ਪੜਚੋਲ ਕਰੋ

ਵੱਡੀ ਖਬਰ! CBSE ਨੇ 10ਵੀਂ ਤੇ 12ਵੀਂ ਜਮਾਤ ਦੇ ਪ੍ਰੀਖਿਆ ਪੈਟਰਨ ’ਚ ਕੀਤੀ ਤਬਦੀਲੀ

CBSE ਨੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀਖਿਆ ਪੈਟਰਨ ’ਚ ਤਬਦੀਲੀ ਕੀਤੀ ਹੈ। ਇਹ ਤਬਦੀਲੀ ਇਸੇ ਸੈਸ਼ਨ ਭਾਵ ਵਿਦਿਅਕ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਪ੍ਰੀਖਿਆ ਦੇ ਪੈਟਰਨ ’ਚ ਤਬਦੀਲੀ ਸੈਂਪਲ ਪੇਪਰ ਤੋਂ ਚੈੱਕ ਕੀਤੀ ਜਾ ਸਕਦੀ ਹੈ। ਇਹ ਸੈਂਪਲ ਪੇਪਰ ਆਫ਼ੀਸ਼ੀਅਲ ਵੈੱਬਸਾਈਟ ਉੱਤੇ ਮੌਜੂਦ ਹੈ।

ਨਵੀਂ ਦਿੱਲੀ: CBSE ਨੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰੀਖਿਆ ਪੈਟਰਨ ’ਚ ਤਬਦੀਲੀ ਕੀਤੀ ਹੈ। ਇਹ ਤਬਦੀਲੀ ਇਸੇ ਸੈਸ਼ਨ ਭਾਵ ਵਿਦਿਅਕ ਸੈਸ਼ਨ 2020-21 ਤੋਂ ਲਾਗੂ ਹੋਵੇਗੀ। ਪ੍ਰੀਖਿਆ ਦੇ ਪੈਟਰਨ ’ਚ ਤਬਦੀਲੀ ਸੈਂਪਲ ਪੇਪਰ ਤੋਂ ਚੈੱਕ ਕੀਤੀ ਜਾ ਸਕਦੀ ਹੈ। ਇਹ ਸੈਂਪਲ ਪੇਪਰ ਆਫ਼ੀਸ਼ੀਅਲ ਵੈੱਬਸਾਈਟ ਉੱਤੇ ਮੌਜੂਦ ਹੈ। ਸੀਬੀਐੱਸਈ 10ਵੀਂ ਦੇ ਹਿੰਦੀ ਦੇ ਵਿਸ਼ੇ ਵਿੱਚ ਹੁਣ ਸਿਰਫ਼ ਦੋ ਹੀ ਸੈਕਸ਼ਨਾਂ ਵਿੱਚ ਪ੍ਰਸ਼ਨ ਹੋਣਗੇ। ਪਹਿਲੇ ਸੈਕਸ਼ਨ ਵਿੱਚ ਸਿਰਫ਼ ਆਬਜੈਕਟਿਵ ਟਾਈਪ ਪ੍ਰਸ਼ਨ ਹੋਣਗੇ, ਜਦ ਕਿ ਦੂਜੇ ਸੈਕਸ਼ਨ ਵਿੱਚ ਛੋਟੇ ਤੇ ਲੰਮੇ ਉੱਤਰਾਂ ਵਾਲੇ ਪ੍ਰਸ਼ਨ ਪੁੱਛੇ ਜਾਣਗੇ। ਹੁਣ ਤੱਕ ਹਿੰਦੀ ਵਿੱਚ ਚਾਰ ਸੈਕਸ਼ਨਾਂ ਵਿੱਚ ਪ੍ਰਸ਼ਨ ਪੁੱਛੇ ਜਾਂਦੇ ਸਨ ਪਰ ਨਵੇਂ ਪੈਟਰਨ ਅਨੁਸਾਰ ਹਿੰਦੀ ਦੇ ਪਹਿਲੇ ਸੈਕਸ਼ਨ ਵਿੱਚ 40ਅੰਕ ਤੇ ਦੂਜੇ ਸੈਕਸ਼ਨ ਵਿੱਚ 40 ਅੰਕਾਂ ਦੇ ਪ੍ਰਸ਼ਨ ਹੋਣਗੇ। CBSE ਨੇ ਅਜਿਹੀ ਤਬਦੀਲੀ 12ਵੀਂ ਅੰਗਰੇਜ਼ੀ ਦੇ ਵਿਸ਼ੇ ਵਿੱਚ ਵੀ ਕੀਤੀ ਹੈ। ਹੁਣ ਤੱਕ ਅੰਗਰੇਜ਼ੀ ਵਿੱਚ ਤਿੰਨ ਸੈਕਸ਼ਨਾਂ ’ਚ ਸੁਆਲ ਪੁੱਛੇ ਜਾਂਦੇ ਸਨ ਪਰ ਹੁਣ ਸੈਕਸ਼ਨ ਦੋ ਰਹਿਣਗੇ। ਪਹਿਲੇ ਸੈਕਸ਼ਨ ਵਿੱਚ ਬਹੁ–ਵਿਕਲਪ ਕਿਸਮ ਦੇ ਪ੍ਰਸ਼ਨ ਤੇ ਦੂਜੇ ਵਿੱਚ ਛੋਟੇ ਤੇ ਲੰਮੇ ਉੱਤਰਾਂ ਵਾਲੇ ਪ੍ਰਸ਼ਨ ਹੋਣਗੇ। ਇਹ ਤਬਦੀਲੀ ਵੀ ਸੈਸ਼ਨ 2021 ਦੀ ਪ੍ਰੀਖਿਆ ਲਈ ਹੈ। ਚੋਣਾਂ ਹਾਰਨ ਮਗਰੋਂ ਟਰੰਪ ਨੂੰ ਇੱਕ ਹੋਰ ਵੱਡਾ ਝਟਕਾ, ਵ੍ਹਾਈਟ ਹਾਊਸ 'ਚੋਂ ਨਿਕਲਦਿਆਂ ਹੀ ਮੇਲਾਨੀਆ ਦੇ ਦੇਵੇਗੀ ਤਲਾਕ ਇਸ ਤੋਂ ਇਲਾਵਾ 12ਵੀਂ ਜਮਾਤ ਦੇ ਜੀਵ–ਵਿਗਿਆਨ ਦੇ ਪ੍ਰਸ਼ਨ–ਪੱਤਰ ਵਿੱਚ ਪੰਜ ਦੀ ਥਾਂ ਹੁਣ ਚਾਰ ਭਾਗ ਹੋਣਗੇ। ਪ੍ਰਸ਼ਨਾਂ ਦੀ ਗਿਣਤੀ 27 ਤੋਂ ਵਧਾ ਕੇ 33 ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਮਨੋਵਿਗਿਆਨ ’ਚ ਇਸ ਵਰ੍ਹੇ ਆਬਜੈਕਟਿਵ ਟਾਈਪ ਪ੍ਰਸ਼ਨਾਂ ਦੀ ਗਿਣਤੀ 17 ਤੋਂ ਵਧਾ ਕੇ 21 ਕਰ ਦਿੱਤੀ ਗਈ ਹੈ। ਕੈਪਟਨ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਡੀਕ, ਸਾਲ ਪੂਰਾ ਹੋਣ 'ਤੇ ਪਾਈ ਫੇਸਬੁੱਕ 'ਤੇ ਪੋਸਟ ਇਸੇ ਤਰ੍ਹਾਂ CBSE ਨੇ ਆਰਟਸ ਦੇ ਕਈ ਵਿਸ਼ਿਆਂ ਵਿੱਚ ਪ੍ਰਸ਼ਨਾਂ ਦੀ ਗਿਣਤੀ ਘਟਾਈ ਹੈ। ਬੋਰਡ ਦੇ 12ਵੀਂ ਜਮਾਤ ਵਿੱਚ ਇਸ ਵਾਰ ਮਲਟੀਪਲ ਚੁਆਇਸ ਵਾਲੇ ਪ੍ਰਸ਼ਨਾਂ ਦੀ ਗਿਣਤੀ 18 ਦੀ ਥਾਂ 15 ਕਰ ਦਿੱਤੀ ਗਈ ਹੈ। ਉਨ੍ਹਾਂ ਵਿੱਚੋਂ ਸਿਰਫ਼ 14 ਪ੍ਰਸ਼ਨਾਂ ਦੇ ਜਵਾਬ ਦੇਣੇ ਹੋਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 31 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget