ਪੜਚੋਲ ਕਰੋ

ਵੱਡੀ ਖ਼ਬਰ: ਘਰ ‘ਚ ਬੰਬ ਬਣਾਉਂਦੇ ਹੋਇਆ ਜ਼ਬਰਦਸਤ ਧਮਾਕਾ, ਦੋ ਦੀ ਮੌਤ

ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ 'ਚ ਇਕ ਘਰ ‘ਚ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜ਼ਿਲ੍ਹੇ ਦੇ ਜੰਗੀਪੁਰ ਸਬ-ਡਵੀਜ਼ਨ ਦੇ ਸੂਟੀ ਕਸਬੇ ਵਿੱਚ ਸ਼ੁੱਕਰਵਾਰ ਰਾਤ ਨੂੰ 9 ਵਜੇ ਧਮਾਕਾ ਹੋਇਆ।

ਕੋਲਕਾਤਾ: ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ 'ਚ ਇਕ ਘਰ ‘ਚ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਜ਼ਿਲ੍ਹੇ ਦੇ ਜੰਗੀਪੁਰ ਸਬ-ਡਵੀਜ਼ਨ ਦੇ ਸੂਟੀ ਕਸਬੇ ਵਿੱਚ ਸ਼ੁੱਕਰਵਾਰ ਰਾਤ ਨੂੰ 9 ਵਜੇ ਧਮਾਕਾ ਹੋਇਆ। ਇਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ, ਜਦੋਂ ਧਮਾਕਾ ਹੋਇਆ ਤਾਂ ਉਹ ਲੋਕ ਕਥਿਤ ਤੌਰ 'ਤੇ ਉਨ੍ਹਾਂ ਦੇ ਘਰ ਬੰਬ ਬਣਾ ਰਹੇ ਸੀ। ਅੱਠ ਪੁਲਿਸਕਰਮੀਆਂ ਦੇ ਕਾਤਲ ਵਿਕਾਸ ਦੁਬੇ ‘ਤੇ ਵੱਡਾ ਐਕਸ਼ਨ ਘਰ ਦਾ ਮਾਲਕ ਫਰਾਰ - ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਪਛਾਣ ਅਜੇ ਨਹੀਂ ਹੋ ਪਾਈ। ਉਨ੍ਹਾਂ ਕਿਹਾ ਕਿ ਫਟਣ ਨਾਲ ਘਰ ਦੀ ਛੱਤ ਵੀ ਉੱਡ ਗਈ । ਅਧਿਕਾਰੀ ਨੇ ਦੱਸਿਆ ਕਿ ਮਕਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਇਸ ਦਾ ਮਾਲਕ ਫਰਾਰ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਦੇ ਸਬੰਧ ਵਿੱਚ ਮਕਾਨ ਦੇ ਮਾਲਕ ਦੀ ਪਤਨੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਲਵਾਨ ਘਾਟੀ 'ਚ ਸ਼ਹੀਦ 20 ਭਾਰਤੀ ਜਵਾਨਾਂ ਦੇ ਬਲੀਦਾਨ 'ਤੇ ਅਜੇ ਦੇਵਗਨ ਬਣਾਉਣਗੇ ਫ਼ਿਲਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
Embed widget