ਪੜਚੋਲ ਕਰੋ

ਮਜੀਠੀਆ ਨੇ ਕੀਤੀ ਡੀਜੀਪੀ ਦੇ ਬਿਆਨ ਦੀ ਨਿਖੇਦੀ, ਸਬੂਤ ਪੇਸ਼ ਕਰਨ ਦੀ ਦਿੱਤੀ ਚੇਤਾਵਨੀ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇੱਕ ਅੰਗਰੇਜ਼ੀ ਅਖ਼ਬਾਰ ਦੇ ਸਮਾਗਮ ਦੌਰਾਨ ਵਿਵਾਦਤ ਟਿੱਪਣੀ ਕੀਤੀ। ਜਿਸ ਤੋਂ ਬਾਅਦ ਪੰਜਾਬ 'ਚ ਸਿਆਸੀ ਮਾਹੌਲ ਗਰਮਾ ਗਿਆ ਹੈ। ਦਿਨਕਰ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਿਤ ਕਰਦਿਆ ਗੁਪਤਾ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ।

ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇੱਕ ਅੰਗਰੇਜ਼ੀ ਅਖ਼ਬਾਰ ਦੇ ਸਮਾਗਮ ਦੌਰਾਨ ਵਿਵਾਦਤ ਟਿੱਪਣੀ ਕੀਤੀ। ਜਿਸ ਤੋਂ ਬਾਅਦ ਪੰਜਾਬ 'ਚ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, "ਕਰਤਾਰਪੁਰ ਵਿੱਚ ਇੱਕ ਸੰਭਾਵਨਾ ਹੈ ਕਿ ਸਵੇਰੇ ਉੱਥੇ ਜਾਣ ਵਾਲਾ ਵਿਅਕਤੀ ਸ਼ਾਮ ਨੂੰ ਸਿਖਲਾਈ ਦੇ ਕੇ ਅੱਤਵਾਦੀ ਬਣ ਕੇ ਵਾਪਸ ਆ ਸਕਦਾ ਹੈ। ਤੁਸੀਂ ਉੱਥੇ 6 ਘੰਟੇ ਲਈ ਜਾਂਦੇ ਹੋ। ਤੁਹਾਨੂੰ ਫਾਇਰਿੰਗ ਰੇਂਜ ਲੈ ਜਾਕੇ ਆਈਈਡੀ ਬਣਾਉਣਾ ਸਿਖਾਇਆ ਜਾ ਸਕਦਾ ਹੈ" ਦਿਨਕਰ ਦੇ ਇਸ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਿਤ ਕਰਦਿਆ ਗੁਪਤਾ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾ ਕਿਹਾ ਕਿ ਕਿੰਨੇ ਹੀ ਸ਼ਰਧਾਲੂ ਕਰਤਾਰਪੁਰ ਸਾਹਿਬ ਦਰਸ਼ਨ ਕਰ ਚੁੱਕੇ ਹਨ ਪਰ ਕੌਣ ਅੱਤਵਾਦੀ ਬਣਿਆ ਹੈ? ਆਖਰ ਕੀ ਕਾਰਣ ਹੈ ਕਿ ਡੀਜੀਪੀ ਅਜਿਹੇ ਬਿਆਨ ਦੇ ਰਹੇ ਹਨ। ਇਸ ਦੇ ਨਾਲ ਹੀ ਮਜੀਠਿਆ ਨੇ ਕਿਹਾ ਕਿ ਦਿਨਕਰ ਗੁਪਤਾ ਕੋਲ ਜੇਕਜ ਕੋਈ ਲਿਸਟ ਹੈ ਤਾਂ ਉਹ ਲਿਸਟ ਨੂੰ ਸਾਹਮਣੇ ਰੱਖਣ। ਮਜੀਠੀਆ ਨੇ ਇਸ ਦੌਰਾਨ ਗਾਂਧੀ ਪਰਿਵਾਰ ਦੀ ਮਾਨਸਿਕਤਾ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਜਿਵੇਂ ਗਾਂਧੀ ਪਰਿਵਾਰ ਸਿੱਖ ਵਿਰੋਧੀ ਰਹਿਾ ਹੈ ਉਸੇ ਤਰ੍ਹਾਂ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 52098 ਸ਼ਰਧਾਲੂਆਂ ਨੇ ਕਰਤਾਪੁਰ ਸਾਹਿਬ ਦੇ ਦਰਸ਼ਨ ਕੀਤੇ ਹਨ। ਨਾਲ ਹੀ ਬਿਕਰਮ ਨੇ ਕਿਹਾ ਕਿ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਕੇ ਕਾਂਗਰਸ ਚਾਹੁੰਦੀ ਹੈ ਕਿ ਲੋਕ ਇੱਥੇ ਦਰਸ਼ਨ ਕਰਨ ਨਾ ਜਾਣ। ਇਸ ਦੇ ਨਾਲ ਹੀ ਮਜੀਠੀਆ ਨੇ ਕਾਂਗਰਸ 'ਤੇ ਸਵਾਲ ਚੁੱਕਿਆ ਕਿਹਾ ਕਿ ਆਖਰ ਕਾਂਗਰਸ ਸਿੱਖ ਕੌਮ ਨੂੰ ਇੰਨਾ ਕਮਜ਼ੌਰ ਕਿਉਂ ਸਮਝਦੀ ਹੈ ਕਿ ਉਹ ਇੱਥੇ ਜਾ ਕੇ ਗਲਤ ਰਾਹ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸੋਚ ਇੰਦਰਾ ਗਾਂਧੀ ਦੀ ਸੀ ਜਿਸ ਨੂੰ ਹੁਣ ਅੱਗੇ ਵਧਾਇਆ ਜਾ ਰਿਹਾ ਹੈ। ਮਜੀਠੀਆ ਨੇ ਮੀਡੀਆ 'ਚ ਸੋਨੀਆ ਗਾਂਧੀ, ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦੇ ਹੋਏ ਸਥਿਤੀ ਸਾਫ ਕਰਨ ਨੂੰ ਕਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ 24 ਫਰਵਰੀ ਤੋਂ ਵਿਧਾਨ ਸਭਾ ਦਾ ਇਜਲਾਸ ਚਲਣ ਨਹੀਂ ਦਿੱਤਾ ਜਾਵੇਗਾ।

ਟਾਪ ਹੈਡਲਾਈਨ

MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
MP News : ‘ਹਸਪਤਾਲ ਦੀ ਮੋਰਚਰੀ 'ਚ ਸੁੰਦਰ ਔਰਤਾਂ ਦੀਆਂ ਲਾਸ਼ਾਂ ਨਾਲ ਹੁੰਦਾ ਰੇਪ’, ਇਸ ਵਿਧਾਇਕ ਦਾ ਦਾਅਵਾ
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  
Delhi Red Fort Blast : ਲਾਲ ਕਿਲ੍ਹਾ ਧਮਾਕੇ ਦੀ ਚਾਰਜਸ਼ੀਟ ’ਚ ਵੱਡੇ ਖੁਲਾਸੇ,  ਉਮਰ ਉਨ ਨਬੀ ਨੂੰ ਦੱਸਿਆ ਮਾਸਟਰਮਾਈਂਡ  
ਉੱਜੈਨ : ਹਨੂਮਾਨ ਜੀ ਦੀ ਮੂਰਤੀ ਨਹੀਂ ਚੁੱਕ ਸਕਿਆ ਬੁਲਡੋਜ਼ਰ, ਪੁਜਾਰੀ ਬੋਲੇ- ‘ਮੇਰੇ ਵੱਸ ਦੀ ਗੱਲ ਨਹੀਂ’
ਉੱਜੈਨ : ਹਨੂਮਾਨ ਜੀ ਦੀ ਮੂਰਤੀ ਨਹੀਂ ਚੁੱਕ ਸਕਿਆ ਬੁਲਡੋਜ਼ਰ, ਪੁਜਾਰੀ ਬੋਲੇ- ‘ਮੇਰੇ ਵੱਸ ਦੀ ਗੱਲ ਨਹੀਂ’
Punjab News: ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...
ਪੰਜਾਬ ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, 16 ਮੰਡਲ ਪ੍ਰਧਾਨ ਨਿਯੁਕਤ ਕੀਤੇ; ਅਨੁਸ਼ਾਸਨੀ ਕਮੇਟੀ ਦਾ ਵੀ ਗਠਨ; 2027 ਤੋਂ ਪਹਿਲਾਂ ਸੰਗਠਨ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget