ਪੜਚੋਲ ਕਰੋ

ਭਾਰਤ ‘ਤੇ ਵੱਡਾ ਖ਼ਤਰਾ, ਰੋਜ਼ਾਨਾ ਆਉਣਗੇ 2.87 ਲੱਖ ਕੋਰੋਨਾ ਕੇਸ!

ਭਾਰਤ ‘ਚ 2021 ਦੀ ਸਰਦੀਆਂ ਤਕ ਕੋਰੋਨਾ ਇਨਫੈਕਸ਼ਨ ਦੇ ਕੇਸ ਹਰ ਦਿਨ ਵੱਡੀ ਛਲਾਂਗ ਲਾ ਸਕਦੇ ਹਨ। ਇੱਕ ਅਧਿਐਨ ਨੇ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਹਨ। ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐਮਆਈਟੀ) ਦੇ ਖੋਜਕਰਤਾਵਾਂ ਨੇ ਭਾਰਤ ਵਿੱਚ ਕੋਰੋਨਾ ਦੀ ਲਾਗ ਦਾ ਰੋਜ਼ਾਨਾ ਅੰਕੜਾ 2.87 ਲੱਖ ਹੋਣ ਦੀ ਭਵਿੱਖਬਾਣੀ ਕੀਤੀ ਹੈ।

ਨਵੀਂ ਦਿੱਲੀ: ਭਾਰਤ ‘ਚ 2021 ਦੀ ਸਰਦੀਆਂ ਤਕ ਕੋਰੋਨਾ ਇਨਫੈਕਸ਼ਨ ਦੇ ਕੇਸ ਹਰ ਦਿਨ ਵੱਡੀ ਛਲਾਂਗ ਲਾ ਸਕਦੇ ਹਨ। ਇੱਕ ਅਧਿਐਨ ਨੇ ਹੈਰਾਨ ਕਰਨ ਵਾਲੇ ਦਾਅਵੇ ਕੀਤੇ ਹਨ। ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐਮਆਈਟੀ) ਦੇ ਖੋਜਕਰਤਾਵਾਂ ਨੇ ਭਾਰਤ ਵਿੱਚ ਕੋਰੋਨਾ ਦੀ ਲਾਗ ਦਾ ਰੋਜ਼ਾਨਾ ਅੰਕੜਾ 2.87 ਲੱਖ ਹੋਣ ਦੀ ਭਵਿੱਖਬਾਣੀ ਕੀਤੀ ਹੈ। ਐਮਆਈਟੀ(MIT) ਅਧਿਐਨ ‘ਚ ਹੈਰਾਨ ਕਰਨ ਵਾਲਾ ਅਨੁਮਾਨ: ਐਮਆਈਟੀ ਦੇ ਤਿੰਨ ਖੋਜਕਰਤਾਵਾਂ ਨੇ ਕਿਹਾ ਕਿ ਕੋਰੋਨਾ ਦੇ 2.87 ਲੱਖ ਨਵੇਂ ਕੇਸ ਭਾਰਤ ਵਿੱਚ ਸਾਹਮਣੇ ਆਉਣਗੇ ਜੇ ਕੋਰੋਨਾਵਾਇਰਸ ਦੀ ਕੋਈ ਵੈਕਸੀਨ ਜਾਂ ਦਵਾਈ ਨਹੀਂ ਮਿਲਦੀ। ਇਸ ਦੌਰਾਨ ਜੇ ਇਲਾਜ ਦਾ ਕੋਈ ਢੁਕਵਾਂ ਢੰਗ  ਨਹੀਂ, ਤਾਂ ਦੁਨੀਆ ਵਿੱਚ ਕੋਰੋਨਾ ਦੀ ਲਾਗ ਦੇ 24.9 ਕਰੋੜ  ਨਵੇਂ ਕੇਸ ਹੋਣ ਦੀ ਸੰਭਾਵਨਾ ਹੈ। ਜਦਕਿ ਮਰਨ ਵਾਲਿਆਂ ਦੀ ਗਿਣਤੀ ਪ੍ਰਤੀ ਦਿਨ 18 ਲੱਖ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ 10 ਦੇਸ਼ਾਂ ‘ਚ ਕੋਰੋਨਾ ਦੀ ਲਾਗ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦਾ ਅਨੁਮਾਨ ਹੈ, ਜਿਥੇ 2021 ਦੀ ਸਰਦੀਆਂ ਤਕ ਰਿਕਾਰਡ ਪੱਧਰ ‘ਤੇ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਸੂਚੀ ਵਿੱਚ ਭਾਰਤ, ਅਮਰੀਕਾ, ਦੱਖਣੀ ਅਫਰੀਕਾ, ਇਰਾਨ, ਨਾਈਜੀਰੀਆ, ਤੁਰਕੀ, ਫਰਾਂਸ ਤੇ ਜਰਮਨੀ ਸ਼ਾਮਲ ਹੈ। ਕੋਰੋਨਾ ਸੰਕਰਮਿਤ ਸਮਝ ਕੇ ਲੜਕੀ ਨੂੰ ਕੰਡਕਟਰ ਨੇ ਚੱਲਦੀ ਬੱਸ ‘ਚੋਂ ਸੁੱਟਿਆ, ਹੋਈ ਮੌਤ ਅਨੁਮਾਨਿਤ ਕੋਰੋਨਾ ਇਨਫੈਕਸ਼ਨ ਕੇਸ: ਖੋਜਕਰਤਾਵਾਂ ਨੇ ਵੱਖ ਵੱਖ ਦੇਸ਼ਾਂ ਦੇ ਅਨੁਮਾਨਿਤ ਅੰਕੜੇ ਪੇਸ਼ ਕੀਤੇ ਹਨ ਜਿਥੇ 2021 ਦੀ ਸਰਦੀਆਂ ਵਿੱਚ ਕੋਰੋਨਾ ਵਿਸ਼ਾਣੂ ਦੇ ਵਧੇਰੇ ਕੇਸ ਹੋਣ ਦੀ ਸੰਭਾਵਨਾ ਹੈ।  ਉਸ ਅਨੁਸਾਰ ਹਰ ਦਿਨ ਅਮਰੀਕਾ ‘ਚ 95 ਹਜ਼ਾਰ ਦੀ ਤੇਜ਼ੀ ਦੇਖਣ ਨੂੰ ਮਿਲੇਗੀ। ਦੱਖਣੀ ਅਫਰੀਕਾ ‘ਚ 21 ਹਜ਼ਾਰ ਪ੍ਰਤੀ ਦਿਨ, ਈਰਾਨ ‘ਚ 17 ਹਜ਼ਾਰ ਪ੍ਰਤੀ ਦਿਨ, ਇੰਡੋਨੇਸ਼ੀਆ ‘ਚ 13 ਹਜ਼ਾਰ ਪ੍ਰਤੀ ਦਿਨ ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆ ਸਕਦੇ ਹਨ। ਤਿੜਕਣ ਲੱਗਾ ਨੂੰਹ ਮਾਸ ਦਾ ਰਿਸ਼ਤਾ? ਜਾਣੋ ਸੁਖਬੀਰ ਬਾਦਲ ਨੇ ਕਿਉਂ ਲਿਖੀ ਮੋਦੀ ਨੂੰ ਚਿੱਠੀ? ਉਸ ਨੇ ਇਹ ਵੀ ਦੱਸਿਆ ਕਿ ਲਾਗ ਦੀ ਦਰ 12 ਗੁਣਾ ਵਧੇਰੇ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਕੋਵਿਡ -19 ਨੇ ਮਹਾਂਮਾਰੀ ਦੇ ਬਾਰੇ ਵਿੱਚ ਸਾਰੇ ਦੇਸ਼ਾਂ ਲਈ ਅਨੁਮਾਨ ਦਾ ਇੱਕ ਨਮੂਨਾ ਬਣਾਇਆ ਹੈ ਜਿਸ ਨੂੰ ਉਸ ਨੇ SEIR (Susceptible, Exposed, Infectious, Recovered) ਨਾਂ ਦਿੱਤਾ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Schools Closed : ਭਾਰੀ ਮੀਂਹ ਦਾ ਕਹਿਰ , ਇਸ ਸ਼ਹਿਰ 'ਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget