ਪੜਚੋਲ ਕਰੋ

ਹਿਮਾਚਲ ਦੀ ਟੂਰਿਸਟ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ਹੋਟਲਾਂ 'ਚ ਛਾਇਆ ਸੰਨਾਟਾ, ਆਖਰ ਕਿਉਂ?

ਕੋਰੋਨਾ ਦੀ ਦੂਜੀ ਲਹਿਰ ਵਿੱਚ ਹਿਮਾਚਲ ਦੀ ਟੂਰਿਜ਼ਮ ਇੰਡਸਟਰੀ ਬੇਪਟਰੀ ਹੋ ਗਈ ਹੈ। ਬਹੁਤੇ ਹੋਟਲਾਂ ਵਿੱਚ ਸੰਨਾਟਾ ਛਾਇਆ ਹੈ। ਆਕਿਊਪੈਂਸੀ ਜ਼ੀਰੋ 'ਤੇ ਪਹੁੰਚ ਗਈ ਹੈ। ਸੈਰ-ਸਪਾਟਾ ਦਾ ਮੌਸਮ ਅਜੇ ਸ਼ੁਰੂ ਹੋਇਆ ਸੀ ਕਿ ਕੋਰੋਨਾ ਦੀ ਲਾਗ ਦੇ ਮਾਮਲੇ ਫਿਰ ਵਧਣੇ ਸ਼ੁਰ ਹੋ ਗਏ। ਸਰਕਾਰ ਨੂੰ ਪਾਬੰਦੀਆਂ ਲਗਾਉਣੀਆਂ ਪਈਆਂ।

ਸੋਲਨ: ਕੋਰੋਨਾ ਦੀ ਦੂਜੀ ਲਹਿਰ ਵਿੱਚ ਹਿਮਾਚਲ ਦੀ ਟੂਰਿਜ਼ਮ ਇੰਡਸਟਰੀ ਬੇਪਟਰੀ ਹੋ ਗਈ ਹੈ। ਬਹੁਤੇ ਹੋਟਲਾਂ ਵਿੱਚ ਸੰਨਾਟਾ ਛਾਇਆ ਹੈ। ਆਕਿਊਪੈਂਸੀ ਜ਼ੀਰੋ 'ਤੇ ਪਹੁੰਚ ਗਈ ਹੈ। ਸੈਰ-ਸਪਾਟਾ ਦਾ ਮੌਸਮ ਅਜੇ ਸ਼ੁਰੂ ਹੋਇਆ ਸੀ ਕਿ ਕੋਰੋਨਾ ਦੀ ਲਾਗ ਦੇ ਮਾਮਲੇ ਫਿਰ ਵਧਣੇ ਸ਼ੁਰ ਹੋ ਗਏ। ਸਰਕਾਰ ਨੂੰ ਪਾਬੰਦੀਆਂ ਲਗਾਉਣੀਆਂ ਪਈਆਂ। ਸੈਲਾਨੀਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਲਿਆਉਣ ਦੇ ਆਦੇਸ਼ ਕਾਰਨ ਸੈਰ ਸਪਾਟਾ ਖੇਤਰ ਨੂੰ ਇਕ ਝਟਕਾ ਲੱਗਾ ਹੈ। ਸ਼ਿਮਲਾ, ਸੋਲਨ, ਚਾਇਲ, ਕਸੌਲੀ ਅਤੇ ਮਨਾਲੀ ਸਮੇਤ ਸਾਰੇ ਸੈਰ-ਸਪਾਟਾ ਸਥਾਨਾਂ 'ਤੇ ਜ਼ਿਆਦਾਤਰ ਹੋਟਲ ਦੀ ਬੁਕਿੰਗ ਰੱਦ ਕਰ ਦਿੱਤੀ ਗਈ ਹੈ। 

