ਪੌਣੇ ਦੋ ਮਹੀਨਿਆਂ ਮਗਰੋਂ ਰਿੜ੍ਹਿਆ ਪੰਜਾਬ ਦਾ ਪਹੀਆ, ਕਾਰੋਬਾਰੀਆਂ ਤੇ ਸਰਕਾਰ ਨੇ ਲਿਆ ਸੁੱਖ ਦਾ ਸਾਹ
ਰੌਸ਼ਨ ਘੁਟਾਲਾ ਕੀ ਹੈ?
ਰੋਸ਼ਨੀ ਐਕਟ 2001 ਵਿੱਚ ਲਾਗੂ ਕੀਤਾ ਗਿਆ ਸੀ। ਜਦੋਂ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਕੁਝ ਰਕਮ ਜਮ੍ਹਾਂ ਕਰਨ 'ਤੇ ਇਸ ਜ਼ਮੀਨ 'ਤੇ ਮਾਲਕੀਅਤ ਦੇਣ ਲਈ ਕਾਨੂੰਨ ਬਣਾਇਆ ਗਿਆ ਸੀ। ਇਸ ਕਨੂੰਨ ਦੇ ਬਹਾਨੇ, ਕਸ਼ਮੀਰ ਦੇ ਵੱਡੇ ਲੋਕਾਂ ਨੇ ਹਜ਼ਾਰਾਂ ਕਰੋੜਾਂ ਦੀ ਜ਼ਮੀਨ 'ਤੇ ਕਬਜ਼ਾ ਕਰ ਲਿਆ। ਹੁਣ ਸੀਬੀਆਈ ਜਾਂਚ ਕਰ ਰਹੀ ਹੈ। ਮਾਮਲਾ ਹਾਈ ਕੋਰਟ ਵਿੱਚ ਹੈ।
ਕੈਪਟਨ ਬਣੇ ਨਸ਼ਾ ਤਸਕਰਾਂ ਦੇ ਰੱਖਵਾਲੇ! 'ਆਪ' ਨੇ ਦਿੱਤੀ ਚੇਤਾਵਨੀ
ਜਾਣਕਾਰੀ ਅਨੁਸਾਰ ਇਸ ਘੁਟਾਲੇ ਵਿੱਚ ਤਿੰਨ ਵੱਡੀਆਂ ਪਾਰਟੀਆਂ, ਨੈਸ਼ਨਲ ਕਾਨਫਰੰਸ, ਪੀਡੀਪੀ ਅਤੇ ਕਾਂਗਰਸ ਦੇ ਕਰੀਬ 200 ਨੇਤਾਵਾਂ ਦੇ ਨਾਮ ਹਨ। ਇਸ ਤੋਂ ਇਲਾਵਾ ਕੁਝ ਵੱਡੇ ਆਈਏਐਸ ਅਧਿਕਾਰੀਆਂ, ਕੁਝ ਵੱਡੇ ਕਾਰੋਬਾਰੀ ਅਤੇ ਹੋਟਲ ਮਾਲਕਾਂ ਦੇ ਨਾਮ ਵੀ ਸ਼ਾਮਲ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