ਪੜਚੋਲ ਕਰੋ

ਪਾਕਿਸਤਾਨ ਨੂੰ ਵੱਡਾ ਝਟਕਾ, ਯੂਰਪ ਮਗਰੋਂ ਹੁਣ 188 ਦੇਸ਼ ਲਾ ਸਕਦੇ ਉਡਾਣਾਂ 'ਤੇ ਰੋਕ

ਆਉਣ ਵਾਲੇ ਦਿਨਾਂ ਵਿੱਚ ਪਾਕਿਸਤਾਨ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਜਾਅਲੀ ਲਾਇਸੈਂਸ ਮਾਮਲੇ ਨੂੰ ਲੈ ਕੇ 188 ਦੇਸ਼ ਪਾਕਿਸਤਾਨ 'ਚ ਆਪਣੀਆਂ ਉਡਾਣਾਂ 'ਤੇ ਪਾਬੰਦੀ ਲਾ ਸਕਦੇ ਹਨ।

ਇਸਲਾਮਾਬਾਦ: ਆਉਣ ਵਾਲੇ ਦਿਨਾਂ ਵਿੱਚ ਪਾਕਿਸਤਾਨ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਜਾਅਲੀ ਲਾਇਸੈਂਸ ਮਾਮਲੇ ਨੂੰ ਲੈ ਕੇ 188 ਦੇਸ਼ ਪਾਕਿਸਤਾਨ 'ਚ ਆਪਣੀਆਂ ਉਡਾਣਾਂ 'ਤੇ ਪਾਬੰਦੀ ਲਾ ਸਕਦੇ ਹਨ। ਇਕ ਮੀਡੀਆ ਰਿਪੋਰਟ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਏਅਰਲਾਇਨਸ ਨੂੰ 188 ਦੇਸ਼ਾਂ ਦੀ ਉਡਾਣ ਭਰਨ ਤੇ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ਆਈਸੀਏਓ) ਦੁਆਰਾ ਲੋੜੀਂਦੇ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ 'ਚ ਅਸਫਲ ਹੋਣ ਕਾਰਨ ਪਾਇਲਟ ਲਾਇਸੈਂਸ ਦੇਣ ਦੇ ਮੁੱਦੇ 'ਤੇ ਰੋਕ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਕੇ ਤੇ ਯੂਰਪੀਅਨ ਯੂਨੀਅਨ ਨੇ ਪਹਿਲਾਂ ਹੀ ਫਰਜ਼ੀ ਪਾਇਲਟ ਲਾਇਸੈਂਸ ਘੁਟਾਲੇ ਦੇ ਕਾਰਨ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇੰਸ (ਪੀਆਈਏ) ਦੀਆਂ ਉਡਾਣਾਂ 'ਤੇ 6 ਮਹੀਨਿਆਂ ਲਈ ਪਾਬੰਦੀ ਲਗਾਈ ਹੋਈ ਹੈ। ਪਾਕਿਸਤਾਨ ਵਿੱਚ ਨਕਲੀ ਪਾਇਲਟ ਲਾਇਸੈਂਸ ਘੁਟਾਲੇ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਫੈਡਰਲ ਹਵਾਬਾਜ਼ੀ ਮੰਤਰੀ ਗੁਲਾਮ ਸਰਵਰ ਖਾਨ ਨੇ ਕਿਹਾ ਕਿ ਪੀਆਈਏ ਦੇ 141 ਸਮੇਤ 262 ਪਾਇਲਟਾਂ ਨੇ ਜਾਅਲੀ ਲਾਇਸੈਂਸ ਬਣਾਏ ਸੀ। ਕੇਂਦਰ ਸਰਕਾਰ ਦਾ ਪੰਜਾਬ ਨੂੰ ਮੁੜ ਝਟਕਾ, ਵੱਡਾ ਸੰਕਟ ਖੜ੍ਹਾ ਹੋਣ ਦਾ ਖਤਰਾ ਇਸ ਦੌਰਾਨ, ਆਈਸੀਏਓ ਨੇ ਆਪਣੇ 179 ਵੇਂ ਸੈਸ਼ਨ ਦੀ 12 ਵੀਂ ਬੈਠਕ ਵਿੱਚ ਆਪਣੇ ਸਯੁੰਕਤ ਰਾਜਾਂ ਨੂੰ ਗੰਭੀਰ ਸੁਰੱਖਿਆ ਚਿੰਤਾਵਾਂ (ਐਸਐਸਸੀ) ਦੇ ਹੱਲ ਲਈ ਇੱਕ ਵਿਧੀ ਨੂੰ ਪ੍ਰਵਾਨਗੀ ਦਿੱਤੀ। ਆਈਸੀਏਓ ਨੇ ਸੁਰੱਖਿਆ ਚਿੰਤਾਵਾਂ ਨੂੰ ਲੈ ਕੇ ਪਾਕਿਸਤਾਨ ਸਿਵਲ ਏਵੀਏਸ਼ਨ ਅਥਾਰਟੀ (ਪੀਸੀਏਏ) ਨੂੰ ਇਕ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। 3 ਨਵੰਬਰ ਨੂੰ ਲਿਖੇ ਇੱਕ ਪੱਤਰ ਵਿੱਚ ਆਈਸੀਏਓ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਪਾਇਲਟਾਂ ਲਈ ਲਾਇਸੈਂਸ ਪ੍ਰਕਿਰਿਆ ਲਾਇਸੈਂਸ ਦੇਣ ਅਤੇ ਉਨ੍ਹਾਂ ਦੀ ਸਿਖਲਾਈ ਸੰਬੰਧੀ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਪਤਨੀ ਨੇ ਆਪਣੇ ਹੀ ਪਤੀ ਦਾ ਉਸ ਦੀ ਪ੍ਰੇਮਿਕਾ ਨਾਲ ਕਰਵਾਇਆ ਵਿਆਹ, ਖੁਦ ਲੈ ਲਿਆ ਤਲਾਕ ਪਾਕਿਸਤਾਨ ਏਅਰਲਾਇੰਸ ਪਾਇਲਟਸ ਐਸੋਸੀਏਸ਼ਨ (ਪਲਪਾ) ਜੂਨ 2020 ਤੋਂ ਇਸ ਮੁੱਦੇ ਨੂੰ ਚੁੱਕ ਰਹੀ ਸੀ ਪਰ ਬਦਕਿਸਮਤੀ ਨਾਲ ਸਬੰਧਤ ਅਧਿਕਾਰੀਆਂ ਨੇ ਇਸ ਨੂੰ ਅਣਦੇਖਾ ਕਰ ਦਿੱਤਾ। ਉਸ ਨੇ ਅੱਗੇ ਕਿਹਾ ਕਿ ਪਾਕਿਸਤਾਨ ਏਅਰਲਾਇੰਸ ਪਾਇਲਟਸ ਐਸੋਸੀਏਸ਼ਨ (ਪਲਪਾ) ਨੇ ਅੰਤਰਰਾਸ਼ਟਰੀ ਪ੍ਰਥਾ ਅਨੁਸਾਰ ਸਿਸਟਮ ਨੂੰ ਮੁੜ ਬਣਾਉਣ ਲਈ ਕਈ ਵਿਕਲਪ ਪੇਸ਼ ਕੀਤੇ ਹਨ ਅਤੇ ਇੱਕ ਪੇਸ਼ਕਾਰੀ ਵੀ ਕੀਤੀ ਹੈ। ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਮਾਮਲੇ ਜਲਦ ਹੱਲ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਨੂੰ ਦਖਲਅੰਦਾਜ਼ੀ ਤੇ ਸੈਟਅਪ ਕਰਨ ਲਈ ਬੇਨਤੀ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

Embed widget