ਪੜਚੋਲ ਕਰੋ

ਢੀਂਡਸਾ ਵੱਲੋਂ ਵੱਡਾ ਐਲਾਨ, ਭਵਿੱਖ ਦੀ ਰਣਨੀਤੀ ਦਾ ਕੀਤਾ ਖੁਲਾਸਾ

ਬਾਦਲ ਪਰਿਵਾਰ ਖਿਲਾਫ ਝੰਡੇ ਚੁਕਣ ਵਾਲੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਉਹ ਨਾ ਤਾਂ ਵਿਧਾਨ ਸਭਾ ਚੋਣ ਲੜਨਗੇ ਤੇ ਨਾ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹੋਣਗੇ।

ਚੰਡੀਗੜ੍ਹ: ਬਾਦਲ ਪਰਿਵਾਰ ਖਿਲਾਫ ਝੰਡੇ ਚੁਕਣ ਵਾਲੇ ਟਕਸਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਉਹ ਨਾ ਤਾਂ ਵਿਧਾਨ ਸਭਾ ਚੋਣ ਲੜਨਗੇ ਤੇ ਨਾ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹੋਣਗੇ। ਦੱਸ ਦਈਏ ਕਿ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸਿਧਾਂਤਾਂ 'ਤੇ ਲਿਆਉਣ ਲਈ ਬਾਦਲਾਂ ਦਾ ਸਾਥ ਛੱਡ ਨਵੀਂ ਪਾਰਟੀ ਬਣਾਈ ਗਈ। ਇਸ ਤੋਂ ਬਾਅਦ ਹੁਣ ਢੀਂਡਸਾ ਨੇ ਕਿਸੇ ਅਹੁਦੇ ਦਾ ਲਾਲਚ ਨਾ ਕਰਦਿਆਂ ਆਪਣੀ ਗੱਲ 'ਤੇ ਕਾਇਮ ਰਹਿਣ ਦਾ ਦਾਅਵਾ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ’ਚ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਉਹ ਨਾ ਕਿਸੇ ਹਲਕੇ ਤੋਂ ਖੜ੍ਹੇ ਹੋਣਗੇ ਤੇ ਨਾ ਹੀ ਮੁੱਖ ਮੰਤਰੀ ਬਣਨ ਦੇ ਦਾਅਵੇਦਾਰ ਹੋਣਗੇ। ਲਾਹੌਰ ਦੇ ਗੁਰਦੁਆਰੇ 'ਤੇ ਮਸਜਿਦ ਦੇ ਦਾਅਵੇ ਤੋਂ ਕੈਪਟਨ ਖਫਾ, ਭਾਰਤ ਸਰਕਾਰ ਨੂੰ ਸਖਤੀ ਦਿਖਾਉਣ ਦੀ ਅਪੀਲ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਦੀ ਡਿੱਗੀ ਸਾਖ ਨੂੰ ਮੁੜ ਲੀਹਾਂ ’ਤੇ ਲਿਆਉਣਾ, ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਤੋਂ ਇਲਾਵਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਨਾਲ ਜੋੜਨਾ, ਕਿਸਾਨਾਂ, ਵਪਾਰੀਆਂ ਤੇ ਹੋਰਨਾਂ ਵਰਗਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹੈ। ਉਨ੍ਹਾਂ ਕਿਹਾ ਉਹ ਪਾਰਟੀ ਦੇ ਇਕ ਸੱਚੇ ਸੇਵਾਦਾਰ ਵਾਂਗ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸਤ ਤੋਂ ਮੁਕਤ ਕਰਕੇ ਪੜ੍ਹੇ-ਲਿਖੇ ਤੇ ਬੇਦਾਗ ਲੋਕਾਂ ਨੂੰ ਅੱਗੇ ਲਿਆਉਣਾ ਉਨ੍ਹਾਂ ਦਾ ਫਰਜ਼ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
Amritsar 'ਚ ਡਰੋਨ ਰਾਹੀਂ ਸੁੱਟੀ ਗਈ 27 ਕਿਲੋ ਹੈਰੋਇਨ ਬਰਾਮਦ, BSF-ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Tamil Nadu Gas Leak : ਤਮਿਲਨਾਡੂ ਦੇ ਤਿਰੁਵੱਲੂਰ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ, 7 ਔਰਤਾਂ ਦੀ ਮੌਤ
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 
Mohali Murder Case : ਐਕਸ ਗਰਲਫ੍ਰੈਂਡ ਦੇ ਕਤਲ ਲਈ ਆਨਲਾਈਨ ਮੰਗਵਾਏ 3 ਚਾਕੂ, ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਸੱਚ 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
ਵੱਡੀ ਖਬਰ, ਪੰਜਾਬ ਦੇ ਨਿਹੰਗਾਂ ਨੇ ਉਤਰਾਖੰਡ ਦੇ ਗੁਰਦੁਆਰੇ 'ਤੇ ਕਬਜ਼ਾ ਕੀਤਾ: ਲੋਕਾਂ ਨੂੰ ਬੰਧਕ ਬਣਾਉਣ 'ਤੇ ਭੱਖਿਆ ਮਾਹੌਲ; ਇੰਟਰਨੈੱਟ ਸੇਵਾਵਾਂ ਬੰਦ: ਇਲਾਕੇ 'ਚ ਭਾਰੀ ਫੌਜ ਬਲ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab News: ਪੰਜਾਬ ਸਿਆਸਤ 'ਚ ਧਮਾਕਾ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; 'ਆਪ' ਵਿੱਚ ਸ਼ਾਮਲ ਹੋਇਆ ਮਸ਼ਹੂਰ ਆਗੂ...
Punjab Weather: ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਤੇਜ਼ ਰਫ਼ਤਾਰ ਤੂਫ਼ਾਨ ਮਚਾਏਗਾ ਤਬਾਹੀ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਜਾਣੋ IMD ਵੱਲੋਂ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਲੱਗੇ ਗੰਭੀਰ ਦੋਸ਼: ਇਸ ਗੱਲ ਨੂੰ ਲੈ ਕੇ ਅੰਨ੍ਹਵਾਹ ਚਲਾਈਆਂ ਗੋਲੀਆਂ, ਵਰ੍ਹਾਏ ਪੱਥਰ; ਜਾਣੋ ਪੂਰਾ ਮਾਮਲਾ...
Big News: ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6 ਸ਼ਰਧਾਲੂਆਂ ਦੀ ਮੌਤ: 20 ਦੇ ਕਰੀਬ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ...
Punjab News: ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
ਪੰਜਾਬ 'ਚ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਇੰਨੇ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ! 24 ਤੋਂ ਲੈ ਕੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਅਤੇ ਸੀਨੀਅਰ ਆਗੂ ਦੇ ਘਰ ਅੰਨ੍ਹੇਵਾਹ ਫਾਇਰਿੰਗ: ਸਿਆਸੀ ਜਗਤ 'ਚ ਫੈਲੀ ਦਹਿਸ਼ਤ...
Punjab News: ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
ਪੰਜਾਬ CM ਮਾਨ ਨੇ ਵਿਵਾਦਿਤ ਵੀਡੀਓ ਮਾਮਲੇ 'ਤੇ ਰੱਖਿਆ ਆਪਣਾ ਪੱਖ, ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਵਾਲਾ ਵੀਡੀਓ ਜਾਰੀ: ਆਹਮੋ-ਸਾਹਮਣੇ ਹੋਏ ਸਵਾਲ-ਜਵਾਬ...
Embed widget