ਪੜਚੋਲ ਕਰੋ

'ਰੈਫਰੰਡਮ 2020' ਨੂੰ ਲੈ ਕੇ ਵੱਡਾ ਖੁਲਾਸਾ, ਰਜਿਸਟ੍ਰੇਸ਼ਨ ਸ਼ੁਰੂ ਹੁੰਦਿਆਂ ਹੀ ਜੁੜੇ ਰੂਸ ਨਾਲ ਕੁਨੈਕਸ਼ਨ

‘ਰੈਫਰੈਂਡਮ 2020’ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿਥੇ ਇੱਕ ਪਾਸੇ ਪੁਲਿਸ ਐਕਸ਼ਨ ਮੋਡ 'ਚ ਹੈ, ਉੱਥੇ ਹੀ ਖੁਫੀਆਂ ਤੰਤਰ ਵੀ ਅਲਰਟ ਹਨ। ਬੀਤੇ ਦਿਨੀਂ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਖੁਦ ਐਲਾਨ ਆਨਲਾਈਨ ਵੋਟਰ ਰਜਿਸਟਰੇਸ਼ਨ ਦਾ ਐਲਾਨ ਕੀਤਾ ਗਿਆ ਸੀ।

ਨਵੀਂ ਦਿੱਲੀ: ‘ਰੈਫਰੈਂਡਮ 2020’ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਿਥੇ ਇੱਕ ਪਾਸੇ ਪੁਲਿਸ ਐਕਸ਼ਨ ਮੋਡ 'ਚ ਹੈ, ਉੱਥੇ ਹੀ ਖੁਫੀਆਂ ਤੰਤਰ ਵੀ ਅਲਰਟ ਹਨ। ਬੀਤੇ ਦਿਨੀਂ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਖੁਦ ਐਲਾਨ ਆਨਲਾਈਨ ਵੋਟਰ ਰਜਿਸਟਰੇਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਲੈ ਕੇ ਹੁਣ ਵੈਬਸਾਈਟ ਨਾਲ ਜੁੜਿਆ ਇੱਕ ਖੁਲਾਸਾ ਹੋਇਆ ਹੈ। ਇਸ ਪਿੱਛੇ ਰੂਸ ਦੇ ਤਾਰ ਜੁੜੇ ਨਜ਼ਰ ਆ ਰਹੇ ਹਨ। ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ (SFJ ) ਵੱਲੋਂ ਇਕ ਰੂਸੀ ਪੋਰਟਲ ਰਾਹੀਂ ਪੰਜਾਬ ਵਿੱਚ ਲੋਕਾਂ ਲਈ ‘ਰੈਫਰੈਂਡਮ-2020’ ਵਾਸਤੇ ਆਨਲਾਈਨ ਵੋਟਰ ਰਜਿਸਟਰੇਸ਼ਨ ਸ਼ੁਰੂ ਕੀਤੀ ਗਈ ਹੈ। ਐੱਸਐੱਫਜੇ ਨੇ ਰੂਸ ਦੀ ਵੈੱਬਸਾਈਟ www.punjabfree.ru ਰਾਹੀਂ ਰੈਫਰੈਂਡਮ 2020 ਵੋਟਰ ਰਜਿਸਟਰੇਸ਼ਨ ਦੀ ਸ਼ੁਰੂਆਤ ਕੀਤੀ, ਜਿਸ 'ਚ ਪੰਜਾਬ ਅਤੇ ਭਾਰਤ ਵਿੱਚ ਰਹਿੰਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਿੱਖਾਂ ਜਾਂ ਹੋਰ ਕਿਸੇ ਵੀ ਧਰਮ ਦੇ ਲੋਕਾਂ ਨੂੰ ਰਜਿਸਟਰੇਸ਼ਨ ਕਰਾਉਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਪੁਲਿਸ ਨੇ 'ਰੈਫਰੰਡਮ 2020' ਰਾਹੀਂ ਕਰ ਲੈਣੀ ਮੋਟੀ ਕਮਾਈ! ਲੋਕ ਕੀਤੇ ਜਾ ਰਹੇ ਖੱਜਲ, ਖਹਿਰੇ ਦੇ ਸਨਸਨੀਖੇਜ਼ ਖ਼ੁਲਾਸੇ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਰੂਸ-ਅਧਾਰਿਤ ਵੈੱਬਸਾਈਟ ’ਤੇ ਅੰਗਰੇਜ਼ੀ ਤੇ ਪੰਜਾਬੀ ਭਾਸ਼ਾਵਾਂ ਵਿੱਚ ਪਾਈ ਗਈ ਹੈ। ਸੂਤਰਾਂ ਨੇ ਦੱਸਿਆ ਕਿ 4 ਜੁਲਾਈ ਦਾ ਦਿਨ ਐੱਸਐੱਫਜੇ ਨੇ ਰੈਫਰੈਂਡਮ 2020 ਲਈ ਵੋਟਰ ਰਜਿਸਟਰੇਸ਼ਨ ਸ਼ੁਰੂ ਕਰਨ ਵਾਸਤੇ ਚੁਣਿਆ ਸੀ ਕਿਉਂਕਿ 1955 ਵਿੱਚ ਇਸ ਦਿਨ ਇਕੱਠੇ ਹੋਏ ਵੱਖਵਾਦੀ ਸਿੱਖ ਵਾਲੰਟੀਅਰਾਂ ਨੂੰ ਖਿੰਡਾਉਣ ਲਈ ਸਰਕਾਰ ਨੇ ਪੁਲਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅਹਾਤੇ ਵਿੱਚ ਦਾਖਲ ਹੋਣ ਦਾ ਆਦੇਸ਼ ਦਿੱਤਾ ਸੀ। ਦਸ ਦਈਏ ਕਿ  ਐੱਸਐੱਫਜੇ ਵੱਲੋਂ ਪਿਛਲੇ ਸਾਲ ਜੁਲਾਈ ਵਿੱਚ ਖਾਲਿਸਤਾਨ ਦੀ ਮੰਗ ਲਈ ਰੈਫਰੈਂਡਮ 2020 ਕਰਵਾਉਣ ਦੇ ਐਲਾਨ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਜਥੇਬੰਦੀ ’ਤੇ ਪਾਬੰਦੀ ਲਗਾ ਦਿੱਤੀ ਸੀ। ਵੱਡੀ ਖਬਰ: ਅਕਾਲੀ ਆਗੂ ਦੀ ਖ਼ੁਦਕੁਸ਼ੀ ਮਗਰੋਂ ਪਤਨੀ ਨੇ ਚੁੱਕਿਆ ਖੌਫਨਾਕ ਕਦਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget