ਪੜਚੋਲ ਕਰੋ

ਬੀਜੇਪੀ ਲੀਡਰ ਨੇ ਕਬੂਲਿਆ ਅਕਾਲੀਆਂ ਨਾਲੋਂ ਤੋੜ-ਵਿਛੋੜੇ ਦਾ ਨੁਕਸਾਨ, ਕਿਸਾਨਾਂ ਨੇ ਕਿਹਾ ਨੀਂਦ ਕਰ ਦੇਵਾਂਗੇ ਹਰਾਮ

ਕੇਂਦਰ ਸਰਕਾਰ ਵੱਲੋਂ ਤਿੰਨ ਬਿੱਲ ਪਾਸ ਕਰਨ ਮਗਰੋਂ ਰਾਸ਼ਟਰਪਤੀ ਨੇ ਵੀ ਇਨ੍ਹਾਂ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ 'ਚ ਗੁੱਸਾ 7ਵੇਂ ਆਸਮਾਨ 'ਤੇ ਪਹੁੰਚ ਗਿਆ ਹੈ। ਹੁਣ ਕਿਸਾਨ ਯੂਨੀਅਨ ਦੇ ਆਗੂ ਬੀਜੇਪੀ ਲੀਡਰਾਂ ਦੇ ਪਿੱਛੇ ਹੱਥ ਧੋ ਕੇ ਪੈ ਗਏ ਹਨ।

ਨਾਭਾ: ਕੇਂਦਰ ਸਰਕਾਰ ਵੱਲੋਂ ਤਿੰਨ ਬਿੱਲ ਪਾਸ ਕਰਨ ਮਗਰੋਂ ਰਾਸ਼ਟਰਪਤੀ ਨੇ ਵੀ ਇਨ੍ਹਾਂ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ 'ਚ ਗੁੱਸਾ 7ਵੇਂ ਆਸਮਾਨ 'ਤੇ ਪਹੁੰਚ ਗਿਆ ਹੈ। ਹੁਣ ਕਿਸਾਨ ਯੂਨੀਅਨ ਦੇ ਆਗੂ ਬੀਜੇਪੀ ਲੀਡਰਾਂ ਦੇ ਪਿੱਛੇ ਹੱਥ ਧੋ ਕੇ ਪੈ ਗਏ ਹਨ। ਇਸ ਦੀ ਤਾਜ਼ਾ ਮਿਸਾਲ ਨਾਭਾ ਵਿਖੇ ਵੇਖਣ ਨੂੰ ਮਿਲੀ, ਜਿੱਥੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਨਾਭਾ ਦੇ ਰੈਸਟ ਹਾਊਸ ਵਿੱਚ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਾਨਫਰੰਸ ਦੇ ਕਮਰੇ ਵਿੱਚ ਜਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਉਹ ਕਈ ਘੰਟੇ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਸੇ ਤਰ੍ਹਾਂ ਬੀਜੇਪੀ ਲੀਡਰਾਂ ਖਿਲਾਫ ਨਾਅਰੇਬਾਜ਼ੀ ਤੇ ਘਿਰਾਓ ਕਰਦੇ ਰਹਾਂਗੇ। ਇਸ ਮੌਕੇ ਬੀਜੇਪੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਜੋ ਕਾਨੂੰਨ ਬਣਾਇਆ ਹੈ, ਕਿਸਾਨਾਂ ਦੇ ਹੱਕ ਵਿੱਚ ਹੈ। ਕਿਸਾਨਾਂ ਨੇ ਇਹ ਬਿੱਲ ਪੜ੍ਹਿਆ ਨਹੀਂ ਤਾਂ ਕਰਕੇ ਉਹ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਹਰਸਿਮਰਤ ਬਾਦਲ ਨੇ ਵੀ ਕੀ ਇਹ ਬਿੱਲ ਨਹੀਂ ਪੜ੍ਹਿਆ? ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਹੈ ਤਾਂ ਗੁਰਤੇਜ ਢਿੱਲੋਂ ਨੇ ਗੋਲਮੋਲ ਜਵਾਬ ਦਿੱਤਾ। ਢਿੱਲੋਂ ਨੂੰ ਜਦੋਂ ਗੱਠਜੋੜ ਟੁੱਟਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਸ ਦਾ ਨੁਕਸਾਨ ਹੋਵੇਗਾ। ਇਸ ਮੌਕੇ ਮੌਜੂਦ ਕਿਸਾਨਾਂ ਨੇ ਕਿਹਾ ਕਿ ਅਸੀਂ ਬੀਜੇਪੀ ਨੂੰ ਸਬਕ ਸਿਖਾ ਕੇ ਹਟਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਜਿੱਥੇ ਪੰਜਾਬ ਵਿੱਚ ਬੀਜੇਪੀ ਦੇ ਆਗੂ ਆਉਣਗੇ ਅਸੀਂ ਡਟ ਕੇ ਵਿਰੋਧ ਕਰਾਂਗੇ ਤੇ ਇਨ੍ਹਾਂ ਦੀ ਨੀਂਦ ਹਰਾਮ ਕਰ ਦੇਵਾਂਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
ਸੈਫ ਅਲੀ ਖਾਨ ਨੇ ਕ੍ਰਿਕਟ ਵਿੱਚ ਅਜ਼ਮਾਇਆ ਆਪਣਾ ਹੱਥ , ਗੇਂਦਬਾਜ਼ੀ ਐਕਸ਼ਨ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget