ਪੜਚੋਲ ਕਰੋ

ਅੰਮ੍ਰਿਤਸਰ ਅਗਵਾਹ ਤੇ ਕਤਲ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ ਕੈਪਟਨ ਸਰਕਾਰ, ਐਸਆਈਟੀ ਦਾ ਗਠਨ ਕਰਕੇ ਜਾਂਚ ਦੀ ਕੀਤੀ ਮੰਗ

ਅਜਨਾਲਾ 'ਚ ਇੱਕ 19 ਸਾਲਾਂ ਲੜਕੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਦਾ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਨੂੰਨ ਵਿਵਸਥਾ ਦਾ ਬੂਰਾ ਹਾਲ ਹੈ।

ਅੰਮ੍ਰਿਤਸਰ: ਅਜਨਾਲਾ 'ਚ ਇੱਕ 19 ਸਾਲਾਂ ਲੜਕੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਦਾ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਕਨੂੰਨ ਵਿਵਸਥਾ ਦਾ ਬੂਰਾ ਹਾਲ ਹੈ। ਮਜੀਠਿਆ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਮਾਮਲੇ 'ਚ ਐਸਆਈਟੀ ਦਾ ਗਠਨ ਕਰਕੇ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਬਿਕਰਮ ਮਜੀਠੀਆ ਨੇ ਸੂਬੇ 'ਚ ਵੱਧ ਰਹੇ ਅਪਰਾਧਾਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਲ੍ਹਾਂ ਆਰੋਪੀਆਂ ਲਈ ਸੁਰੱਖਿਅਤ ਥਾਂਵਾਂ ਬਣ ਗਈਆਂ ਹਨ। ਗੈਂਗਸਟਰ ਜੇਲ੍ਹਾਂ 'ਚ ਬੈਠੇ ਜ਼ਬਰਣ ਵਸੂਲੀ ਦੇ ਰੈਕੇਟ ਚਲਾ ਰਹੇ ਹਨ। ਕਿਉਂਕਿ ਉਨ੍ਹਾਂ ਨੂੰ ਮੰਤਰੀਆਂ ਤੇ ਪੁਲਿਸ ਦੀ ਸ਼ਹਿ ਮਿਲ ਰਹੀ ਹੈ। ਸਬੰਧਤ ਖ਼ਬਰ: 19 ਸਾਲਾ ਲੜਕੀ ਨੂੰ ਅਗਵਾ ਕਰ ਮੰਗੀ 20 ਲੱਖ ਫਿਰੌਤੀ, 3 ਦਿਨਾਂ ਬਾਅਦ ਮਿਲੀ ਲਾਸ਼

ਟਾਪ ਹੈਡਲਾਈਨ

ਜੇਕਰ ਕੀਤੀ ਆਹ ਗਲਤੀ ਤਾਂ ਨਹੀਂ ਮਿਲੇਗਾ ਪੀਐਮ ਫਸਲ ਬੀਮਾ ਯੋਜਨਾ ਦਾ ਫਾਇਦਾ, ਕਿਸਾਨਾਂ ਨੂੰ ਪਤਾ ਹੋਣੀ ਚਾਹੀਦੀ ਆਹ ਗੱਲ, ਨਹੀਂ ਤਾਂ...

ਪੰਜਾਬ ਤੋਂ ਵੱਡੀ ਖ਼ਬਰ! ਮਹਿਲਾ ਸਬ ਇੰਸਪੈਕਟਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚੀ ਸਨਸਨੀ

ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਕੈਨੇਡਾ 'ਚ ਰਹਿ ਰਹੇ ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਕੈਨੇਡਾ ਤੋਂ ਨਹੀਂ ਕੀਤਾ ਜਾਵੇਗਾ Deport; ਨਿਯਮਾਂ 'ਚ ਹੋਏ ਵੱਡੇ ਬਦਲਾਅ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ

ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

Embed widget