ਪੜਚੋਲ ਕਰੋ

Bihar Election Results: ਬਿਹਾਰ ਨਤੀਜੇ ਦਾ ਦੇਸ਼ 'ਤੇ ਕੀ ਪਵੇਗਾ ਅਸਰ? ਭਵਿੱਖ 'ਚ ਬਦਲਾਅ ਦਾ ਰਾਹ ਖੁੱਲ੍ਹਿਆ 

ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਰਮ ਦਿੰਦਿਆਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਯਾਦਵ ਨੇ ਕਿਹਾ ਕਿ ਇਸ ਚੋਣ ਨਤੀਜੇ ਨੇ ਨਾ ਸਿਰਫ ਬਿਹਾਰ 'ਚ ਬਲਕਿ ਭਵਿੱਖ 'ਚ ਵੀ ਤਬਦੀਲੀ ਦਾ ਰਾਹ ਖੋਲ੍ਹ ਦਿੱਤਾ ਹੈ।

ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਪ੍ਰਤੀਕਰਮ ਦਿੰਦਿਆਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਯਾਦਵ ਨੇ ਕਿਹਾ ਕਿ ਇਸ ਚੋਣ ਨਤੀਜੇ ਨੇ ਨਾ ਸਿਰਫ ਬਿਹਾਰ 'ਚ ਬਲਕਿ ਭਵਿੱਖ 'ਚ ਵੀ ਤਬਦੀਲੀ ਦਾ ਰਾਹ ਖੋਲ੍ਹ ਦਿੱਤਾ ਹੈ। ਪੁਣੇ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਦ ਪਵਾਰ ਨੇ ਕਿਹਾ, “ਮੈਂ ਜੋ ਵੇਖਿਆ ਉਹ ਇਹ ਸੀ ਕਿ ਇਕ ਪਾਸੇ ਚੋਣ ਮੁਹਿੰਮ ਦੌਰਾਨ ਨਰੇਂਦਰ ਮੋਦੀ, ਜੋ ਕਈ ਸਾਲਾਂ ਤੋਂ ਮੁੱਖ ਮੰਤਰੀ ਰਹੇ ਅਤੇ ਦੂਜੀ ਵਾਰ ਪ੍ਰਧਾਨ ਮੰਤਰੀ ਰਹੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਲ ਸੀ। ਜਦੋਂ ਕਿ ਦੂਸਰੇ ਪਾਸੇ ਇਕ ਤੇਜਸਵੀ ਯਾਦਵ ਵਰਗਾ ਭੋਲਾ ਚਿਹਰਾ ਸੀ।”
ਉਨ੍ਹਾਂ ਅੱਗੇ ਕਿਹਾ, “ਜਿਸ ਤਰ੍ਹਾਂ ਤੇਜਸਵੀ ਨੇ ਚੋਣ ਲੜੀ ਹੈ, ਉਹ ਬਹੁਤ ਸਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ। ਅੱਜ ਦਾ ਨਤੀਜਾ ਸ਼ਾਇਦ ਕੋਈ ਤਬਦੀਲੀ ਨਹੀਂ ਲਿਆ ਸਕਦਾ ਪਰ ਭਵਿੱਖ 'ਚ ਤਬਦੀਲੀ ਲਈ ਰਾਹ ਖੋਲ੍ਹ ਦਿੱਤਾ ਹੈ।” ਮਹੱਤਵਪੂਰਨ ਗੱਲ ਇਹ ਹੈ ਕਿ ਆਰਜੇਡੀ ਨੇਤਾ ਚਿਰਾਗ ਪਾਸਵਾਨ ਬਿਹਾਰ ਦੇ ਮਹਾਂਗਠਜੋੜ ਤੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹਨ।
ਮਹਾਂ ਗੱਠਜੋੜ ਨੇ ਮੰਗਲਵਾਰ ਸਵੇਰੇ ਗਿਣਤੀ ਸ਼ੁਰੂ ਹੁੰਦੇ ਹੀ ਸ਼ੁਰੂਆਤੀ ਰੁਝਾਨ 'ਚ ਕੁਝ ਵਾਧਾ ਦਰਜ ਕੀਤਾ, ਪਰ ਜਲਦੀ ਹੀ ਐਨਡੀਏ ਅੱਗੇ ਦਿਖਾਈ ਦਿੱਤੇ। ਐਨਡੀਏ ਕੋਲ ਇੱਕ ਪਾਸੇ ਭਾਜਪਾ, ਜੇਡੀਯੂ, ਹਿੰਦੁਸਤਾਨ ਅਵਾਮੀ ਮੋਰਚਾ ਅਤੇ ਵੀਆਈਪੀ ਹਨ, ਜਦਕਿ ਦੂਜੇ ਪਾਸੇ ਆਰਜੇਡੀ ਦੀ ਅਗਵਾਈ ਵਾਲੇ ਵਿਸ਼ਾਲ ਗੱਠਜੋੜ ਨਾਲ ਕਾਂਗਰਸ ਅਤੇ ਖੱਬੀਆਂ ਪਾਰਟੀਆਂ ਹਨ।
2015 ਦੀਆਂ ਚੋਣਾਂ ਵਿੱਚ ਭਾਜਪਾ ਨੇ 53 ਸੀਟਾਂ ਜਿੱਤੀਆਂ ਸੀ, ਜਦਕਿ ਜੇਡੀਯੂ -71 ਸੀਟਾਂ। ਪਰ, ਇਸ ਵਾਰ ਨਿਤੀਸ਼ ਕੁਮਾਰ ਦੀ ਪਾਰਟੀ ਭਾਜਪਾ ਤੋਂ ਪਿੱਛੇ ਹੈ। ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਦੇਰ ਰਾਤ ਤੱਕ ਨਤੀਜੇ ਆ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget