ਪੜਚੋਲ ਕਰੋ

ਨੁਸਰਤ ਜਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਉੱਠੀ ਮੰਗ, ਬੀਜੇਪੀ ਸਾਂਸਦ ਨੇ ਲਾਏ ਇਲਜ਼ਾਮ 

ਪੱਛਮੀ ਬੰਗਾਲ ਦੀ ਬਸ਼ੀਰਹਾਟ ਸੀਟ ਤੋਂ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੁਸਰਤ ਜਹਾਂ ਦੇ ਵਿਆਹ ਦਾ ਮਾਮਲਾ ਹੁਣ ਲੋਕ ਸਭਾ ਤੱਕ ਪਹੁੰਚ ਗਿਆ ਹੈ। ਭਾਜਪਾ ਸੰਸਦ ਸੰਘਮਿੱਤਰਾ ਮੌਰਿਆ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਪੱਤਰ ਲਿਖ ਕੇ ਨੁਸਰਤ ਜਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਬਸ਼ੀਰਹਾਟ ਸੀਟ ਤੋਂ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਨੁਸਰਤ ਜਹਾਂ ਦੇ ਵਿਆਹ ਦਾ ਮਾਮਲਾ ਹੁਣ ਲੋਕ ਸਭਾ ਤੱਕ ਪਹੁੰਚ ਗਿਆ ਹੈ। ਭਾਜਪਾ ਸੰਸਦ ਸੰਘਮਿੱਤਰਾ ਮੌਰਿਆ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਪੱਤਰ ਲਿਖ ਕੇ ਨੁਸਰਤ ਜਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।
 

ਭਾਜਪਾ ਸੰਸਦ ਮੈਂਬਰ ਸੰਘਮਿੱਤਰਾ ਨੇ ਨੁਸਰਤ ਜਹਾਂ 'ਤੇ ਅਣਉਚਿਤ ਵਿਵਹਾਰ ਦਾ ਦੋਸ਼ ਲਗਾਇਆ ਹੈ। ਸੰਘਮਿੱਤਰਾ ਨੇ ਪੱਤਰ ਵਿੱਚ ਕਿਹਾ ਹੈ ਕਿ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁੱਕਣ ਵੇਲੇ ਉਨ੍ਹਾਂ ਦਾ ਨਾਮ ‘ਨੁਸਰਤ ਜਹਾਂ ਰੁਹੀ ਜੈਨ’ ਵਜੋਂ ਐਲਾਨਿਆ ਸੀ। ਨੁਸਰਤ ਜਹਾਂ ਦੇ ਪਤੀ ਦਾ ਨਾਮ ਲੋਕ ਸਭਾ ਦੀ ਵੈੱਬਸਾਈਟ ਉੱਤੇ ਵੀ ਨਿਖਿਲ ਜੈਨ ਲਿਖਿਆ ਹੋਇਆ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਦੇ ਵਿਆਹ ਦੇ ਰਿਸੈਪਸ਼ਨ ਵਿਚ ਸ਼ਿਰਕਤ ਕੀਤੀ ਸੀ।

ਉਨ੍ਹਾਂ ਕਿਹਾ ਕਿਸੇ ਨੂੰ ਵੀ ਨੁਸਰਤ ਦੀ ਨਿੱਜੀ ਜ਼ਿੰਦਗੀ ਵਿਚ ਦਖਲ ਨਹੀਂ ਦੇਣਾ ਚਾਹੀਦਾ, ਪਰ ਉਸ ਦੇ ਤਾਜ਼ਾ ਬਿਆਨ ਦਾ ਅਰਥ ਹੈ ਕਿ ਉਸਨੇ ਜਾਣਬੁੱਝ ਕੇ ਸੰਸਦ ਨੂੰ ਗਲਤ ਜਾਣਕਾਰੀ ਦਿੱਤੀ। ਉਨ੍ਹਾਂ ਵੋਟਰਾਂ ਨਾਲ ਧੋਖਾ ਕੀਤਾ। 

