ਪੜਚੋਲ ਕਰੋ

ਬਿੱਲ ਗੇਟਸ ਨੇ ਖਰੀਦਿਆ 4600 ਕਰੋੜ ਦਾ ਜਹਾਜ਼, ਜਿਮ ਸਣੇ ਇਹ ਸਹੂਲਤਾਂ

ਇਸ ਸਮੁੰਦਰੀ ਜਹਾਜ਼ 'ਚ 5 ਡੈਕ ਹਨ ਤੇ ਇੱਕ ਸਮੇਂ ਵਿੱਚ 14 ਮਹਿਮਾਨਾਂ ਸਣੇ ਇਸ 'ਚ 31 ਚਾਲਕ ਦਲ ਦੇ ਮੈਂਬਰ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਇਹ ਸਮੁੰਦਰੀ ਜਹਾਜ਼ ਪੂਰੀ ਤਰ੍ਹਾਂ ਵਾਤਾਵਰਣ ਪੱਖੀ ਬਣਾਇਆ ਗਿਆ ਹੈ।

ਮਨਵੀਰ ਕੌਰ ਰੰਧਾਵਾ

ਚੰਡੀਗੜ੍ਹ: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਤੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਿੱਲ ਗੇਟਸ ਨੇ ਦੁਨੀਆ ਦੀ ਪਹਿਲੀ ਹਾਈਡ੍ਰੋ ਸੰਚਾਲਿਤ ਯਾਟ ਖਰੀਦੀ ਹੈ। ਇਸ ਯਾਟ ਦੀ ਕੀਮਤ 644 ਮਿਲੀਅਨ ਡਾਲਰ (ਲਗਪਗ 4,600 ਕਰੋੜ) ਹੈ, ਜਿਸ ਨੂੰ ਸਿਨੋਟ ਨਾਂ ਦੀ ਇੱਕ ਕੰਪਨੀ ਨੇ ਡਿਜ਼ਾਇਨ ਕੀਤਾ ਹੈ।

ਇਸ ਯਾਟ 'ਚ ਅਨੰਤ ਪੂਲ, ਹੈਲੀਪੈਡ, ਸਪਾ ਤੇ ਜਿਮ ਆਦਿ ਸਹੂਲਤਾਂ ਹਨ। ਇੱਕ ਰਿਪੋਰਟ ਮੁਤਾਬਕ ਇਹ 112 ਮੀਟਰ (370 ਫੁੱਟ) ਲੰਬਾ ਲਗਜ਼ਰੀ ਸਮੁੰਦਰੀ ਜਹਾਜ਼ ਹੈ ਤੇ ਪੂਰੀ ਤਰ੍ਹਾਂ ਤਰਲ ਹਾਈਡ੍ਰੋਜਨ ਨਾਲ ਸੰਚਾਲਿਤ ਹੈ। ਯਾਟ ਦਾ ਡਿਜ਼ਾਈਨ ਪਿਛਲੇ ਸਾਲ ਡੱਚ ਡਿਜ਼ਾਈਨ ਫਰਮ ਸਿਨੋਟ ਦੁਆਰਾ ਸਮੁੰਦਰੀ ਜਹਾਜ਼ਾਂ ਦੇ ਇੱਕ ਪ੍ਰੋਗਰਾਮ 'ਚ ਲਾਂਚ ਕੀਤਾ ਗਿਆ ਸੀ।

ਸਮੁੰਦਰੀ ਜਹਾਜ਼ '5 ਡੇਕ ਹਨ ਤੇ ਇੱਕੋ ਸਮੇਂ '14 ਮਹਿਮਾਨਾਂ ਸਣੇ 31 ਚਾਲਕ ਦਲ ਦੇ ਮੈਂਬਰ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਸਮੁੰਦਰੀ ਜਹਾਜ਼ ਨੂੰ ਪੂਰੀ ਤਰ੍ਹਾਂ ਵਾਤਾਵਰਣ ਪੱਖੀ ਬਣਾਇਆ ਗਿਆ ਹੈ। ਇਸ 'ਚ ਤਰਲ ਨਾਲ ਚੱਲਣ ਵਾਲੇ ਫਾਈਰ ਬਾਉਲਸ ਦਾ ਇਸਤੇਮਾਲ ਕੀਤਾ ਗਿਆ ਹੈ, ਜੋ ਮਹਿਮਾਨਾਂ ਨੂੰ ਬਾਹਰ ਵੀ ਗਰਮ ਰੱਖਣਗੇ ਤੇ ਇਸ ਲਈ ਉਨ੍ਹਾਂ ਨੂੰ ਕੋਲੇ ਜਾਂ ਲੱਕੜ ਨਾਲ ਅੱਗ ਨਹੀਂ ਲਾਉਣੀ ਪਵੇਗੀ।

ਬਿੱਲ ਗੇਟਸ ਨੇ ਖਰੀਦਿਆ 4600 ਕਰੋੜ ਦਾ ਜਹਾਜ਼, ਜਿਮ ਸਣੇ ਇਹ ਸਹੂਲਤਾਂ

ਇਸ ਜਹਾਜ਼ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਡੈਕ ਦੇ ਹੇਠਾਂ ਲਗਾਈ ਗਈ 28 ਟਨ ਦੀ ਵੈਕਿਉਮ ਸੀਲਡ ਟੈਂਕ ਹੈ। ਸਮੁੰਦਰੀ ਜ਼ਹਾਜ਼ '28 ਟਨ ਦੇ ਦੋ ਵੈਕਿਉਮ ਸੀਲਬੰਦ ਟੈਂਕਾਂ ਲਗਾਈਆਂ ਗਈਆਂ ਹਨ ਜੋ ਤਰਲ ਹਾਈਡ੍ਰੋਜਨ ਨਾਲ ਭਰੇ ਹਨ। ਇਸ ਨਾਲ ਜਹਾਜ਼ ਨੂੰ ਪਾਣੀ ਵਿਚ ਆਸਾਨੀ ਨਾਲ ਚਲਾਇਆ ਜਾ ਸਕਦਾ ਹੈ। ਇਹ ਈਂਧਨ ਦੋ ਮੈਗਾਵਾਟ ਦੀਆਂ ਮੋਟਰਾਂ ਤੇ ਪ੍ਰੋਪੈਲਰਸ ਲਈ ਆਨ-ਬੋਰਡ ਪਾਵਰ ਪੈਦਾ ਕਰੇਗਾ।

ਇਸ ਦੇ ਡਿਜ਼ਾਈਨ ਬਾਰੇ ਗੱਲ ਕਰਦਿਆਂ ਜਹਾਜ਼ ਦੇ ਡਿਜ਼ਾਈਨਰ ਨੇ ਪਿਛਲੇ ਸਾਲ ਕਿਹਾ ਸੀ, "ਮੈਂ ਆਪਣੀ ਟੀਮ ਅਤੇ ਆਪਣੇ ਆਪ ਨੂੰ ਹਰ ਪ੍ਰੋਜੈਕਟ ਨਾਲ ਚੁਣੌਤੀ ਦਿੰਦਾ ਹਾਂ ਤੇ ਅਸੀਂ ਮਿਲ ਕੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹਾਂ।" ਐਕਵਾ ਦੇ ਵਿਕਾਸ ਲਈ, ਅਸੀਂ ਸੂਝਵਾਨ ਅਤੇ ਦੂਰ ਦੀ ਸੋਚ ਰੱਖਣ ਵਾਲੇ ਲੋਕਾਂ ਦੀ ਜੀਵਨ ਸ਼ੈਲੀ ਤੋਂ ਪ੍ਰੇਰਣਾ ਲਈ। ਇਸ ਕਰਕੇ ਅਸੀਂ ਪਾਣੀ ਦੀ ਤਰਲ ਬਹੁਪੱਖਤਾ ਅਤੇ ਅਤਿ ਆਧੁਨਿਕ ਤਕਨਾਲੋਜੀ ਨੂੰ ਜੋੜ ਕੇ ਤਰਲ ਹਾਈਡ੍ਰੋਜਨ ਬਾਲਣ ਪ੍ਰਣਾਲੀ ਨਾਲ ਇੱਕ ਸੁਪਰਿਆਚੈਟ ਬਣਾਇਆ।"

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget