ਪੜਚੋਲ ਕਰੋ
Advertisement
ਅਰਵਿੰਦ ਕੇਜਰੀਵਾਲ ਦੀ ਸਮਰਥਕਾਂ ਨੂੰ ਅਪੀਲ 'ਤੇ ਦੀਆ ਮਿਰਜ਼ਾ ਨੇ ਇੰਝ ਕੀਤਾ ਰਿਐਕਟ
ਦਿੱਲੀ 'ਚ ਆਮ ਆਦਮੀ ਪਾਰਟੀ ਨੂੰ 70 'ਚੋਂ 62 ਸੀਟਾਂ 'ਤੇ ਜਿੱਤ ਮਿਲੀ ਹੈ। ਇਸ ਜਿੱਤ ਦੀ ਖੁਸ਼ੀ 'ਚ ਅਰਵਿੰਦ ਕੇਜਰੀਵਾਲ ਨੇ ਭਾਸ਼ਣ ਦਿੱਤਾ, ਜਿਸ 'ਚ ਉਨ੍ਹਾਂ ਆਪਣੇ ਵਰਕਰਾਂ ਨੂੰ ਪਟਾਕੇ ਨਾ ਚਲਾਉਣ ਦੀ ਬੇਨਤੀ ਕੀਤੀ। ਕੇਜਰੀਵਾਲ ਦੇ ਇਸ ਟਵੀਟ 'ਤੇ ਬਾਲੀਵੁੱਡ ਅਦਾਕਾਰ ਦੀਆ ਮਿਰਜ਼ਾ ਨੇ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।
ਨਵੀਂ ਦਿੱਲੀ: ਦਿੱਲੀ 'ਚ ਆਮ ਆਦਮੀ ਪਾਰਟੀ ਨੂੰ 70 'ਚੋਂ 62 ਸੀਟਾਂ 'ਤੇ ਜਿੱਤ ਮਿਲੀ ਹੈ। ਇਸ ਜਿੱਤ ਦੀ ਖੁਸ਼ੀ 'ਚ ਅਰਵਿੰਦ ਕੇਜਰੀਵਾਲ ਨੇ ਭਾਸ਼ਣ ਦਿੱਤਾ, ਜਿਸ 'ਚ ਉਨ੍ਹਾਂ ਆਪਣੇ ਵਰਕਰਾਂ ਨੂੰ ਪਟਾਕੇ ਨਾ ਚਲਾਉਣ ਦੀ ਬੇਨਤੀ ਕੀਤੀ। ਕੇਜਰੀਵਾਲ ਦੇ ਇਸ ਟਵੀਟ 'ਤੇ ਬਾਲੀਵੁੱਡ ਅਦਾਕਾਰ ਦੀਆ ਮਿਰਜ਼ਾ ਨੇ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।
ਆਪਣੇ ਟਵੀਟ 'ਚ ਦੀਆ ਮਿਰਜ਼ਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਭਾਸ਼ਣ 'ਚ ਇਹ ਚੀਜ਼ ਸਭ ਤੋਂ ਬੈਸਟ ਸੀ ਕਿ ਉਨ੍ਹਾਂ ਆਪਣੇ ਵਰਕਰਾਂ ਨੂੰ ਪਟਾਕੇ ਚਲਾਉਣ ਤੋਂ ਮਨ੍ਹਾਂ ਕਰ ਦਿੱਤਾ। ਦੀਆ ਮਿਰਜ਼ਾ ਨੇ ਟਵੀਟ ਕਰਦਿਆਂ ਲਿਖਿਆ, "ਅਰਵਿੰਦ ਕੇਜਰੀਵਾਲ ਦੇ ਭਾਸ਼ਣ 'ਚ ਮੈਂ ਸਭ ਤੋਂ ਵਧੀਆ ਚੀਜ਼ ਸੁਣੀ, ਉਹ ਸੀ ਕਿ ਤੁਸੀਂ ਆਪਣੇ ਸਾਰੇ ਵਰਕਰਾਂ ਨੂੰ ਪਟਾਕੇ ਨਾ ਚਲਾਉਣ ਦੀ ਬੇਨਤੀ ਕੀਤੀ। ਸੁਨੀਤਾ ਦੇ ਜਨਮਦਿਨ ਦੀਆਂ ਬਹੁਤ ਵਧਾਈਆਂ 'ਤੇ ਤੁਹਾਨੂੰ ਵੀ ਭੱਵਿਖ ਲਈ ਸ਼ੁੱਭਕਾਮਨਾਂਵਾਂ। ਉਮੀਦ ਹੈ ਕਿ ਤੁਸੀਂ ਸਿੱਖਿਆ ਅਤੇ ਵਾਤਾਵਰਣ ਦੇ ਸੁਧਾਰ ਲਈ ਅੱਗੇ ਵੀ ਕੰਮ ਕਰਦੇ ਰਹੋਗੇ।"The best thing i heard @ArvindKejriwal in your speech yesterday was requesting all party workers not to burst crackers. Belated birthday wishes to Sunita. And all the best! May you continue to improve quality of education, environment and uplift lives 🌳💚🌏 #GlobalGoals #SDGs
— Dia Mirza (@deespeak) February 12, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਟੋ
ਕਾਰੋਬਾਰ
Advertisement