ਪੜਚੋਲ ਕਰੋ

ਬੀਜੇਪੀ ਨੇ ਪੰਜਾਬ ਪੁਲਿਸ 'ਤੇ ਲਾਏ ਵੱਡੇ ਇਲਜ਼ਾਮ, ਡੀਜੀਪੀ ਨੂੰ ਮਿਲੇਗਾ ਵਫਦ 

ਠਿੰਡਾ 'ਚ ਬੀਤੇ ਦਿਨੀਂ ਬੀਜੇਪੀ ਦੇ ਸਮਾਗਮ ਦੌਰਾਨ ਹੰਗਾਮਾ ਅਤੇ ਹੱਥੋਂ ਪਾਈ ਹੋਣ ਕਾਰਨ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ 'ਤੇ ਵੱਡੇ ਇਲਜ਼ਾਮ ਲਗਾਏ ਹਨ। ਅੱਜ ਲੁਧਿਆਣਾ ਵਿੱਚ ਪੱਤਰਕਾਰਾਂ ਦੇ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਬੀਜੇਪੀ ਨਾਲ ਗਲਤ ਵਿਹਾਰ ਕਰ ਰਹੀ ਹੈ।

ਲੁਧਿਆਣਾ: ਬਠਿੰਡਾ 'ਚ ਬੀਤੇ ਦਿਨੀਂ ਬੀਜੇਪੀ ਦੇ ਸਮਾਗਮ ਦੌਰਾਨ ਹੰਗਾਮਾ ਅਤੇ ਹੱਥੋਂ ਪਾਈ ਹੋਣ ਕਾਰਨ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਪੁਲਿਸ 'ਤੇ ਵੱਡੇ ਇਲਜ਼ਾਮ ਲਗਾਏ ਹਨ। ਅੱਜ ਲੁਧਿਆਣਾ ਵਿੱਚ ਪੱਤਰਕਾਰਾਂ ਦੇ ਮੁਖਾਤਿਬ ਹੁੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਬੀਜੇਪੀ ਨਾਲ ਗਲਤ ਵਿਹਾਰ ਕਰ ਰਹੀ ਹੈ। ਉਨ੍ਹਾਂ ਨੂੰ ਪਾਰਟੀ ਦੇ ਸਮਾਗਮ ਰੱਦ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਦੇ ਡੀਜੀਪੀ ਨੂੰ ਮਿਲਣਗੇ ਅਤੇ ਇਸ ਸਬੰਧੀ ਸਖ਼ਤ ਨੋਟਿਸ ਲਿਆ ਜਾਵੇਗਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਉਹ ਕਿਸਾਨ ਨਹੀਂ, ਸਗੋਂ ਸਿਆਸੀ ਪਾਰਟੀ ਨਾਲ ਸਬੰਧਤ ਸੀ। ਪੰਜਾਬ ਦਾ ਮਾਹੌਲ ਕਿਸੇ ਵੀ ਤਰ੍ਹਾਂ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਬਠਿੰਡਾ 'ਚ ਪਾਰਟੀ ਵੱਲੋਂ ਖੁਦ ਮਾਮਲਾ ਦਰਜ ਕਰਵਾਇਆ ਗਿਆ ਹੈ, ਪਰ ਪੁਲਿਸ ਨੇ ਫਿਲਹਾਲ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਦਾ ਕਰਤੱਵ ਹੈ ਕਿ ਉਹ ਬੀਜੇਪੀ ਦੇ ਸਮਾਗਮਾਂ ਦੀ ਸੁਰੱਖਿਆ ਕਰ ਕੇ ਖੁਦ ਪਾਰਟੀਆਂ ਦੀ ਆਗੂਆਂ ਵਾਂਗ ਕੰਮ ਕਰੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਸਮਾਗਮ ਕਰਨ ਦਾ ਪੂਰਾ ਹੱਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਦੀਆਂ ਜੋ ਵੀ ਮੰਗਾਂ ਹਨ ਉਹ ਪੂਰੀਆਂ ਹੋਣ ਅਤੇ ਕਨੂੰਨ ਵਿੱਚ ਉਸ ਨੂੰ ਥਾਂ ਦਿੱਤੀ ਜਾਵੇ। ਇਸ ਲਈ ਕਈ ਵਾਰ ਕਿਸਾਨਾਂ ਨੂੰ ਪ੍ਰਪੋਜ਼ਲ ਭੇਜਿਆ ਜਾ ਚੁੱਕਾ ਹੈ। ਕਿਸਾਨ ਜੋ ਸੋਧ ਚਾਹੁੰਦੇ ਹਨ ਸਰਕਾਰ ਉਹ ਪੂਰੀ ਕਰਨ ਨੂੰ ਤਿਆਰ ਹੈ ਅਤੇ ਸਰਕਾਰ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਵੀ ਦੇ ਚੁਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਹੈ ਇਸੇ ਕਰਕੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਨਾਲ ਗੱਲਬਾਤ ਵੀ ਕਰ ਰਹੇ ਹਨ। ਉਧਰ ਹਰਿਆਣਾ ਦੇ ਭਾਜਪਾ ਆਗੂਆਂ ਵੱਲੋਂ ਐਸਵਾਈਐਲ ਦਾ ਮੁੱਦਾ ਚੁੱਕੇ ਜਾਣ 'ਤੇ ਕਿਹਾ ਕਿ ਪੰਜਾਬ ਦੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 30 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget