂ ਰੋਕ ਲਾ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਇਸ ਮਾਮਲੇ 'ਚ ਪੀਐਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਆਪਣੇ ਪੱਤਰ 'ਚ ਕਿਹਾ ਕਿ ਭਾਰਤ ਸਰਕਾਰ ਦੇ ਫੈਸਲੇ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਆਖ਼ਰੀ ਮੌਕੇ ਜਥੇ ’ਤੇ ਰੋਕ ਲਾਉਣੀ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਯਾਦ ਦਿਵਾਇਆ ਕਿ ਜਥੇ ਸਬੰਧੀ 12 ਜਨਵਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਸੀ ਪਰ ਆਖ਼ਰੀ ਮੌਕੇ ’ਤੇ ਜਥੇ ਨੂੰ ਰੱਦ ਕਰ ਦੇਣਾ ਹੈਰਾਨੀਜਨਕ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬੀਤੇ ਕਈ ਚਿਰ ਤੋਂ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਪਾਵਨ ਅਸਥਾਨਾਂ ਦੇ ਦਰਸ਼ਨਾਂ ਤੋਂ ਰੋਕਣਾ ਬੇਹੱਦ ਮੰਦਭਾਗਾ ਹੈ, ਜਿਸ ਲਈ ਸੰਜਦੀਗੀ ਨਾਲ ਗੌਰ ਕੀਤਾ ਜਾਵੇ। ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਦੀ ਮੰਗ ਕੀਤੀ।

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget