ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।
![ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ Bikram Majithia's corona test positive ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ](https://static.abplive.com/wp-content/uploads/sites/5/2020/11/12133413/bikram-majithia.jpg?impolicy=abp_cdn&imwidth=1200&height=675)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦੋ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਹਨ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਖੁਦ ਨੂੰ ਕੁਆਰੰਟੀਨ ਕਰਨ ਤੇ ਆਪਣੇ ਆਪ ਦਾ ਟੈਸਟ ਕਰਵਾਉਣ।
ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ
US President Election: ਅਮਰੀਕਾ 'ਚ ਦੁਬਾਰਾ ਗਿਣੀਆਂ ਜਾਣਗੀਆਂ ਵੋਟਾਂ, ਹੱਥਾਂ ਨਾਲ ਹੋਵੇਗੀ ਬੈਲਟ ਪੇਪਰ ਦੀ ਗਿਣਤੀ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)