ਖਨੌਰੀ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ 'ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰੇਗੀ।
ਦੇਸ਼ ਦੇ 50 ਕਰੋੜ ਲੋਕ ਮੋਦੀ ਸਕਰਕਾਰ ਖ਼ਿਲਾਫ਼, ਆਖਰ ਕੀ ਹੈ ਵਜ੍ਹਾ?
ਇਹ ਕਿਸਾਨ ਜਥੇਬੰਦੀ ਦਿੱਲੀ ਵੱਲ ਅਗਲੇ ਸਤ ਦਿਨ ਕੂਚ ਨਹੀਂ ਕਰੇਗੀ। ਬੀਕੇਯੂ ਉਗਰਾਹਾ ਨੇ ਖਨੌਰੀ ਬਾਰਡਰ ਤੋਂ 500 ਮੀਟਰ ਪਿੱਛੇ ਹੀ ਆਪਣੀ ਸਟੇਜ ਲਾ ਲਈ ਹੈ ਤੇ ਕਿਸਾਨ ਅਗਲੇ 7 ਦਿਨ ਇੱਥੇ ਹੀ ਪ੍ਰਦਰਸ਼ਨ ਕਰਨਗੇ।
ਕਿਸਾਨਾਂ 'ਤੇ ਸਖਤੀ ਤੋਂ ਭੜਕੇ ਕੈਪਟਨ, ਹਰਿਆਣਾ ਸਰਕਾਰ ਨੂੰ ਲਾਈ ਝਾੜ
ਕਿਸਾਨਾਂ ਵੱਲੋਂ ਮੋਦੀ ਸਰਕਾਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋ ਰਹੀ ਹੈ। ਹਰਿਆਣਾ ਪੁਲਿਸ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਵੱਡੇ ਪ੍ਰਬੰਧ ਕੀਤੇ ਹੋਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹਰਿਆਣਾ ਬਾਰਡਰ 'ਤੇ ਕਿਸਾਨਾਂ ਕੀਤਾ ਵੱਡਾ ਐਲਾਨ, ਅਗਲੇ 7 ਦਿਨ ਕਰਨਗੇ ਇਹ ਐਕਸ਼ਨ
ਏਬੀਪੀ ਸਾਂਝਾ
Updated at:
26 Nov 2020 02:19 PM (IST)
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਉਗਰਾਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਲੇ 7 ਦਿਨ ਖਨੌਰੀ 'ਚ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰੇਗੀ।
- - - - - - - - - Advertisement - - - - - - - - -