ਪੜਚੋਲ ਕਰੋ

ਪੰਜਾਬ ਜਿੱਤਣ ਲਈ ਬੀਜੇਪੀ ਨੇ ਘੜਿਆ ਨਵਾਂ ਫਾਰਮੂਲਾ, ਹਿੰਦੂ ਤੇ ਦਲਿਤ ਵੋਟ ਦੇ ਸਹਾਰੇ ਸੱਤਾ ਪ੍ਰਾਪਤੀ ਦੀ ਤਿਆਰੀ

ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਪਿੱਛੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੁਣ ਆਪਣੇ ਦਮ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ ਬੀਜੇਪੀ ਨੇ ਨਵੀਂ ਰਣਨੀਤੀ ਘੜੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਪਿੱਛੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੁਣ ਆਪਣੇ ਦਮ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ ਬੀਜੇਪੀ ਨੇ ਨਵੀਂ ਰਣਨੀਤੀ ਘੜੀ ਹੈ। ਇਸ ਤਹਿਤ ਹਿੰਦੂ ਤੇ ਦਲਿਤ ਵੋਟ ਜ਼ਰੀਏ ਬੀਜੇਪੀ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਇਸ ਬਾਰੇ ਬੀਜੇਪੀ ਦੀ ਸਰਗਰਮੀ ਪਹਿਲਾਂ ਹੀ ਸ਼ੁਰੂ ਹੋ ਗਈ ਹੈ। ਹੁਣ ਬੇਜੀਪੀ ਨੇ ਨਵਾਂ ਦਾਅ ਖੇਡਿਆ ਹੈ। ਦਰਅਸਲ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਬੀਜੇਪੀ ਦੀ ਪੰਜਾਬ ਇਕਾਈ ਦੇ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਬਣਾਏ ਗਏ ਹਨ। ਗੌਤਮ ਐਸਸੀ ਮੋਰਚੇ ਦੇ ਰਾਸ਼ਟਰੀ ਪ੍ਰਧਾਨ ਵੀ ਹਨ ਤੇ ਉਹ ਪੰਜਾਬ ਨਾਲ ਜੁੜੇ ਰਹੇ ਹਨ। ਅਹਿਮ ਗੱਲ ਇਹੋ ਹੈ ਕਿ ਭਾਜਪਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦਲਿਤਾਂ ਦੀ ਅਹਿਮ ਭੂਮਿਕਾ ਨੂੰ ਧਿਆਨ ’ਚ ਰੱਖਦਿਆਂ ਹੀ ਦਲਿਤ ਆਗੂ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਭਾਰੀ ਬਰਫਬਾਰੀ ਕਾਰਨ ਕੇਦਾਰਨਾਥ 'ਚ ਫਸੇ ਦੋ ਸੂਬਿਆਂ ਦੇ ਮੁੱਖ ਮੰਤਰੀ ਗੌਤਮ ਦਾ ਕਹਿਣਾ ਹੈ ਕਿ ਰਾਜ ਵਿੱਚ ਭਾਜਪਾ ਦਾ ਸੰਗਠਨ ਮਜ਼ਬੂਤ ਹੈ। ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਬਾਰੇ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਤਸਵੀਰ ਵਿਖਾਈ ਜਾ ਰਹੀ ਹੈ, ਅਸਲ ਵਿੱਚ ਉਹ ਹੈ ਨਹੀਂ। ਛੋਟਾ ਕਿਸਾਨ ਖ਼ੁਸ਼ ਹੈ। ਪ੍ਰੇਸ਼ਾਨ ਤਾਂ ਸਿਰਫ਼ ਆੜ੍ਹਤੀ ਤੇ ਵਿਚੋਲੇ ਹਨ। ਕਿਸਮਤ ਜਾਂ ਕਾਬਲੀਅਤ! ਦਵਾਈ ਦੀਆਂ ਪੁੜੀਆਂ ਬਣਾਉਂਦੇ-ਬਣਾਉਂਦੇ ਵੇਖਿਆ ਵੱਡਾ ਸੁਫਨਾ, ਹੁਣ ਬਣ ਰਹੇ 7ਵੀਂ ਵਾਰ ਮੁੱਖ ਮੰਤਰੀ ਭਾਜਪਾ ਦੁਸ਼ਯੰਤ ਕੁਮਾਰ ਗੌਤਮ ਆਖਦੇ ਹਨ ਕਿ ਅਕਾਲੀ ਦਲ ਨੇ ਆਪਣੀਆਂ ਸਿਆਸੀ ਇੱਛਾਵਾਂ ਕਾਰਨ ਭਾਜਪਾ ਤੋਂ ਆਪਣਾ ਨਾਤਾ ਤੋੜਿਆ ਹੈ। ਪਹਿਲਾਂ ਅਕਾਲੀ ਦਲ ਖੇਤੀ ਬਿੱਲਾਂ ਦੀ ਹਮਾਇਤ ਕਰਦਾ ਸੀ ਪਰ ਬਾਅਦ ’ਚ ਵਿਰੋਧ ਕਰਨ ਲੱਗ ਪਿਆ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਆਪਣੇ ਦਮ ’ਤੇ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਨਵੇਂ ਖੇਤੀ ਕਾਨੂੰਨ ਤੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਦੇ ਕਿਸਾਨ ਡਾਢੇ ਖ਼ੁਸ਼ ਹਨ ਕਿਉਂਕਿ ਉਨ੍ਹਾਂ ਨੂੰ ਬੰਧੂਆ ਕਾਲ ਤੋਂ ਆਜ਼ਾਦੀ ਮਿਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਹਿਣ ’ਤੇ ਪੰਜਾਬ ਦਾ ਕਿਸਾਨ ਧਰਨੇ ਦੇ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget