ਪੜਚੋਲ ਕਰੋ

ਬੀਜੇਪੀ ਸਾਂਸਦ 'ਤੇ ਕਿਸਾਨਾਂ ਨੇ ਕੀਤਾ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੀ ਕਾਰ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਵੱਲੋਂ ਸਾਂਸਦ ਨਾਇਬ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ। ਨਾਇਬ ਸਿੰਘ ਸੈਣੀ ਸ਼ਾਹਬਾਦ ਮਾਰਕੰਡਾ ਤੋਂ ਆਪਣੇ ਵਰਕਰ ਦੇ ਘਰ ਚਾਹ ਪੀਣ ਤੋਂ ਬਾਅਦ ਆਪਣੇ ਘਰ ਜਾ ਰਹੇ ਸੀ ਕਿ ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦੀ ਕਾਰ 'ਤੇ ਪੱਥਰ ਸੁੱਟੇ। ਇਸ ਪੱਥਰਬਾਜ਼ੀ ਵਿੱਚ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਵਾਲ-ਵਾਲ ਬਚੇ।

ਕੁਰੂਕਸ਼ੇਤਰ: ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੀ ਕਾਰ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਵੱਲੋਂ ਸਾਂਸਦ ਨਾਇਬ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ। ਨਾਇਬ ਸਿੰਘ ਸੈਣੀ ਸ਼ਾਹਬਾਦ ਮਾਰਕੰਡਾ ਤੋਂ ਆਪਣੇ ਵਰਕਰ ਦੇ ਘਰ ਚਾਹ ਪੀਣ ਤੋਂ ਬਾਅਦ ਆਪਣੇ ਘਰ ਜਾ ਰਹੇ ਸੀ ਕਿ ਇਸ ਦੌਰਾਨ ਕਿਸਾਨਾਂ ਨੇ ਉਨ੍ਹਾਂ ਦੀ ਕਾਰ 'ਤੇ ਪੱਥਰ ਸੁੱਟੇ। ਇਸ ਪੱਥਰਬਾਜ਼ੀ ਵਿੱਚ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਵਾਲ-ਵਾਲ ਬਚੇ। ਅਸਾਮ ਦੀ ਚੋਣ ਤੋਂ ਬਾਅਦ ਅੱਜ ਸ਼ਾਹਬਾਦ ਮਾਰਕੰਡਾ ਤੋਂ ਹੁੰਦੇ ਹੋਏ ਸਾਂਸਦ ਨਾਇਬ ਆਪਣੇ ਘਰ ਅੰਬਾਲਾ ਨਰੈਣਗੜ੍ਹ ਵਿਖੇ ਜਾ ਰਹੇ ਸਨ।

ਬੀਜੇਪੀ ਸਾਂਸਦ 'ਤੇ ਕਿਸਾਨਾਂ ਨੇ ਕੀਤਾ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ

ਸ਼ਾਹਬਾਦ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਨਾਇਬ ਸੈਣੀ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਭਾਰਤੀ ਜਨਤਾ ਪਾਰਟੀ ਦੇ 41 ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਨਾਇਬ ਸੈਣੀ ਸ਼ਾਹਬਾਦ ਵਿੱਚ ਵਰਕਰ ਦੇ ਘਰ ਭਾਜਪਾ ਦਾ ਝੰਡਾ ਲਹਿਰਾਉਣ ਗਏ। ਜਦੋਂ ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਮਿਲੀ ਤਾਂ ਬੀਕੇਆਈਯੂ ਦੇ ਸਾਰੇ ਵਰਕਰ ਭਾਜਪਾ ਵਰਕਰ ਦੀ ਰਿਹਾਇਸ਼ ਨੇੜੇ ਇਕੱਠੇ ਹੋ ਗਏ।

ਨਾਇਬ ਸੈਣੀ ਦਾ ਭਾਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਨੇ ਸਖਤ ਵਿਰੋਧ ਕੀਤਾ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ। ਦਸ ਦਈਏ ਕਿ ਕਿਸਾਨ ਹਰਿਆਣਾ 'ਚ ਪੂਰੀ ਤਰ੍ਹਾਂ ਭਾਜਪਾ ਦਾ ਵਿਰੋਧ ਕਰ ਰਹੇ ਹਨ। ਹੁਣ ਉਨ੍ਹਾਂ ਨੇ ਸੰਸਦ ਮੈਂਬਰ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਹੈ, ਹਾਲਾਂਕਿ ਨਾਇਬ ਸਿੰਘ ਸੈਣੀ ਇਸ ਹਮਲੇ 'ਚ ਸੁਰੱਖਿਅਤ ਹਨ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget