ਪੜਚੋਲ ਕਰੋ

ਪੰਜਾਬ ਅੰਦਰ ਬੀਜੇਪੀ ਨੂੰ ਵੱਡਾ ਝਟਕਾ, ਅਸਤੀਫਿਆਂ ਦਾ ਹੜ੍ਹ

ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੇ ਬੀਜੇਪੀ ਨੂੰ ਬੁਰੀ ਤਰ੍ਹਾਂ ਝੰਜੋੜ ਸੁੱਟਿਆ ਹੈ। ਜਿਉਂ-ਜਿਉਂ ਸੰਘਰਸ਼ ਭਖ ਰਿਹਾ ਹੈ, ਪਾਰਟੀ ਵਿੱਚ ਅਸਤੀਫਿਆਂ ਦੀ ਗਿਣਤੀ ਵਧ ਰਹੀ ਹੈ। ਹੁਣ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸੂਬਾਈ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਵਕੀਲ ਕਿਸ਼ਨ ਸਿੰਘ ਰਾਜਪੁਰਾ ਨੇ ਪਾਰਟੀ ਦੀ ਕਾਰਜਕਾਰਨੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੇ ਬੀਜੇਪੀ ਨੂੰ ਬੁਰੀ ਤਰ੍ਹਾਂ ਝੰਜੋੜ ਸੁੱਟਿਆ ਹੈ। ਜਿਉਂ-ਜਿਉਂ ਸੰਘਰਸ਼ ਭਖ ਰਿਹਾ ਹੈ, ਪਾਰਟੀ ਵਿੱਚ ਅਸਤੀਫਿਆਂ ਦੀ ਗਿਣਤੀ ਵਧ ਰਹੀ ਹੈ। ਹੁਣ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸੂਬਾਈ ਕਾਰਜਕਾਰਨੀ ਦੇ ਮੈਂਬਰ ਤੇ ਸੀਨੀਅਰ ਵਕੀਲ ਕਿਸ਼ਨ ਸਿੰਘ ਰਾਜਪੁਰਾ ਨੇ ਪਾਰਟੀ ਦੀ ਕਾਰਜਕਾਰਨੀ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਪੁਸ਼ਟੀ ਕਰਦਿਆਂ ਐਡਵੋਕੇਟ ਕਿਸ਼ਨ ਸਿੰਘ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਆਖਿਆ ਕਿ ਉਨ੍ਹਾਂ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ’ਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸੰਵਿਧਾਨਕ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ ’ਤੇ ਨਿਰਭਰ ਕਰਦੀ ਹੈ ਪਰ ਪੰਜਾਬ ਨੂੰ ਕਿਸੇ ਹੋਰ ਦੇਸ਼ ਦਾ ਸੂਬਾ ਸਮਝ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਬਜਾਏ ਭਾਜਪਾ ਆਗੂ ਕਿਸਾਨਾਂ ਨੂੰ ਨਕਸਲਵਾੜੀ ਤੇ ਖਾਲਿਸਤਾਨੀ ਕਹਿ ਕੇ ਭੰਡ ਰਹੇ ਹਨ, ਜੋ ਦੇਸ਼ ਦੇ ਹਿੱਤ ਵਿੱਚ ਨਹੀਂ। ਮੋਦੀ ਨੇ ਇਸ ਸਾਲ ਆਖਰੀ ਵਾਰ ਕੀਤੀ 'ਮਨ ਕੀ ਬਾਤ', ਜਾਣੋ ਕੀ ਬੋਲੇ ਇਸ ਦੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਖਲਿਆਣ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ 3 ਮਹੀਨਿਆਂ ਤੋਂ ਬੜੇ ਭਰੇ ਮਨ ਨਾਲ ਆਪਣਾ ਸਮਾਂ ਕੱਢ ਰਹੇ ਸਨ। ਹੁਣ ਉਨ੍ਹਾਂ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਅਹੁਦੇ ਬਾਅਦ ਵਿੱਚ ਆਉਂਦੇ ਹਨ, ਪਹਿਲਾਂ ਉਹ ਕਿਸਾਨ ਹਨ। ਦੱਸ ਦਈਏ ਕਿ ਬੀਜੇਪੀ ਨੇ ਪਿਛਲੇ ਸਮੇਂ ਵਿੱਚ ਸਿੱਖ ਚਿਹਰਿਆਂ ਨੂੰ ਅੱਗ ਲਿਆ ਕਿ ਪੰਜਾਬ ਵਿੱਚ ਆਪਣੀ ਪਕੜ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਸੀ। ਕਿਸਾਨ ਅੰਦੋਲਨ ਕਰਕੇ ਹੁਣ ਇਹ ਸਿੱਖ ਚਿਹਰੇ ਪਾਰਟੀ ਤੋਂ ਲਗਾਤਾਰ ਅਸਤੀਫੇ ਦੇ ਰਹੇ ਹਨ। ਸੂਤਰਾਂ ਮੁਤਾਬਕ ਪਾਰਟੀ ਅੰਦਰ ਸਿੱਖ ਲੀਡਰਾਂ ਉੱਪਰ ਭਾਰੀ ਦਬਾਅ ਹੈ। ਇਸ ਲਈ ਜੇਕਰ ਜਲਦੀ ਮਸਲਾ ਹੱਲ ਨਾ ਹੋਇਆ ਤਾਂ ਵੱਡੇ ਲੀਡਰ ਵੀ ਅਸਤੀਫੇ ਦੇ ਸਕਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਅਮਰੀਕਾ 'ਚ PR ਹੋਣ ਵਾਲੇ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਬਦਲ ਗਏ ਨਿਯਮ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget