ਪੜਚੋਲ ਕਰੋ

ਕਿਸਾਨਾਂ ਦੇ ਵੱਡੇ ਐਲਾਨ ਮਗਰੋਂ ਬਦਲਿਆ ਬੀਜੇਪੀ ਦਾ ਸਟੈਂਡ

ਕਿਸਾਨਾਂ ਦੇ ਜੋਸ਼ ਨੂੰ ਵੇਖ ਕੇਂਦਰ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤਾ ਸ਼ਾਹ ਨੇ ਅੱਜ ਹੈਦਰਾਬਾਦ ਵਿੱਚ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਮੈਂ ਕਦੇ ਵੀ ਕਿਸਾਨਾਂ ਦੇ ਵਿਰੋਧਾਂ ਨੂੰ ਰਾਜਨੀਤਕ ਤੌਰ 'ਤੇ ਪ੍ਰੇਰਿਤ ਨਹੀਂ ਕਿਹਾ ਤੇ ਨਾ ਹੀ ਹੁਣ ਕਹਿ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਮਸਲੇ ਦਾ ਹੱਲ ਕੱਢਣ ਲਈ ਗੰਭੀਰ ਹਨ।

ਚੰਡੀਗੜ੍ਹ: ਕਿਸਾਨਾਂ ਦੇ ਜੋਸ਼ ਨੂੰ ਵੇਖ ਕੇਂਦਰ ਸਰਕਾਰ ਬੈਕਫੁੱਟ 'ਤੇ ਆ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤਾ ਸ਼ਾਹ ਨੇ ਅੱਜ ਹੈਦਰਾਬਾਦ ਵਿੱਚ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਮੈਂ ਕਦੇ ਵੀ ਕਿਸਾਨਾਂ ਦੇ ਵਿਰੋਧਾਂ ਨੂੰ ਰਾਜਨੀਤਕ ਤੌਰ 'ਤੇ ਪ੍ਰੇਰਿਤ ਨਹੀਂ ਕਿਹਾ ਤੇ ਨਾ ਹੀ ਹੁਣ ਕਹਿ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਮਸਲੇ ਦਾ ਹੱਲ ਕੱਢਣ ਲਈ ਗੰਭੀਰ ਹਨ। ਦੱਸ ਦਈਏ ਕਿ ਹੁਣ ਤੱਕ ਬੀਜੇਪੀ ਦਾਅਵਾ ਕਰ ਰਹੀ ਸੀ ਕਿ ਇਹ ਕਿਸਾਨਾਂ ਦਾ ਅੰਦੋਲਨ ਨਹੀਂ ਸਗੋਂ ਵਿਰੋਧੀ ਦਲਾਂ ਦੀ ਸ਼ਰਾਰਤ ਹੈ। ਪੰਜਾਬ ਤੇ ਹਰਿਆਣਾ ਦੀ ਬੀਜੇਪੀ ਲੀਡਰਸ਼ਿਪ ਇਸ ਨੂੰ ਕਾਂਗਰਸ ਦਾ ਅੰਦੋਲਨ ਹੀ ਕਹਿ ਰਹੀ ਸੀ। ਇੱਥੋਂ ਤੱਕ ਕਿ ਕੇਂਦਰੀ ਮੰਤਰੀ ਵੀ ਕਹਿ ਰਹੇ ਸੀ ਕਿ ਇਹ ਸਿਆਸੀ ਲੋਕਾਂ ਦੀ ਸ਼ਰਾਰਤ ਹੈ। ਕਪਿਲ ਨੂੰ ਕਿਹਾ ਕਿਸਾਨ ਹਿਤੈਸ਼ੀ ਬਣਨ ਦੀ ਕੋਸ਼ਿਸ਼ ਨਾ ਕਰ, ਕਾਮੇਡੀਅਨ ਨੂੰ ਚੜ੍ਹ ਗਿਆ ਗੁੱਸਾ, ਇੰਝ ਸਿਖਾਇਆ ਸਬਕ ਹਣ ਦਿੱਲੀ ਵਿੱਚ ਡਟੇ ਕਿਸਾਨਾਂ ਨੇ ਕੇਂਦਰ ਦੀਆਂ ਸਾਰੀਆਂ ਸ਼ਰਤਾਂ ਰੱਦ ਕਰਕੇ ਲੰਬੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਸ ਕਰਕੇ ਬੀਜੇਪੀ ਦੀ ਭਾਸ਼ਾ ਬਦਲਣ ਲੱਗੀ ਹੈ। ਸ਼ਾਹ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਕਦੇ ਵੀ ਇਸ ਸੰਘਰਸ਼ ਨੂੰ ਸਿਆਸਤ ਤੋਂ ਪ੍ਰੇਰਿਤ ਨਹੀਂ ਕਿਹਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ABP Sanjha Top 10, 26 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 26 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
Embed widget