 
ਸੰਘਮਿੱਤਰਾ ਨੇ ਦੋਸ਼ ਲਾਇਆ ਕਿ ਨੁਸਰਤ ਜਹਾਂ ਨੇ ਵੋਟਰਾਂ ਨੂੰ ਧੋਖਾ ਦਿੱਤਾ ਹੈ। ਇਸ ਨਾਲ ਸੰਸਦ ਦਾ ਮਾਣ ਖ਼ਰਾਬ ਹੋਇਆ ਹੈ। ਭਾਜਪਾ ਸੰਸਦ ਮੈਂਬਰ ਨੇ ਇਹ ਮਾਮਲਾ ਸੰਸਦ ਦੀ ਨੈਤਿਕ ਕਮੇਟੀ ਨੂੰ ਭੇਜਿਆ ਹੈ ਅਤੇ ਨੁਸਰਤ ਖ਼ਿਲਾਫ਼ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਨੁਸਰਤ ਨੇ ਕਥਿਤ ਤੌਰ 'ਤੇ ਕਾਰੋਬਾਰੀ ਨਿਖਿਲ ਜੈਨ ਨਾਲ ਸਾਲ 2019 ਵਿਚ ਤੁਰਕੀ ਵਿਚ ਵਿਆਹ ਕੀਤਾ ਸੀ। ਕੋਲਕਾਤਾ ਵਿਚ ਇਕ ਰਿਸੈਪਸ਼ਨ ਵੀ ਆਯੋਜਿਤ ਕੀਤੀ ਗਈ, ਜਿਸ ਵਿਚ ਮਸ਼ਹੂਰ ਹਸਤੀਆਂ ਅਤੇ ਪ੍ਰਮੁੱਖ ਰਾਜਨੇਤਾਵਾਂ ਨੇ ਸ਼ਿਰਕਤ ਕੀਤੀ। ਹੁਣ ਨੁਸਰਤ ਜਹਾਂ ਦਾ ਦਾਅਵਾ ਹੈ ਕਿ ਨਿਖਿਲ ਜੈਨ ਨਾਲ ਉਸਦਾ ਵਿਆਹ ਭਾਰਤ ਵਿਚ ਜਾਇਜ਼ ਨਹੀਂ ਹੈ। ਉਨ੍ਹਾਂ ਦੇ ਵਿਚਕਾਰ ਸਿਰਫ ਇੱਕ ਲਾਈਵ-ਇਨ-ਰਿਲੇਸ਼ਨਸ਼ਿਪ ਸੀ ਅਤੇ ਉਨ੍ਹਾਂ ਦਾ ਬ੍ਰੇਕਅੱਪ ਬਹੁਤ ਪਹਿਲਾਂ ਹੋਇਆ ਸੀ। ਨੁਸਰਤ ਨੇ ਕਿਹਾ ਕਿ ਸਾਡਾ ਵਿਆਹ ਤੁਰਕੀ ਦੇ ਕਾਨੂੰਨ ਅਨੁਸਾਰ ਹੋਇਆ ਸੀ, ਇਸ ਲਈ ਇਹ ਭਾਰਤ ਵਿਚ ਕਾਨੂੰਨੀ ਨਹੀਂ ਹੈ। ਇਸ ਤਰ੍ਹਾਂ ਤਲਾਕ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
Weather Update: ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
ਪੰਜਾਬ 'ਚ ਅਗਲੇ 48 ਘੰਟੇ ਭਾਰੀ, ਤੇਜ਼ ਬਾਰਿਸ਼ ਹਨ੍ਹੇਰੀ-ਤੂਫ਼ਾਨ ਢਾਏਗਾ ਕਹਿਰ, ਅਲਰਟ 'ਤੇ ਪ੍ਰਸ਼ਾਸਨ...
Punjab News: ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
ਪੰਜਾਬ ਕਾਂਗਰਸ ਪ੍ਰਧਾਨ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਜਵਾਬ, ਬੋਲੇ- ਮੇਰਾ ਪੁੱਤਰ ਹੀ ਨਹੀਂ, ਤੁਹਾਡੀ ਪਤਨੀ ਵੀ ਹਾਰੀਂ ਸੀ, ਧੜੇਬੰਦੀ ਲਈ ਠਹਿਰਾਇਆ ਜ਼ਿੰਮੇਵਾਰ...
Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget