ਨਵੀਂ ਦਿੱਲੀ: ਕੋਰੋਨਾਵਾਇਰਸ ਕਾਰਨ ਲੌਕਡਾਊਨ ਹੋਣ 'ਤੇ ਜਿਥੇ ਸਾਰੇ ਕੰਮ-ਕਾਜ ਠੱਪ ਹਨ, ਉੱਥੇ ਹੀ ਹੁਣ ਭਾਰਤੀ ਰੇਲਵੇ ਨੇ ਵੱਡਾ ਫੈਸਲਾ ਲਿਆ ਹੈ।


ਭਾਰਤੀ ਰੇਲਵੇ ਨੇ 30 ਜੂਨ, 2020 ਨੂੰ ਜਾਂ ਇਸ ਤੋਂ ਪਹਿਲਾਂ ਯਾਤਰਾ ਕਰਨ ਲਈ ਬੁੱਕ ਕੀਤੀਆਂ ਗਈਆਂ ਸਾਰੀਆਂ ਟਿਕਟਾਂ ਨੂੰ ਰੱਦ ਕਰ ਦਿੱਤਾ ਹੈ।



30 ਜੂਨ, 2020 ਤੱਕ ਬੁੱਕ ਹੋਈਆਂ ਸਾਰੀਆਂ ਟਿਕਟਾਂ ਰਿਫੰਡ ਕਰ ਦਿੱਤੀਆਂ ਗਈਆਂ ਹਨ। ਸਾਰੀਆਂ ਵਿਸ਼ੇਸ਼ ਰੇਲ ਗੱਡੀਆਂ ਅਤੇ ਲੇਬਰ ਵਿਸ਼ੇਸ਼ ਰੇਲ ਗੱਡੀਆਂ ਆਪਣੇ ਸਮੇਂ ਅਨੁਸਾਰ ਚੱਲਣਗੀਆਂ। ਰੇਲਵੇ ਨੇ ਪਹਿਲਾਂ 17 ਮਈ ਤੱਕ ਟਰੇਨਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਸੀ। ਹੁਣ ਰੇਲਵੇ ਨੇ ਸਾਰੀਆਂ ਟਿਕਟਾਂ 22 ਜੂਨ ਤੱਕ ਰੱਦ ਕਰਨ ਦਾ ਐਲਾਨ ਕੀਤਾ ਹੈ।

ਭਾਰਤ 'ਚ ਕੋਰੋਨਾ ਨੂੰ ਨਹੀਂ ਲੱਗੀ ਬਰੇਕ, ਪੌਣੇ ਲੱਖ ਤੋਂ ਵਧੇ ਕੇਸ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਕਰਨਗੇ ਰਾਹਤ ਪੈਕੇਜ ਦੇ ਦੂਸਰੇ ਪੜਾਅ ਦਾ ਐਲਾਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