ਪੜਚੋਲ ਕਰੋ

ਹਰਿਆਣਾ ਬਾਰਡਰ 'ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ 'ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰੇਗੀ।

ਖਨੌਰੀ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ 'ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰੇਗੀ। ਦੇਸ਼ ਦੇ 50 ਕਰੋੜ ਲੋਕ ਮੋਦੀ ਸਕਰਕਾਰ ਖ਼ਿਲਾਫ਼, ਆਖਰ ਕੀ ਹੈ ਵਜ੍ਹਾ? ਇਹ ਕਿਸਾਨ ਜਥੇਬੰਦੀ ਦਿੱਲੀ ਵੱਲ ਅਗਲੇ ਸਤ ਦਿਨ ਕੂਚ ਨਹੀਂ ਕਰੇਗੀ। ਬੀਕੇਯੂ ਉਗਰਾਹਾ ਨੇ ਖਨੌਰੀ ਬਾਰਡਰ ਤੋਂ 500 ਮੀਟਰ ਪਿੱਛੇ ਹੀ ਆਪਣੀ ਸਟੇਜ ਲਾ ਲਈ ਹੈ ਤੇ ਕਿਸਾਨ ਅਗਲੇ 7 ਦਿਨ ਇੱਥੇ ਹੀ ਪ੍ਰਦਰਸ਼ਨ ਕਰਨਗੇ। ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ ਕਿਸਾਨਾਂ ਵੱਲੋਂ ਮੋਦੀ ਸਰਕਾਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋ ਰਹੀ ਹੈ। ਹਰਿਆਣਾ ਪੁਲਿਸ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget