ਪੜਚੋਲ ਕਰੋ

ਕੁਝ ਮਿੰਟਾਂ ਲਈ ਮੰਤਰੀ! ਅੱਜ ਹੀ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ, ਤੁਰੰਤ ਦੇਣਾ ਪਿਆ ਅਸਤੀਫਾ

ਬਿਹਾਰ ਦੇ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਸੀ। ਮੇਵਾਲਾਲ 'ਤੇ ਖੇਤੀਬਾੜੀ ਯੂਨੀਵਰਸਿਟੀ 'ਚ ਇਕ ਵੀਸੀ ਰਹਿੰਦੇ ਹੋਏ ਨਿਯੁਕਤੀ 'ਚ ਘੁਟਾਲੇ ਦਾ ਦੋਸ਼ ਹੈ।

ਪਟਨਾ: ਬਿਹਾਰ ਦੇ ਸਿੱਖਿਆ ਮੰਤਰੀ ਮੇਵਾਲਾਲ ਚੌਧਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਸੀ। ਮੇਵਾਲਾਲ 'ਤੇ ਖੇਤੀਬਾੜੀ ਯੂਨੀਵਰਸਿਟੀ 'ਚ ਇਕ ਵੀਸੀ ਰਹਿੰਦੇ ਹੋਏ ਨਿਯੁਕਤੀ 'ਚ ਘੁਟਾਲੇ ਦਾ ਦੋਸ਼ ਹੈ। ਸਾਬਕਾ ਆਈਪੀਐਸ ਅਮਿਤਾਭ ਦਾਸ ਨੇ ਦੋਸ਼ ਲਾਇਆ ਹੈ ਕਿ ਮੇਵਾਲਾਲ ਦੀ ਪਤਨੀ ਸਾਬਕਾ ਵਿਧਾਇਕ ਨੀਤਾ ਚੌਧਰੀ ਦੀ ਸ਼ੱਕੀ ਮੌਤ ਦੇ ਤਾਰ ਨਿਯੁਕਤੀ ਘੁਟਾਲੇ ਨਾਲ ਸਬੰਧਤ ਹੋ ਸਕਦੇ ਹਨ। ਅਮਿਤਾਭ ਦਾਸ ਨੇ ਇਸ ਮਾਮਲੇ ਦੀ ਜਾਂਚ ਲਈ ਡੀਜੀਪੀ ਨੂੰ ਪੱਤਰ ਲਿਖਿਆ ਹੈ। ਏਬੀਪੀ ਨਿਊਜ਼ ਨੇ 4 ਸਾਲ ਪਹਿਲਾਂ ਜਨਵਰੀ 2016 ਵਿੱਚ ਇਸ ਘੁਟਾਲੇ ਦਾ ਪਰਦਾਫਾਸ਼ ਕੀਤਾ ਸੀ। ਮੇਵਾਲਾਲ ਭਾਗਲਪੁਰ ਦੇ ਜਿਸ ਖੇਤੀਬਾੜੀ ਯੂਨੀਵਰਸਿਟੀ ਉਪ ਕੁਲਪਤੀ ਸੀ ਉਥੇ ਸਹਾਇਕ ਪ੍ਰੋਫੈਸਰ ਲਈ 2012 ਵਿੱਚ ਭਰਤੀ ਹੋਣੀ ਸੀ। 2012 ਵਿੱਚ 281 ਅਸਾਮੀਆਂ ਲਈ ਇਸ਼ਤਿਹਾਰ ਆਇਆ ਸੀ। ਪ੍ਰੀਖਿਆ ਤੋਂ ਬਾਅਦ 166 ਵਿਅਕਤੀ ਨਿਯੁਕਤ ਕੀਤੇ ਗਏ ਸੀ। ਇਸ ਤੋਂ ਬਾਅਦ ਘੁਟਾਲੇ ਦੇ ਦੋਸ਼ ਲਗਾਏ ਗਏ ਅਤੇ ਇਹ ਖੁਲਾਸਾ ਹੋਇਆ ਕਿ ਜਿਸ ਨੂੰ ਘੱਟ ਨੰਬਰ ਮਿਲਿਆ ਉਹ ਪਾਸ ਹੋ ਗਿਆ ਅਤੇ ਜਿਸ ਨੂੰ ਵਧੇਰੇ ਨੰਬਰ ਮਿਲਿਆ ਉਹ ਅਸਫਲ ਰਿਹਾ। ਬੀਜੇਪੀ ਕਾਉਂਸਲਰ ਦੇ ਪਿਤਾ ਨੇ ਮਾਰੀ ਨਹਿਰ 'ਚ ਛਾਲ, 10 ਧਾਰਾਵਾਂ ਤਹਿਤ ਕੇਸ ਸੀ ਦਰਜ ਦੱਸ ਦਈਏ ਕਿ ਮੇਵਾਲਾਲ ਚੌਧਰੀ ਨਿਤੀਸ਼ ਕੁਮਾਰ ਦੇ ਕਰੀਬੀ ਮੰਨੇ ਜਾਂਦੇ ਹਨ। ਜਦੋਂ ਉਨ੍ਹਾਂ ਨੂੰ 2010 ਵਿੱਚ ਖੇਤੀਬਾੜੀ ਯੂਨੀਵਰਸਿਟੀ, ਸਭੌਰ ਦਾ ਚਾਂਸਲਰ ਬਣਾਇਆ ਗਿਆ ਸੀ, ਤਾਂ ਉਨ੍ਹਾਂ ਦੀ ਪਤਨੀ ਨੀਤਾ ਚੌਧਰੀ ਜੇਡੀਯੂ ਤੋਂ ਵਿਧਾਇਕ ਬਣੀ ਸੀ। ਜਦੋਂ ਸੁਸ਼ੀਲ ਮੋਦੀ ਨੇ ਸਦਨ ਵਿੱਚ ਇਹ ਮੁੱਦਾ ਉਠਾਇਆ ਤਾਂ ਨਿਤੀਸ਼ ਕੁਮਾਰ ਨੂੰ ਮੇਵਾਲਾਲ ਚੌਧਰੀ ਨੂੰ ਪਾਰਟੀ ਵਿੱਚੋਂ ਕੱਢਣਾ ਪਿਆ। ਹਾਲਾਂਕਿ, ਜੇਡੀਯੂ ਨੇ ਉਸ ਨੂੰ ਫਿਰ 2015 ਵਿੱਚ ਟਿਕਟ ਦਿੱਤੀ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Weather Update :  ਝੂਮ ਕੇ ਆਇਆ ਮਾਨਸੂਨ ! ਦੇਸ਼ ਭਰ 'ਚ ਫੜੀ ਰਫ਼ਤਾਰ, ਜਾਣੋ ਯੂਪੀ-ਬਿਹਾਰ ਅਤੇ ਦਿੱਲੀ ਵਿੱਚ ਕਦੋਂ ਹੋਵੇਗੀ ਬਾਰਿਸ਼
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget