ਪੜਚੋਲ ਕਰੋ

ਕਾਂਗਰਸ ਵਿਧਾਇਕ ਦਲ ਦੀ ਮੀਟੰਗ ਵਿੱਚ ਵੱਡਾ ਫੈਸਲਾ 

ਕਾਂਗਰਸ ਵਿਧਾਇਕ ਦਲ ਦੀ ਮੀਟੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।

ਚੰਡੀਗੜ੍ਹ: ਕਾਂਗਰਸ ਵਿਧਾਇਕ ਦਲ ਦੀ ਮੀਟੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।

ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।

 ਹੁਣ ਸਵਾਲ ਹੈ ਕਿ ਅਗਲਾ ਮੁੱਖ ਮੰਤਰੀ ਕੌਣ ਹੋਏਗਾ। ਚਰਚਾ ਹੈ ਕਿ ਸੁਨੀਲ ਜਾਖੜ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਉਧਰ, ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਕੈਪਟਨ ਨੇ ਕਿਹਾ ਹੈ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।

ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕੈਪਟਨ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 

ਕੈਪਟਨ ਨੇ ਅਸਤੀਫਾ ਦੇਣ ਤੋਂ ਬਾਅਦ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।

ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਹਨ। ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।

ਟਾਪ ਹੈਡਲਾਈਨ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਬੈਨਰ ਉਤਾਰਣ ਵੇਲੇ ਲੱਗਿਆ 1100 ਵੋਲਟ ਦਾ ਝਟਕਾ; 22 ਸਾਲਾ ਨੌਜਵਾਨ ਦੀ ਮੌਤ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget