ਪੜਚੋਲ ਕਰੋ

ਬੀਜੇਪੀ ਲਈ ਖਤਰੇ ਦੀ ਘੰਟੀ! 2 ਸਾਲਾ 'ਚ 7 ਸੂਬਿਆਂ 'ਚੋਂ ਆਊਟ

ਭਾਜਪਾ ਦੀ ਅਗਵਾਈ ਵਾਲੀ ਐਨਡੀਏ ਪਿਛਲੇ ਦੋ ਸਾਲਾ 'ਚ ਸੱਤ ਸੂਬਿਆਂ ਦੀ ਸੱਤਾ ਗੁਆ ਚੁੱਕੀ ਹੈ। ਪਿਛਲੀ ਵਾਰ ਦਿੱਲੀ ਵਿੱਚ ਸਿਰਫ 3 ਸੀਟਾਂ 'ਤੇ ਜਿੱਤ ਹਾਸਲ ਕਰਨ ਵਾਲੀ ਭਾਜਪਾ ਤੋਂ ਇਸ ਵਾਰ ਵਧੀਆ ਪ੍ਰਦਰਸ਼ਨ ਦੀ ਉਮੀਦ ਸੀ। ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ 48 ਸੀਟਾਂ ਜਿੱਤਣ ਦੀ ਭਵਿੱਖਬਾਣੀ ਨਾਲ ਸੱਤਾ 'ਚ ਆਉਣ ਦੀ ਉਮੀਦ ਜਤਾਈ ਸੀ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਭਾਜਪਾ ਦੀ ਅਗਵਾਈ ਵਾਲੀ ਐਨਡੀਏ ਪਿਛਲੇ ਦੋ ਸਾਲਾ 'ਚ ਸੱਤ ਸੂਬਿਆਂ ਦੀ ਸੱਤਾ ਗੁਆ ਚੁੱਕੀ ਹੈ। ਪਿਛਲੀ ਵਾਰ ਦਿੱਲੀ ਵਿੱਚ ਸਿਰਫ 3 ਸੀਟਾਂ 'ਤੇ ਜਿੱਤ ਹਾਸਲ ਕਰਨ ਵਾਲੀ ਭਾਜਪਾ ਤੋਂ ਇਸ ਵਾਰ ਵਧੀਆ ਪ੍ਰਦਰਸ਼ਨ ਦੀ ਉਮੀਦ ਸੀ। ਦਿੱਲੀ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ 48 ਸੀਟਾਂ ਜਿੱਤਣ ਦੀ ਭਵਿੱਖਬਾਣੀ ਨਾਲ ਸੱਤਾ 'ਚ ਆਉਣ ਦੀ ਉਮੀਦ ਜਤਾਈ ਸੀ। ਇਹ ਅਨੁਮਾਨ ਗਲਤ ਸਾਬਤ ਹੋਏ। ਇਸ ਨਾਲ ਭਾਜਪਾ ਲਈ ਦੇਸ਼ ਦਾ ਰਾਜਨੀਤਕ ਨਕਸ਼ਾ ਨਹੀਂ ਬਦਲਿਆ ਹੈ। ਦਿੱਲੀ ਸਮੇਤ 12 ਰਾਜਾਂ 'ਚ ਭਾਜਪਾ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ। ਐਨਡੀਏ ਦੀ ਸਿਰਫ 16 ਰਾਜਾਂ 'ਚ ਸਰਕਾਰ ਹੈ। ਇਨ੍ਹਾਂ ਰਾਜਾਂ ਵਿੱਚ 42% ਆਬਾਦੀ ਰਹਿੰਦੀ ਹੈ। ਮਹਾਰਾਸ਼ਟਰ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਪੁਡੂਚੇਰੀ ਵਿੱਚ ਗੱਠਜੋੜ ਰਾਹੀਂ ਕਾਂਗਰਸ ਸੱਤਾ 'ਚ ਹੈ। ਦਸੰਬਰ ਦੀਆਂ ਚੋਣਾਂ 'ਚ ਝਾਰਖੰਡ ਵਿੱਚ ਸਰਕਾਰ ਬਣਾਉਣ ਤੋਂ ਬਾਅਦ 7 ਸੂਬਿਆਂ 'ਚ ਕਾਂਗਰਸ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਨੇ ਲਗਾਤਾਰ ਤੀਜੀ ਵਾਰ ਦਿੱਲੀ ਵਿੱਚ ਜਿੱਤ ਹਾਸਲ ਕਰਨੀ ਹੈ। ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ, ਕੇਰਲ 'ਚ ਸੀਪੀਆਈ (ਐਮ) ਦੀ ਅਗਵਾਈ ਵਾਲਾ ਗਠਜੋੜ, ਆਂਧਰਾ ਪ੍ਰਦੇਸ਼ ਵਿੱਚ ਵਾਈਐਸਆਰ ਕਾਂਗਰਸ, ਓਡੀਸ਼ਾ ਵਿੱਚ ਬੀਜੇਡੀ ਤੇ ਤੇਲੰਗਾਨਾ 'ਚ ਟੀਆਰਐਸ ਤੇ ਇੱਕ ਹੋਰ ਸੂਬੇ ਤਾਮਿਲਨਾਡੂ, ਜਿੱਥੇ ਭਾਜਪਾ ਨੇ ਅੰਨਾ ਡੀਐਮਕੇ ਨਾਲ ਲੋਕ ਸਭਾ ਚੋਣਾਂ ਲੜੀਆਂ ਸੀ, ਪਰ ਇੱਥੇ ਇਸ ਦਾ ਇੱਕ ਵੀ ਵਿਧਾਇਕ ਨਹੀਂ। ਇਸ ਲਈ ਉਹ ਸੱਤਾ 'ਚ ਭਾਗੀਦਾਰ ਨਹੀਂ। ਐਨਡੀਏ ਦਸੰਬਰ 2017 'ਚ ਇੱਕ ਬਿਹਤਰ ਸਥਿਤੀ ਵਿੱਚ ਸੀ। ਭਾਜਪਾ ਤੇ ਉਸ ਦੀਆਂ ਹਮਾਇਤੀ ਪਾਰਟੀਆਂ ਦੇ 19 ਸੂਬੇ ਸੀ। ਇੱਕ ਸਾਲ ਬਾਅਦ, ਭਾਜਪਾ ਨੇ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਦੇ ਤਿੰਨ ਸੂਬਿਆਂ 'ਚ ਸੱਤਾ ਗੁਆ ਦਿੱਤੀ, ਇੱਥੇ ਹੁਣ ਕਾਂਗਰਸ ਦੀਆਂ ਸਰਕਾਰਾਂ ਹਨ। ਚੌਥਾ ਸੂਬਾ ਆਂਧਰਾ ਪ੍ਰਦੇਸ਼ ਹੈ, ਜਿੱਥੇ ਵਾਈਐਸਆਰ ਕਾਂਗਰਸ ਨੇ ਸਾਲ 2019 ਦੀਆਂ ਵਿਧਾਨ ਸਭਾ ਚੋਣਾਂ 'ਚ ਸਰਕਾਰ ਬਣਾਈ। ਪੰਜਵਾਂ ਰਾਜ ਮਹਾਰਾਸ਼ਟਰ ਹੈ, ਜਿੱਥੇ ਹਾਲ ਹੀ ਵਿਚ ਕਾਂਗਰਸ-ਐਨਸੀਪੀ ਨੇ ਸ਼ਿਵ-ਸੈਨਾ ਨਾਲ ਸਰਕਾਰ ਬਣਾਈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget