ਪੜਚੋਲ ਕਰੋ

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਬੀਜੇਪੀ ਸਾਂਸਦ ਸੋਮ ਪ੍ਰਕਾਸ਼ ਨੇ ਲਿਆ ਪਾਰਟੀ ਤੋਂ ਵੱਖਰਾ ਸਟੈਂਡ

ਹੁਸ਼ਿਆਰਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਸਵਾਗਤ ਕੀਤਾ ਹੈ। ਇਸ ਮਾਮਲੇ 'ਤੇ ਉਨ੍ਹਾਂ ਨੇ ਆਪਣੀ ਪਾਰਟੀ ਤੋਂ ਵੱਖਰਾ ਸਟੈਂਡ ਲਿਆ ਹੈ। ਇਸ ਦਾ ਨਾਲ ਹੀ ਉਨ੍ਹਾਂ ਨੇ ਫਗਵਾੜਾ ਨੂੰ ਵੀ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ, ਜੋ ਉਨ੍ਹਾਂ ਦੇ ਹਲਕੇ ਹੁਸ਼ਿਆਰਪੁਰ ’ਚ ਪੈਂਦਾ ਹੈ।

ਚੰਡੀਗੜ੍ਹ: ਹੁਸ਼ਿਆਰਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਸਵਾਗਤ ਕੀਤਾ ਹੈ। ਇਸ ਮਾਮਲੇ 'ਤੇ ਉਨ੍ਹਾਂ ਨੇ ਆਪਣੀ ਪਾਰਟੀ ਤੋਂ ਵੱਖਰਾ ਸਟੈਂਡ ਲਿਆ ਹੈ। ਇਸ ਦਾ ਨਾਲ ਹੀ ਉਨ੍ਹਾਂ ਨੇ ਫਗਵਾੜਾ ਨੂੰ ਵੀ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ, ਜੋ ਉਨ੍ਹਾਂ ਦੇ ਹਲਕੇ ਹੁਸ਼ਿਆਰਪੁਰ ’ਚ ਪੈਂਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਮੁਸਲਿਮ ਬਹੁਗਿਣਤੀ ਵਾਲੇ ਕਸਬੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਸ਼ੁੱਕਰਵਾਰ ਨੂੰ ਕੀਤਾ ਗਿਆ ਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਫ਼ੈਸਲੇ ਨੂੰ ਵੰਡਪਾਊ ਤੇ ਫਿਰਕੂ ਦੱਸਦਿਆਂ ਨਿਖੇਧੀ ਕੀਤੀ ਸੀ।

ਇਸੇ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਐਤਵਾਰ ਨੂੰ ਆਪਣੇ ਟਵੀਟ ’ਚ ਕਿਹਾ, ‘ਮੈਂ ਮਾਲੇਰਕੋਟਲਾ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਤੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਐਲਾਨਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਾ ਹਾਂ। ਇਹ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਸਾਹਿਬਜ਼ਾਦਿਆਂ ਨੂੰ ਨੀਹਾਂ ’ਚ ਚਿਣਨ ਦਾ ਵਿਰੋਧ ਕੀਤਾ ਸੀ।’

ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਫਿਰਕੂ ਏਕਤਾ ਦਾ ਪ੍ਰਤੀਕ ਹੈ। ਇੱਕ ਹੋਰ ਟਵੀਟ ’ਚ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ, ‘ਮੈਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕਰਦਾ ਹਾਂ ਕਿ ਉਹ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਨ, ਜਿਸ ਦੀ ਫਗਵਾੜਾ ਦੇ ਲੋਕਾਂ ਤੇ ਸਾਰੀਆਂ ਪਾਰਟੀਆਂ ਵੱਲੋਂ ਚਿਰੋਕਣੀ ਮੰਗ ਕੀਤੀ ਜਾ ਰਹੀ ਹੈ।’  

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Embed widget