ਪੜਚੋਲ ਕਰੋ
ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, 2022 ਚੋਣਾਂ 'ਚ ਲੜਨਗੇ ਉੱਤਰ ਪ੍ਰਦੇਸ਼ ਦੀਆਂ ਚੋਣਾਂ
ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। 2022 'ਚ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦਰਮਿਆਨ 'ਆਪ' ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਉੱਤਰ ਪ੍ਰਦੇਸ਼ ਚੋਣਾਂ 2022 'ਚ ਮੈਦਾਨ 'ਚ ਉਤਰਨਗੇ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕੀਤਾ ਹੈ। 2022 'ਚ ਉੱਤਰ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਦਰਮਿਆਨ 'ਆਪ' ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਉੱਤਰ ਪ੍ਰਦੇਸ਼ ਚੋਣਾਂ 2022 'ਚ ਮੈਦਾਨ 'ਚ ਉਤਰਨਗੇ। ਪੰਜਾਬ 'ਚ ਬਦਲੇ ਸਿਆਸੀ ਸਮੀਕਰਨ, 'ਮਿਸ਼ਨ 2022' ਲਈ ਉੱਭਰ ਰਿਹਾ ਨਵਾਂ ਸਿਆਸੀ ਮੰਚ ਆਮ ਆਦਮੀ ਪਾਰਟੀ ਹੁਣ ਇਸ ਨਾਲ ਸਿਆਸੀ ਪਾਰਾ ਚੜਾਉਣ ਵਾਲੀ ਹੈ। ਅਜਿਹੇ 'ਚ ਉੱਤਰ ਪ੍ਰਦੇਸ਼ 'ਚ ਸਾਲ 2022 'ਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਵਿਰੋਧੀ ਧਿਰਾਂ ਨੂੰ ਟੱਕਰ ਦਿੰਦੀ ਦਿਖਾਈ ਦੇਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ
















