ਪੜਚੋਲ ਕਰੋ

ਮੋਦੀ ਦੀ ਸੁਰੱਖਿਆ ਲਈ ਚੁੱਕਿਆ ਵੱਡਾ ਕਦਮ, ਐਂਟੀ ਡ੍ਰੋਨ ਸਿਸਟਮ ਨਾਲ ਲੈਸ

ਬੀਤੇ ਕਾਫ਼ੀ ਸਮੇਂ ਤੋਂ ਗੁਆਂਢੀ ਦੇਸ਼ਾਂ ਨਾਲ ਚੱਲ ਰਹੇ ਸਰਹੱਦੀ ਵਿਵਾਦ ਤੇ ਗੋਲੀਬੰਦੀ ਦੀ ਉਲੰਘਣਾ ਦੌਰਾਨ ਦੇਸ਼ ਦੀ ਸੁਰੱਖਿਆ ਏਜੰਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇਬਹੁਤ ਜ਼ਿਆਦਾ ਚੌਕਸ ਹੈ।

ਨਵੀਂ ਦਿੱਲੀ: ਬੀਤੇ ਕਾਫ਼ੀ ਸਮੇਂ ਤੋਂ ਗੁਆਂਢੀ ਦੇਸ਼ਾਂ ਨਾਲ ਚੱਲ ਰਹੇ ਸਰਹੱਦੀ ਵਿਵਾਦ ਤੇ ਗੋਲੀਬੰਦੀ ਦੀ ਉਲੰਘਣਾ ਦੌਰਾਨ ਦੇਸ਼ ਦੀ ਸੁਰੱਖਿਆ ਏਜੰਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇਬਹੁਤ ਜ਼ਿਆਦਾ ਚੌਕਸ ਹੈ। ਹੁਣ ਪ੍ਰਧਾਨ ਮੰਤਰੀ ਦੀ ਰਿਹਾਇਸ਼ਗਾਹ ਤੇ ਕਾਫ਼ਲੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੁਰੱਖਿਆ ਏਜੰਸੀ ‘ਡ੍ਰੋਨ’ ਦੀ ਮਦਦ ਲਵੇਗੀ ਦੱਸਿਆ ਜਾ ਰਿਹਾ ਹੈ ਕਿ ਐਂਟੀ ਡ੍ਰੋਨ ਸਿਸਟਮ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੀਤੀ ਜਾਵੇਗੀ। ਐਂਟੀ ਡ੍ਰੋਨ ਸਿਸਟਮ ਰਾਹੀਂ ਡ੍ਰੋਨ ਨਿਰਮਾਣ ਦੀ ਜ਼ਿੰਮੇਵਾਰੀ ਰੱਖਿਆ ਖੋਜ ਤੇ ਵਿਕਾਸ ਸੰਗਠਨ (DRDO) ਨੇ ਭਾਰਤ ਇਲੈਕਟ੍ਰੌਨਿਕਸ ਨੂੰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਡ੍ਰੋਨ ਵਿੱਚ ਦੁਸ਼ਮਣ ਦੇਸ਼ ਦੇ ਡ੍ਰੋਨ ਨੂੰ ਨਕਾਰਾ ਕਰਨ ਤੇ ਉਸ ਨੂੰ ਮਾਰ ਗਿਰਾਉਣ ਦੀ ਵੀ ਸਮਰੱਥਾ ਹੋਵੇਗੀ। ਇਸ ਡ੍ਰੋਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸੁਰੱਖਿਆ ਦਸਤੇ ਵਿੱਚ ਸ਼ਾਮਲ ਕੀਤਾ ਜਾਵੇਗਾ। ਕਿਸਾਨਾਂ ਦੀ ਸੇਵਾਦਾਰ ਬਣੀ ਆਮ ਆਦਮੀ ਪਾਰਟੀ, ਭਗਵੰਤ ਨੇ ਦੱਸਿਆ ਕੇਜਰੀਵਾਲ ਨੇ ਕਿਵੇਂ ਲਾਈ ਸੇਵਾ ਦੱਸ ਦੇਈਏ ਕਿ ਇਸ ਵਰ੍ਹੇ ਸੁਤੰਤਰਤਾ ਦਿਵਸ ਤੇ ਗਣਤੰਤਰ ਦਿਵਸ ਮੌਕੇ ਐਂਟੀ ਡ੍ਰੋਨ ਸਿਸਟਮ ਲਾਏ ਗਏ ਸਨ। ਇਹ ਡ੍ਰੋਨ ਦੁਸ਼ਮਣ ਦੇਸ਼ ਦੇ ਡ੍ਰੋਨ ਨੂੰ ਤਿੰਨ ਕਿਲੋਮੀਟਰ ਦੂਰ ਤੋਂ ਹੀ ਨਕਾਰਾ ਕਰ ਸਕਦੇ ਹਨ। ਉੱਧਰ ਪਾਕਿਸਤਾਨ ਨੇ ਚੀਨ ਦੇ ਬਣਾਏ ਕਈ ਕਮਰਸ਼ੀਅਲ ਡ੍ਰੋਨ ਖ਼ਰੀਦ ਲਏ ਹਨ। ਬੀਤੇ ਕਾਫ਼ੀ ਸਮੇਂ ਤੋਂ ਪਾਕਿਸਤਾਨ ਵੱਲ ਨਸ਼ੀਲੇ ਪਦਾਰਥਾਂ, ਹਥਿਆਰਾਂ ਤੇ ਗੋਲੀ-ਸਿੱਕੇ ਦੀ ਆਵਾਜਾਈ ਡ੍ਰੋਨ ਨਾਲ ਹੀ ਕੀਤੀ ਜਾ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget