ਪੜਚੋਲ ਕਰੋ
Advertisement
ਕਿਸਾਨ ਅੰਦੋਲਨ ਬਾਰੇ ਵੱਡੀ ਖਬਰ, ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾਇਆ
ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ।
ਨਵੀਂ ਦਿੱਲੀ: ਸਰਕਾਰ ਨੇ 30 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਬੈਠਕ ਦਾ ਸਮਾਂ ਦੁਪਹਿਰ 2 ਵਜੇ ਤੈਅ ਕੀਤਾ ਗਿਆ ਹੈ। ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਅੰਦੋਲਨਕਾਰੀ ਕਿਸਾਨ ਸੰਗਠਨਾਂ ਨੇ 29 ਦਸੰਬਰ ਨੂੰ ਸਰਕਾਰ ਨਾਲ ਗੱਲਬਾਤ ਕਰਨ ਲਈ ਪ੍ਰਸਤਾਵ ਦਿੱਤਾ ਸੀ। ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਹੈ।
ਇਸ ਤੋਂ ਪਹਿਲਾਂ ਵੀ ਕਈ ਗੇੜ ਦੀ ਬੈਠਕ ਹੋ ਚੁਕੀ ਹੈ, ਪਰ ਇਹ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਨੇ 30 ਦਸੰਬਰ ਨੂੰ ਦੇਸ਼ ਭਰ 'ਚ ਕੇਂਦਰ ਖਿਲਾਫ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਹੈ। ਹੁਣ ਕੇਂਦਰ ਦੇ ਇਸ ਸੱਦੇ ਤੋਂ ਬਾਅਦ ਦੇਖਣਾ ਇਹ ਹੋਵੇਗਾ ਕਿ ਕਿਸਾਨ ਕੀ ਫੈਸਲਾ ਲੈਂਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਲੁਧਿਆਣਾ
ਦੇਸ਼
Advertisement