ਇਸ ਦਾ ਸਿੱਧਾ ਅਸਰ ਸੈਰ-ਸਪਾਟਾ ਉਦਯੋਗ ਨਾਲ ਜੁੜੇ ਸਾਰੇ ਕਾਰੋਬਾਰੀਆਂ 'ਤੇ ਪਿਆ ਹੈ। ਸੈਰ-ਸਪਾਟਾ ਕਾਰੋਬਾਰ ਨਾਲ ਜੁੜੇ ਬਹੁਤ ਸਾਰੇ ਲੋਕ ਤਬਾਹੀ ਦੀ ਕਗਾਰ 'ਤੇ ਆਉਣੇ ਸ਼ੁਰੂ ਹੋ ਗਏ ਹਨ। ਹਿਮਾਚਲ ਪ੍ਰਦੇਸ਼ 'ਚ ਕੋਰੋਨਾ ਦੀ ਪਹਿਲੀ ਲਹਿਰ 'ਚ ਸੈਰ-ਸਪਾਟਾ ਖੇਤਰ ਦਾ ਲੱਕ ਟੁੱਟ ਗਿਆ ਸੀ। ਬਾਅਦ 'ਚ, ਜਦੋਂ ਕੇਸ ਘਟੇ, ਹਿਮਾਚਲ ਦਾ ਸੈਰ-ਸਪਾਟਾ ਖੇਤਰ ਸਤੰਬਰ 2020 'ਚ ਖੁੱਲ੍ਹ ਗਿਆ ਸੀ ਅਤੇ ਜਦੋਂ ਕੇਸ ਘੱਟ ਹੋਏ ਸੀ ਤਾਂ ਸੈਲਾਨੀ ਮੁੜ ਰਾਜ ਵੱਲ ਆਉਣੇ ਸ਼ੁਰੂ ਹੋ ਗਏ ਸੀ। 

ਕੋਰੋਨਾ ਦੀ ਦੂਸਰੀ ਲਹਿਰ ਤੋਂ ਬਾਅਦ ਹਾਲਾਤ ਪਹਿਲਾਂ ਵਾਂਗ ਹੀ ਬਣ ਗਏ ਹਨ। ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਹੋਏ ਵਾਧੇ ਨੇ ਹੋਟਲ ਅਤੇ ਹੋਮ ਸਟੇ ਸੰਚਾਲਕਾਂ ਵਿੱਚ ਕੰਮ ਕਰ ਰਹੇ ਲੋਕਾਂ 'ਚ ਨੌਕਰੀ ਗਵਾਉਣ ਦਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਹੀ ਕੋਰੋਨਾ ਯੁੱਗ ਵਿੱਚ, ਪਿਛਲੇ ਸਾਲ ਹਜ਼ਾਰਾਂ ਲੋਕਾਂ ਦੀਆਂ ਨੌਕਰੀਆਂ ਖਤਮ ਹੋ ਗਈਆਂ ਹਨ। ਹਿਮਾਚਲ ਵਿੱਚ ਲਗਭਗ 8000 ਰਜਿਸਟਰਡ ਅਤੇ ਗੈਰ-ਰਜਿਸਟਰਡ ਹੋਟਲ ਹਨ। ਲਗਭਗ 3000 ਰਜਿਸਟਰਡ ਰੈਸਟੋਰੈਂਟ ਅਤੇ ਫੂਡ ਜੁਆਇੰਟ ਚੱਲ ਰਹੇ ਹਨ। ਰਾਜ ' ਟਰੈਵਲ ਏਜੰਟ ਦੇ ਕਾਰੋਬਾਰ ਨਾਲ ਜੁੜੇ 50 ਹਜ਼ਾਰ ਲੋਕ ਹਨ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਹਲਚਲ, ਬਦਲ ਸਕਦਾ ਪੰਜਾਬ ਕਾਂਗਰਸ ਪ੍ਰਧਾਨ; ਕਾਂਗਰਸ ਹਾਈਕਮਾਨ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਸਿਆਸਤ 'ਚ ਹਲਚਲ, ਬਦਲ ਸਕਦਾ ਪੰਜਾਬ ਕਾਂਗਰਸ ਪ੍ਰਧਾਨ; ਕਾਂਗਰਸ ਹਾਈਕਮਾਨ ਦੀ ਮੀਟਿੰਗ 'ਚ ਹੋ ਸਕਦਾ ਵੱਡਾ ਫੈਸਲਾ
ABP Sanjha Top 10, 2 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 2 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
Embed widget