ਪੜਚੋਲ ਕਰੋ
(Source: ECI/ABP News)
ਵੱਡੀ ਖਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ
ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਸਾਬਕਾ ਅਕਾਲੀ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਨੇ ਕੁਝ ਦਿਨ ਪਹਿਲਾਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।
![ਵੱਡੀ ਖਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ Big news: Akali leader's wife takes horrific step after his suicide ਵੱਡੀ ਖਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ](https://static.abplive.com/wp-content/uploads/sites/5/2020/07/05195718/akali-suicide.jpg?impolicy=abp_cdn&imwidth=1200&height=675)
ਪਟਿਆਲਾ: ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੀ ਸਾਬਕਾ ਅਕਾਲੀ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਨਿੱਜੀ ਸਹਾਇਕ ਤੇ ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਸੇਵਕ ਸਿੰਘ ਧੂਹੜ ਨੇ ਕੁਝ ਦਿਨ ਪਹਿਲਾਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ।
ਅੱਜ ਉਨ੍ਹਾਂ ਦੀ ਪਤਨੀ ਜਸਦੀਪ ਕੌਰ ਵਲੋਂ ਵੀ ਸਵੇਰੇ ਤੜਕਸਾਰ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ ਹੈ। ਇਸ ਬਾਰੇ ਪਤਾ ਚਲਦਿਆਂ ਹੀ ਪਰਿਵਾਰ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਜਸਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਰੱਖਿਆ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਖੇਤੀਬਾੜੀ ਖ਼ਬਰਾਂ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)