ਪੜਚੋਲ ਕਰੋ

ਦਿੱਲੀ ਤੱਕ ਪਹੁੰਚੀ ਬਰਡ ਫਲੂ ਦੀ ਦਹਿਸ਼ਤ! ਕੇਜਰੀਵਾਲ ਨੇ ਕੀਤਾ ਵੱਡਾ ਐਲਾਨ 

ਰੈਪਿਡ ਰਿਸਪਾਂਸ ਟੀਮ ਨੂੰ ਦਿੱਲੀ ਦੀ ਸੰਜੇ ਝੀਲ 'ਚ ਬੱਤਖਾਂ ਤੇ ਰੋਹਿਣੀ ਸੈਕਟਰ -15 ਦੇ ਇੱਕ ਪਾਰਕ 'ਚ ਕੁਝ ਕਾਵਾਂ ਦੇ ਮਰੇ ਹੋਣ ਬਾਰੇ ਜਾਣਕਾਰੀ ਮਿਲੀ ਹੈ। ਇਹ ਜਾਣਕਾਰੀ ਦਿੱਲੀ ਦੇ ਪਸ਼ੂ ਪਾਲਣ ਵਿਭਾਗ ਤੋਂ ਮਿਲੀ ਹੈ। ਰੈਪਿਡ ਰਿਸਪਾਂਸ ਟੀਮ ਇਨ੍ਹਾਂ ਥਾਵਾਂ ਤੋਂ ਸੈਂਪਲ ਇਕੱਠੇ ਕਰਨ ਲਈ ਕੰਮ ਕਰ ਰਹੀ ਹੈ।

ਨਵੀਂ ਦਿੱਲੀ: ਰੈਪਿਡ ਰਿਸਪਾਂਸ ਟੀਮ ਨੂੰ ਦਿੱਲੀ ਦੀ ਸੰਜੇ ਝੀਲ 'ਚ ਬੱਤਖਾਂ ਤੇ ਰੋਹਿਣੀ ਸੈਕਟਰ -15 ਦੇ ਇੱਕ ਪਾਰਕ 'ਚ ਕੁਝ ਕਾਵਾਂ ਦੇ ਮਰੇ ਹੋਣ ਬਾਰੇ ਜਾਣਕਾਰੀ ਮਿਲੀ ਹੈ। ਇਹ ਜਾਣਕਾਰੀ ਦਿੱਲੀ ਦੇ ਪਸ਼ੂ ਪਾਲਣ ਵਿਭਾਗ ਤੋਂ ਮਿਲੀ ਹੈ। ਰੈਪਿਡ ਰਿਸਪਾਂਸ ਟੀਮ ਇਨ੍ਹਾਂ ਥਾਵਾਂ ਤੋਂ ਸੈਂਪਲ ਇਕੱਠੇ ਕਰਨ ਲਈ ਕੰਮ ਕਰ ਰਹੀ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਅਗਲੇ ਹੁਕਮਾਂ ਤੱਕ ਝੀਲ ਨੂੰ ਬੰਦ ਕਰ ਦਿੱਤਾ ਗਿਆ ਹੈ।
ਦਿੱਲੀ ਸਰਕਾਰ ਬਰਡ ਫਲੂ ਨੂੰ ਲੈ ਕੇ ਅਲਰਟ ਹੋ ਗਈ ਹੈ। ਇਸ ਤਰਤੀਬ ਵਿੱਚ ਸਰਕਾਰ ਨੇ ਸਾਵਧਾਨੀ ਦੇ ਤੌਰ 'ਤੇ ਇੱਕ ਵੱਡਾ ਕਦਮ ਚੁੱਕਿਆ ਹੈ। ਗਾਜੀਪੁਰ ਮੁਰਗਾ ਮੰਡੀ ਨੂੰ ਸਰਕਾਰ ਨੇ 10 ਦਿਨਾਂ ਲਈ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਬਾਹਰੋਂ ਚਿਕਨ ਦੀ ਵਿਕਰੀ 'ਤੇ ਵੀ ਪਾਬੰਦੀ ਲਗਾਈ ਹੈ।
ਜਾਣਕਾਰੀ ਅਨੁਸਾਰ ਸੰਜੇ ਝੀਲ ਵਿੱਚ 10 ਬਤਖਾਂ ਮ੍ਰਿਤਕ ਪਾਈਆਂ ਗਈਆਂ। ਇਨ੍ਹਾਂ 'ਚੋਂ 2 ਬੱਤਖਾਂ ਦੇ ਸੈਂਪਲ ਲੈਬ 'ਚ ਜਾਂਚ ਲਈ ਭੇਜੇ ਜਾਣਗੇ। ਸੈਂਪਲ ਕਲੈਕਸ਼ਨ ਕਰਨ ਦਾ ਕੰਮ ਰੋਹਿਨੀ ਪਾਰਕ ਤੋਂ ਵੀ ਕੀਤਾ ਜਾ ਰਿਹਾ ਹੈ। ਦਿੱਲੀ 'ਚ ਅਜੇ ਤੱਕ ਅਧਿਕਾਰਤ ਤੌਰ 'ਤੇ ਬਰਡ ਫਲੂ ਦੀ ਪੁਸ਼ਟੀ ਨਹੀਂ ਹੋ ਸਕੀ ਹੈ, ਅਧਿਕਾਰੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਨ।
ਦਿੱਲੀ ਵਿਚ ਪਿਛਲੇ ਕੁਝ ਦਿਨਾਂ ਵਿਚ 35 ਕਾਵਾਂ ਸਮੇਤ ਘੱਟੋ ਘੱਟ 50 ਪੰਛੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਬਰਡ ਫਲੂ ਦਾ ਖ਼ਤਰਾ ਵਧਿਆ ਹੈ। ਹਾਲਾਂਕਿ ਅਜੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਬਰਡ ਫਲੂ ਸੀ ਜਾਂ ਕੁਝ ਹੋਰ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget