ਪੜਚੋਲ ਕਰੋ

ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਵੱਡਾ ਝਟਕਾ, ਅੱਜ ਤੋਂ ਐਲਪੀਜੀ ਸਿਲੰਡਰ ਮਹਿੰਗਾ

ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਐਲਪੀਜੀ ਸਿਲੰਡਰ ਦੀ ਕੀਮਤ ਸੋਮਵਾਰ ਤੋਂ ਵੱਧ ਗਈ ਹੈ। ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਕੌਮਾਂਤਰੀ ਪੱਧਰ 'ਤੇ ਐਲਪੀਜੀ ਦੀਆਂ ਕੀਮਤਾਂ ‘ਚ ਵਾਧੇ ਕਾਰਨ ਭਾਰਤ ‘ਚ ਐਲਪੀਜੀ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ‘ਚ 14.2 ਕਿਲੋ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 11.50 ਰੁਪਏ ਮਹਿੰਗਾ ਹੋ ਗਿਆ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਕੋਰੋਨਾ ਸੰਕਟ ਨਾਲ ਝੰਬੇ ਲੋਕਾਂ ਨੂੰ ਸਰਕਾਰ ਨੇ ਇੱਕ ਹੋਰ ਝਟਕਾ ਦਿੱਤਾ ਹੈ। ਐਲਪੀਜੀ ਸਿਲੰਡਰ ਦੀ ਕੀਮਤ ਸੋਮਵਾਰ ਤੋਂ ਵੱਧ ਗਈ ਹੈ। ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਕੌਮਾਂਤਰੀ ਪੱਧਰ 'ਤੇ ਐਲਪੀਜੀ ਦੀਆਂ ਕੀਮਤਾਂ ‘ਚ ਵਾਧੇ ਕਾਰਨ ਭਾਰਤ ‘ਚ ਐਲਪੀਜੀ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ।

ਰਾਸ਼ਟਰੀ ਰਾਜਧਾਨੀ ‘ਚ 14.2 ਕਿਲੋ ਦਾ ਬਿਨਾਂ ਸਬਸਿਡੀ ਵਾਲਾ ਸਿਲੰਡਰ 11.50 ਰੁਪਏ ਮਹਿੰਗਾ ਹੋ ਗਿਆ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਅਨੁਸਾਰ ਪਹਿਲਾਂ ਇਸ ਦੀ ਕੀਮਤ ਦਿੱਲੀ ‘ਚ 581.50 ਰੁਪਏ ਸੀ, ਜੋ ਹੁਣ ਪ੍ਰਤੀ ਸਿਲੰਡਰ 593 ਹੋ ਗਈ ਹੈ।

ਇਸੇ ਤਰ੍ਹਾਂ ਕੋਲਕਾਤਾ ‘ਚ ਵੀ ਹੁਣ ਇਸ ਦੀ ਕੀਮਤ 616 ਰੁਪਏ ਹੋ ਗਈ ਹੈ। ਪਹਿਲਾਂ ਇਹ ਇੱਥੇ 584.50 ਰੁਪਏ ਸੀ।

ਇਸ ਤਰ੍ਹਾਂ, ਕੋਲਕਾਤਾ ‘ਚ 14.2 ਕਿਲੋ ਬਿਨਾਂ ਸਬਸਿਡੀ ਵਾਲੇ ਐਲਪੀਜੀ ਸਿਲੰਡਰ 'ਚ 31.5 ਰੁਪਏ ਦੀ ਤੇਜ਼ੀ ਆਈ ਹੈ। ਕੀਮਤਾਂ ਵਿੱਚ ਇਹ ਵਾਧਾ 1 ਜੂਨ ਤੋਂ ਲਾਗੂ ਹੋ ਗਿਆ ਹੈ।

ਮੁੰਬਈ ਦੀ ਗੱਲ ਕਰੀਏ ਤਾਂ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 11.50 ਰੁਪਏ ਦਾ ਵਾਧਾ ਹੋਇਆ ਹੈ।

ਪਹਿਲਾਂ ਇਹ ਇੱਥੇ 579 ਰੁਪਏ ‘ਚ ਵਿਕਦਾ ਸੀ, ਜੋ ਹੁਣ 590.50 ਰੁਪਏ ਹੋ ਗਿਆ ਹੈ।

ਚੇਨਈ ਦੀ ਗੱਲ ਕਰੀਏ ਤਾਂ ਬਿਨਾਂ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ 37 ਰੁਪਏ ਦਾ ਵਾਧਾ ਹੋਇਆ ਹੈ।

ਇਹ ਪਹਿਲਾਂ ਚੇਨਈ ਵਿੱਚ 569.50 ਰੁਪਏ ਵਿੱਚ ਵਿਕਦਾ ਸੀ, ਜੋ ਹੁਣ 1 ਜੂਨ ਤੋਂ 606.50 ਰੁਪਏ ਵਿੱਚ ਵਿਕ ਰਿਹਾ ਹੈ।
ਹਾਲਾਂਕਿ, ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ 'ਤੇ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਦਾ ਕੋਈ ਅਸਰ ਨਹੀਂ ਹੋਏਗਾ। ਪੀ ਐਮ ਯੂ ਵਾਈ ਦੇ ਲਾਭਪਾਤਰੀ 30 ਜੂਨ ਤੱਕ ਮੁਫਤ ਸਿਲੰਡਰ ਪ੍ਰਾਪਤ ਕਰਨਗੇ। ਧਿਆਨ ਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਲਈ ਮੁਫਤ ਐਲਪੀਜੀ ਸਿਲੰਡਰ ਦੇਣ ਦਾ ਐਲਾਨ ਕੀਤਾ ਸੀ।
ਇਸ ਤੋਂ ਇਲਾਵਾ 1 ਜੂਨ ਤੋਂ 19 ਕਿਲੋ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵੀ ਵਧੀਆਂ ਹਨ। ਦਿੱਲੀ ‘ਚ 19 ਕਿਲੋ ਗੈਸ ਸਿਲੰਡਰ ‘ਚ 110 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ 1139.50 ਰੁਪਏ ਦਾ ਹੋ ਗਿਆ ਹੈ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget