ਪੜਚੋਲ ਕਰੋ

ਭਾਰਤੀ ਵਿਦਿਆਰਥਣ ਦੀ ਅਮਰੀਕੀ ਝੀਲ 'ਚੋਂ ਮਿਲੀ ਲਾਸ਼

ਭਾਰਤੀ-ਅਮਰੀਕੀ ਵਿਦਿਆਰਥਣ ਅੰਨਰੋਜ ਜੈਰੀ ਦੀ ਲਾਸ਼ ਸ਼ੁੱਕਰਵਾਰ ਵਾਰ ਸਟੇਟ ਆਫ ਇੰਡੀਆਨਾ ਦੀ ਸੇਂਟ ਝੀਲ 'ਚੋਂ ਬਰਾਮਦ ਹੋਈ। ਜੈਰੀ 21 ਜਨਵਰੀ ਤੋਂ ਲਾਪਤਾ ਸੀ। ਉਹ ਯੂਨੀਵਰਸਿਟੀ ਆਫ ਨੋਟ੍ਰੇਡਮ 'ਚ ਪੜ੍ਹਦੀ ਸੀ।

ਵਾਸ਼ਿੰਗਟਨ: ਭਾਰਤੀ-ਅਮਰੀਕੀ ਵਿਦਿਆਰਥਣ ਅੰਨਰੋਜ ਜੈਰੀ ਦੀ ਲਾਸ਼ ਸ਼ੁੱਕਰਵਾਰ ਵਾਰ ਸਟੇਟ ਆਫ ਇੰਡੀਆਨਾ ਦੀ ਸੇਂਟ ਝੀਲ 'ਚੋਂ ਬਰਾਮਦ ਹੋਈ। ਜੈਰੀ 21 ਜਨਵਰੀ ਤੋਂ ਲਾਪਤਾ ਸੀ। ਉਹ ਯੂਨੀਵਰਸਿਟੀ ਆਫ ਨੋਟ੍ਰੇਡਮ 'ਚ ਪੜ੍ਹਦੀ ਸੀ। ਇਸ ਸਾਲ ਸਾਇੰਸ ਬਿਜ਼ਨੈਸ ਵਿਸ਼ੇ 'ਚ ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਵਾਲੀ ਸੀ। ਯੂਨੀਵਰਸਿਟੀ ਨੇ ਉਸ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜੈਰੀ ਦੇ ਲਾਪਤਾ ਹੋਣ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਨੇ ਉਸ ਦੀ ਭਾਲ ਆਰੰਭ ਦਿੱਤੀ ਸੀ। ਦੋ ਦਿਨ ਤੱਕ ਕੋਈ ਸੁਰਾਗ ਨਾ ਮਿਲਣ ਕਰਕੇ ਪੁਲਿਸ ਨੇ ਝੀਲ ਕੋਲ ਉਸ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਬਚਾਅ ਦਲ ਨੂੰ ਸ਼ੁੱਕਰਵਾਰ ਉਸ ਦੀ ਲਾਸ਼ ਮਿਲੀ। ਜੈਰੀ ਦੇ ਪਰਿਵਾਰ ਮੁਤਾਬਕ ਉਸ ਦੀ ਲਾਸ਼ 'ਤੇ ਕਿਸੇ ਵੀ ਤਰ੍ਹਾਂ ਦੀ ਸੱਟ ਦੇ ਨਿਸ਼ਾਨ ਮੌਜੂਦ ਨਹੀਂ ਹਨ। ਉਸ ਦਾ ਮੋਬਾਈਲ ਫੋਨ ਵੀ ਸਹੀ ਸਲਾਮਤ ਮਿਲਿਆ ਹੈ। ਅਜਿਹਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਹ ਟਹਿਲਦੇ ਜਾਂ ਜਾਗਿੰਗ ਕਰਦੇ ਸਮੇਂ ਝੀਲ 'ਚ ਡਿੱਗ ਗਈ ਹੋ ਸਕਦੀ ਹੈ। ਜੈਰੀ 2000 'ਚ ਆਪਣੇ ਮਾਤਾ-ਪਿਤਾ ਸਮੇਤ ਅਮਰੀਕਾ ਆ ਗਈ ਸੀ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget