ਪੜਚੋਲ ਕਰੋ

ਤੇਜ਼ ਰਫਤਾਰ ਬਾਈਕ ਨਾਲ ਦਿਖਾ ਰਿਹਾ ਸੀ ਸਟੰਟ, ਸਾਹਮਣੇ ਅਚਾਨਕ ਆ ਗਈ ਕਾਰ, ਫਿਰ ਦੇਖੋ ਕੀ ਹੋਇਆ...

Bike Stunt Video: ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਤੁਸੀਂ ਦੇਖੋਗੇ ਕਿ ਇੱਕ ਵਿਅਕਤੀ ਬਾਈਕ ਨਾਲ ਸਟੰਟ ਦਿਖਾ ਰਿਹਾ ਹੈ, ਉਦੋਂ ਹੀ ਉਸ ਦੇ ਸਾਹਮਣੇ ਇੱਕ ਕਾਰ ਆ ਜਾਂਦੀ ਹੈ ਅਤੇ ਉਹ ਉਸ ਨਾਲ ਟਕਰਾ ਕੇ ਡਿੱਗ ਜਾਂਦਾ ਹੈ। 

Shocking Video: ਸੋਸ਼ਲ ਮੀਡੀਆ ‘ਤੇ ਲੋਕਾਂ ਨੂੰ ਤੁਸੀਂ ਸਟੰਟ ਕਰਦਿਆਂ ਦੇਖਿਆ ਹੋਵੇਗਾ ਜੋ ਉਨ੍ਹਾਂ ਲਈ ਕਦੇ-ਕਦੇ ਖਤਰਨਾਕ ਸਾਬਿਤ ਹੋ ਸਕਦਾ ਹੈ। ਅੱਜਕੱਲ੍ਹ ਯੂਜ਼ਰਸ ਅਤੇ ਵਿਊਜ਼ ਲੈਣ ਲਈ ਐਡਵੈਂਚਰ ਵਿੱਚ ਰੁਚੀ ਦਿਖਾਉਣ ਵਾਲੇ ਕੰਟੈਂਟ ਕ੍ਰਿਏਟਰ ਵੱਡੇ ਤੋਂ ਵੱਡਾ ਖਤਰਾ ਚੁੱਕ ਕੇ ਰੀਲ ਅਤੇ ਸ਼ੋਰਟ ਬਣਾਉਂਦੇ ਹਨ। ਹਾਲਾਂਕਿ ਅਜਿਹਾ ਕਰਨਾ ਕਈ ਲੋਕਾਂ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ ਪਰ ਫਿਰ ਵੀ ਨਵੇਂ-ਨਵੇਂ ਸਟੰਟ ਵੀਡੀਓ ਸਾਡੇ ਸਾਹਮਣੇ ਲੈ ਕੇ ਆਉਂਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: Hawaii Car Fall In Water: GPS ਦੀ ਵਰਤੋਂ ਕਰਨਾ ਪਿਆ ਮਹਿੰਗਾ, ਕਾਰ 'ਚ ਸਫਰ ਕਰ ਰਹੀਆਂ ਔਰਤਾਂ ਨੂੰ ਮੈਪ ਲੈ ਪਹੁੰਚਿਆ ਸਮੁੰਦਰ 'ਚ, ਦੇਖੋ ਵੀਡੀਓ

ਇੰਸਟਾਗ੍ਰਾਮ 'ਤੇ ਵਾਇਰਲ ਹੋਈ ਇਸ ਹੈਰਾਨ ਕਰਨ ਵਾਲੀ ਵੀਡੀਓ 'ਚ ਇਕ ਲੜਕਾ ਤੇਜ਼ ਰਫਤਾਰ ਨਾਲ ਬਾਈਕ 'ਤੇ ਸਟੰਟ ਕਰ ਰਿਹਾ ਹੈ, ਜਦੋਂ ਸੱਜੇ ਪਾਸੇ ਤੋਂ ਇਕ ਕਾਰ ਉਸ ਦੇ ਸਾਹਮਣੇ ਆ ਗਈ ਤਾਂ ਉਸ ਵੇਲੇ ਮੁੰਡੇ ਦੀ ਬਾਈਕ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲੜਕਾ ਸੜਕ 'ਤੇ ਡਿੱਗ ਪਿਆ। ਗਨੀਮਤ ਰਹੀ ਕਿ ਮੁੰਡਾ ਸਹੀ ਸਲਾਮਤ ਰਿਹਾ। ਵੀਡੀਓ ਦੇਖ ਕੇ ਪਤਾ ਲੱਗਦਾ ਹੈ ਕਿ ਇਸ ਹਾਦਸੇ 'ਚ ਉਸ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹੋਣਗੀਆਂ। ਵੀਡੀਓ 'ਚ ਦੇਖੋ ਕਿਵੇਂ ਕਾਰ ਨਾਲ ਟਕਰਾਉਣ ਤੋਂ ਬਾਅਦ ਲੜਕਾ ਬਾਈਕ ਸਮੇਤ ਸੜਕ 'ਤੇ ਡਿੱਗ ਪਿਆ।

View this post on Instagram
 
A post shared by Amit Thakur (@thesirmauri)

ਵਾਲ-ਵਾਲ ਬਚਿਆ ਬਾਈਕ ਸਵਾਰ
ਇਸ ਸਟੰਟ ਵੀਡੀਓ ਨੂੰ 'thesirmauri' ਨਾਮ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ ਲੱਖਾਂ ਵਿਊਜ਼ ਦੇ ਨਾਲ-ਨਾਲ ਲੱਖਾਂ ਲਾਈਕਸ ਮਿਲ ਚੁੱਕੇ ਹਨ। ਵੀਡੀਓ ਦੇਖ ਰਹੇ ਇੱਕ ਯੂਜ਼ਰ ਨੇ ਲਿਖਿਆ, "ਇਹ ਬਾਈਕ ਮਾਲਕ ਦਾ ਕਸੂਰ ਹੈ, ਜੋ ਅਜਿਹੀਆਂ ਸੜਕਾਂ 'ਤੇ ਵੀ ਇੰਨੀ ਰਫ਼ਤਾਰ ਨਾਲ ਮੋਟਰਸਾਈਕਲ ਚਲਾ ਰਿਹਾ ਸੀ।" ਇਕ ਹੋਰ ਯੂਜ਼ਰ ਨੇ ਲਿਖਿਆ, ''ਕਰਵੀਆਂ ਸੜਕਾਂ 'ਤੇ ਦੋਨਾਂ ਡਰਾਈਵਰਾਂ ਨੂੰ ਦੇਖ ਕੇ ਗੱਡੀ ਮੋੜ ਲੈਣੀ ਚਾਹੀਦੀ ਸੀ, ਦੋਵਾਂ ਦੀ ਗਲਤੀ ਹੈ...'' ਇਕ ਹੋਰ ਨੇ ਲਿਖਿਆ, ''ਸ਼ੁਕਰ ਹੈ ਬਾਈਕ ਸਵਾਰ ਬਚ ਗਿਆ।''

ਇਹ ਵੀ ਪੜ੍ਹੋ: ਲਓ ਜੀ... ਭਾਂਡੇ ਵੀ ਧੋ ਲਏ ਅਤੇ ਬੱਚੇ ਨੇ ਵੀ ਨਹਾ ਲਿਆ, ਪਿਤਾ ਨੇ ਛੇਤੀ ਕੰਮ ਨਿਪਟਾਉਣ ਲਈ ਲੱਭੀ ਮਜ਼ੇਦਾਰ ਤਰਕੀਬ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget