ਬਿਕਰਮ ਮਜੀਠੀਆ ਦਾ ਕੋਰੋਨਾ ਟੈਸਟ ਪੌਜ਼ੇਟਿਵ
ਏਬੀਪੀ ਸਾਂਝਾ | 12 Nov 2020 03:38 PM (IST)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦੋ ਦਿਨਾਂ ਤੋਂ ਮੇਰੇ ਸੰਪਰਕ ਵਿੱਚ ਆਏ ਹਨ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ, ਖੁਦ ਨੂੰ ਕੁਆਰੰਟੀਨ ਕਰਨ ਤੇ ਆਪਣੇ ਆਪ ਦਾ ਟੈਸਟ ਕਰਵਾਉਣ। ਮਨਜੀਤ ਸਿੰਘ ਜੀਕੇ ਖਿਲਾਫ ਕੇਸ ਦਰਜ ਕਰਨ ਦੇ ਹੁਕਮ US President Election: ਅਮਰੀਕਾ 'ਚ ਦੁਬਾਰਾ ਗਿਣੀਆਂ ਜਾਣਗੀਆਂ ਵੋਟਾਂ, ਹੱਥਾਂ ਨਾਲ ਹੋਵੇਗੀ ਬੈਲਟ ਪੇਪਰ ਦੀ ਗਿਣਤੀ