ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਬੀਜੇਪੀ ਲੀਡਰ ਦਾ ਦਰਦ! ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨ ਅੰਦੋਲਨ ਇੰਨਾ ਲੰਮਾ ਨਹੀਂ ਸੀ ਚੱਲਣਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਸ਼ੀਲ ਮੋਦੀ ਦਾ ਕਹਿਣਾ ਹੈ ਕਿ ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨ ਅੰਦੋਲਨ ਇੰਨਾ ਲੰਮਾ ਨਹੀਂ ਸੀ ਚੱਲਣਾ। ਉਨ੍ਹਾਂ ਨੇ ਇਹ ਗੱਲ ਅੱਜ ਪਾਰਟੀ ਦੇ ਮਰਹੂਮ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਕਈ।

ਪਟਨਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤੇ ਰਾਜ ਸਭਾ ਮੈਂਬਰ ਸੁਸ਼ੀਲ ਮੋਦੀ ਦਾ ਕਹਿਣਾ ਹੈ ਕਿ ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨ ਅੰਦੋਲਨ ਇੰਨਾ ਲੰਮਾ ਨਹੀਂ ਸੀ ਚੱਲਣਾ। ਉਨ੍ਹਾਂ ਨੇ ਇਹ ਗੱਲ ਅੱਜ ਪਾਰਟੀ ਦੇ ਮਰਹੂਮ ਆਗੂ ਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਕਈ। ਸੁਸ਼ੀਲ ਮੋਦੀ ਦੀ ਸ਼ਰਧਾਂਜਲੀ ਤੋਂ ਬਾਅਦ ਭਾਜਪਾ ਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਆਲੋਚਨਾ ਤੇਜ਼ ਹੋ ਸਕਦੀ ਹੈ। ਵਿਰੋਧੀ ਪਾਰਟੀਆਂ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ‘ਕਾਲੇ’ ਦੱਸ ਕੇ ਸਰਕਾਰ ਉੱਤੇ ਨਿਸ਼ਾਨਾ ਵਿੰਨ੍ਹ ਰਹੀਆਂ ਹਨ। ਪਹਿਲਾਂ ਵੀ ਰਿਪੋਰਟਾਂ ਆਈਆਂ ਹਨ ਕਿ ਬੀਜੇਪੀ ਦੇ ਕਈ ਲੀਡਰ ਖੇਤੀ ਕਾਨੂੰਨਾਂ ਨੂੰ ਲੈ ਕੇ ਖੁਸ਼ ਨਹੀਂ ਹਨ। ਹੁਣ ਬਿਹਾਰ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਿਹਾ,‘ਜੇ ਅਰੁਣ ਜੇਟਲੀ ਜ਼ਿੰਦਾ ਹੁੰਦੇ, ਤਾਂ ਕਿਸਾਨਾਂ ਦਾ ਅੰਦੋਲਨ ਇੰਨਾ ਲੰਮਾ ਸਮਾਂ ਨਹੀਂ ਚੱਲਣਾ ਸੀ, ਉਨ੍ਹਾਂ ਕੋਈ ਨਾ ਕੋਈ ਹੱਲ ਜ਼ਰੂਰ ਕੱਢ ਲੈਣਾ ਸੀ।’ ਮੋਦੀ ਦੇ ਇਸ ਬਿਆਨ ਨਾਲ ਸਿਆਸਤ ਗਰਮਾ ਸਕਦੀ ਹੈ। ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੀ ਸ਼ਾਮਤ! ਅੰਮ੍ਰਿਤਸਰ 'ਚ ਕਿਸਾਨਾਂ ਦਾ ਵੱਡਾ ਐਕਸ਼ਨ ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ 26 ਨਵੰਬਰ ਤੋਂ ਦਿੱਲੀ ਬਾਰਡਰ ਉੱਤੇ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਦੀ ਕਈ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲ ਸਕਿਆ। ਕਿਸਾਨ ਹਾਲੇ ਵੀ ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਉੱਤੇ ਅੜੀ ਹੋਈ ਹੈ। Ratan Tata Birthday: ਇੰਝ ਸ਼ੁਰੂਆਤ ਕਰਕੇ ਬੁਲੰਦੀਆਂ ਤੱਕ ਪਹੁੰਚੇ ਰਤਨ ਟਾਟਾ, ਕਦੇ ਨਹੀਂ ਕਰਵਾਇਆ ਵਿਆਹ ਸੁਸ਼ੀਲ ਮੋਦੀ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅਰੁਣ ਜੇਟਲੀ ਦੀ ਅਕਲਮੰਦੀ, ਕਾਨੂੰਨੀ ਸਮਝ ਤੇ ਹਾਜ਼ਰ ਜਵਾਬੀ ਨੂੰ ਉਹ ਸਾਰੇ ਲੋਕ ਚੇਤੇ ਕਰਦੇ ਹਨ, ਜਿਹੜੇ ਉਨ੍ਹਾਂ ਨੂੰ ਨੇੜਿਓਂ ਜਾਣਦੇ ਹਨ। ਉਨ੍ਹਾਂ ਭਾਰਤ ਦੀ ਪ੍ਰਗਤੀ ਲਈ ਅਣਥੱਕ ਮਿਹਨਤ ਕੀਤੀ ਸੀ। ਇਸ ਦੌਰਾਨ ਅਜਿਹੀ ਚਰਚਾ ਵੀ ਹੈ ਕਿ ਸੁਸ਼ੀਲ ਮੋਦੀ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ

ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Embed widget