ਪੜਚੋਲ ਕਰੋ

ਪਾਕਿਸਤਾਨ ਕਾਂਗਰਸ ਦਾ ਹੀ ਬੱਚਾ ਕਰਾਰ, ਹਰਿਆਣਾ ਸਰਕਾਰ ਨਾਗਰਿਕਤਾ ਕਾਨੂੰਨ ਲਾਗੂ ਕਰਨ 'ਚ ਜੁਟੀ

ਦੇਸ਼ 'ਚ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ਤੋਂ ਬੀਜੇਪੀ ਇੱਕ ਵੀ ਕਦਮ ਪਿਛਾਂਹ ਨਹੀਂ ਹਟ ਰਹੀ। ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿੱਜ ਨੇ ਏਬੀਪੀ ਨਿਊਜ਼ ਨਾਲ ਖਾਸ ਗੱਲਬਾਤ ਕੀਤੀ।

ਚੰਡੀਗੜ੍ਹ: ਦੇਸ਼ 'ਚ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ ਤੋਂ ਬੀਜੇਪੀ ਇੱਕ ਵੀ ਕਦਮ ਪਿਛਾਂਹ ਨਹੀਂ ਹਟ ਰਹੀ। ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿੱਜ ਨੇ ਏਬੀਪੀ ਨਿਊਜ਼ ਨਾਲ ਖਾਸ ਗੱਲਬਾਤ ਕੀਤੀ। ਅਨਿਲ ਵਿੱਜ ਨੇ ਕਿਹਾ ਕਿ ਹਰਿਆਣਾ 'ਚ ਜਿਨ੍ਹਾਂ ਲੋਕਾਂ ਕੋਲ ਪੂਰੇ ਦਸਤਾਵੇਜ਼ ਹੋਣਗੇ ਉਨ੍ਹਾਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਜੋ ਲੋਕ ਇਸ ਦੇ ਖਿਲਾਫ ਹਨ, ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ। ਅਨਿਲ ਵਿੱਜ ਨੇ ਕਾਂਗਰਸ ਨੂੰ ਪਾਕਿਸਤਾਨ ਦਾ ਸਮਰਥਕ ਦੱਸਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਕਾਂਗਰਸ ਦਾ ਹੀ ਤਾਂ ਬੱਚਾ ਹੈ ਤੇ ਬੱਚੇ ਨਾਲ ਪਿਆਰ ਤਾਂ ਹਰ ਇੱਕ ਨੂੰ ਹੁੰਦਾ ਹੈ। ਵਿੱਜ ਮੁਤਾਬਕ ਪਾਕਿਸਤਾਨ ਦੇ ਪੀਐਮ ਇਮਰਾਨ ਖਾਨ ਤੇ ਕਾਂਗਰਸ ਦੇ ਬਿਆਨ ਇੱਕ ਹੀ ਪੈਮਾਨੇ 'ਤੇ ਚੱਲ ਰਹੇ ਹਨ, ਫਿਰ ਭਾਵੇਂ ਉਹ ਧਾਰਾ 370 ਦੀ ਗੱਲ ਹੋਵੇ ਜਾਂ ਨਾਗਰਿਕਤਾ ਸੋਧ ਕਾਨੂੰਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਗਰਿਕਤਾ ਲਾਗੂ ਨਾ ਕਰਨ ਵਾਲੇ ਬਿਆਨ 'ਤੇ ਅਫਸੋਸ ਜਤਾਇਆ ਤੇ ਕਿਹਾ ਕਿ ਅਫਗਾਨਿਸਤਾਨ ਤੋਂ ਸਿੱਖ ਵੱਡੀ ਗਿਣਤੀ 'ਚ ਆਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਦੁਬਾਰਾ ਆਪਣੇ ਇਸ ਬਿਆਨ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਐਨਯੂ 'ਚ ਦੇਸ਼ ਦੇ ਟੁਕੜੇ ਹੋਣ ਦੀ ਗੱਲ ਹੁੰਦੀ ਹੈ। ਉਹ ਲੋਕ ਦੇਸ਼ ਦੇ ਹਿੱਤ 'ਚ ਨਹੀਂ ਬਲਕਿ ਦੇਸ਼ ਦੇ ਖਿਲਾਫ ਹੀ ਗੱਲ ਕਰਦੇ ਹਨ। ਜਿਨ੍ਹਾਂ ਲੋਕਾਂ ਨੂੰ ਇਹ ਕਾਨੂੰਨ ਸਮਝ ਆ ਗਿਆ ਹੈ, ਉਹ ਇਸਦੇ ਸਮਰਥਨ 'ਚ ਪ੍ਰਚਾਰ ਕਰ ਰਹੇ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget