ਪੜਚੋਲ ਕਰੋ

ਵਿਧਾਨ ਸਭਾ 'ਚ ਮਜੀਠੀਆ ਦਾ ਐਕਸ਼ਨ, ਬਿਜਲੀ ਤੇ ਬਹਿਬਲ ਕਲਾਂ ਮਾਮਲੇ 'ਤੇ ਹੀ ਰਗੜੇ

ਅੱਜ ਪੰਜਾਬ ਵਿਧਾਨ ਸਭਾ 'ਚ ਸੂਬੇ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਸਣੇ ਸਮਰਥਕਾਂ ਨੇ ਪੰਜਾਬ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਘੇਰਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਨੁਮਾਇੰਦਗੀ ਬਿਕਰਮ ਮਜੀਠੀਆ ਨੇ ਕੀਤੀ।

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ 'ਚ ਸੂਬੇ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਸਣੇ ਸਮਰਥਕਾਂ ਨੇ ਪੰਜਾਬ ਸਰਕਾਰ ਨੂੰ ਮਹਿੰਗੀ ਬਿਜਲੀ ਦੇ ਮੁੱਦੇ 'ਤੇ ਘੇਰਿਆ ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੀ ਨੁਮਾਇੰਦਗੀ ਬਿਕਰਮ ਮਜੀਠੀਆ ਨੇ ਕੀਤੀ। ਦੱਸ ਦਈਏ ਕਿ ਬਜਟ ਸ਼ੁਰੂ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੈਸ਼ਨ ਬੁਲਾਏ ਜਾਂਦੇ ਹਨ ਪਰ ਉਸ 'ਚ ਕੋਈ ਕੰਮ ਨਹੀਂ ਹੋਇਆ ਕਿਉਂਕਿ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਜਾਂਦਾ। ਮਜੀਠੀਆ ਨੇ ਕਿਹਾ ਕਿ ਸਰਕਾਰ ਨੇ 5 ਰੁਪਏ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਅੱਜ 9 ਰੁਪਏ ਬਿਜਲੀ ਦੀ ਕੀਮਤ ਹੈ। ਅਕਾਲੀ ਦਲ ਦੇ ਸਮੇਂ ਬਿਜਲੀ ਦੀ ਕੀਮਤ 5 ਰੁਪਏ ਯੂਨਿਟ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਕੰਪਨੀਆਂ ਨੂੰ ਫਾਇਦਾ ਦਿੱਤਾ ਹੈ। ਅਸੀਂ ਕਈ ਵਾਰ ਇਸ ਦੀ ਜਾਂਚ ਦੀ ਮੰਗ ਕੀਤੀ ਹੈ ਪਰ ਕੋਈ ਕਾਰਵਾਈ ਨਹੀਂ ਕਰਵਾਈ ਗਈ। ਇਸ ਦੇ ਨਾਲ ਹੀ ਮਜੀਠੀਆ ਨੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਵੀ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਕਰੇਗੀ। ਉਨ੍ਹਾ ਕਿਹਾ ਕਿ ਕਾਂਗਰਸ ਕੀ ਕਰ ਰਹੀ ਹੈ, ਜਨਤਾ ਸਭ ਜਾਣਦੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਗਵਾਹ ਸੁਰੱਖਿਆ ਦੀ ਮੰਦ ਕਰ ਰਹੇ ਹਨ ਤਾਂ ਕਾਂਗਰਸ ਮਾਮਲੇ ਨੂੰ ਗੋਲਮੋਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦਈਏ ਕਿ ਕੈਪਟਨ ਸਰਕਾਰ ਦੇ ਲਈ ਬਹਿਬਲ ਕਲਾਂ ਗੋਲੀ ਕਾਂਡ ਵੱਡਾ ਮੁੱਦਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget