ਪੜਚੋਲ ਕਰੋ

ਮਾਡਲਾ ਨਾਲ ਮਿਲ ਕੇ ਬਾਲੀਵੁੱਡ ਡਾਇਰੈਕਟਰ ਦਾ ਸੈਕਸ ਰੈਕੇਟ

ਬਾਲੀਵੁੱਡ ਤੋਂ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੁੰਬਈ ਪੁਲਿਸ ਨੇ ਇੱਕ ਬਾਲੀਵੁੱਡ ਕਾਸਟਿੰਗ ਡਾਇਰੈਕਟਰ ਨੂੰ ਸੈਕਸ ਸਕੈਂਡਲ ਦੇ ਮਾਮਲੇ 'ਚ ਹਿਰਾਸਤ 'ਚ ਲਿਆ ਹੈ।

ਮੁੰਬਈ: ਬਾਲੀਵੁੱਡ ਤੋਂ ਵੱਡੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਮੁੰਬਈ ਪੁਲਿਸ ਨੇ ਇੱਕ ਬਾਲੀਵੁੱਡ ਕਾਸਟਿੰਗ ਡਾਇਰੈਕਟਰ ਨੂੰ ਸੈਕਸ ਸਕੈਂਡਲ ਦੇ ਮਾਮਲੇ 'ਚ ਹਿਰਾਸਤ 'ਚ ਲਿਆ ਹੈ। ਉੱਧਰ ਦੂਸਰੇ ਮਾਮਲੇ 'ਚ ਬਾਲੀਵੁੱਡ ਦੀ ਚਾਈਲਡ ਆਰਟਿਸਟ ਨਾਲ ਸਾਲ 2017 'ਚ ਜਹਾਜ਼ 'ਚ ਛੇੜਛਾੜ ਦੇ ਦੋਸ਼ੀ ਨੂੰ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਕਾਸਟਿੰਗ ਡਾਈਰੈਕਟਰ ਨੂੰ ਮੁੰਬਈ ਪੁਲਿਸ ਦੀ ਸੋਸ਼ਲ ਸਰਵਿਸ ਬ੍ਰਾਂਚ ਨੇ ਮੰਗਲਵਾਰ ਨੂੰ ਕਾਬੂ ਕੀਤਾ। ਮੁਲਜ਼ਮ ਦਾ ਨਾਂ ਪ੍ਰੇਮ ਲਾਲ ਆਰੀਆ ਹੈ, ਜਿਸ ਦੀ ਉਮਰ 32 ਸਾਲ ਦੱਸੀ ਜਾ ਰਹੀ ਹੈ। ਜਿਸ ਵੇਲੇ ਪ੍ਰੇਮ ਲਾਲ ਨੂੰ ਕਾਬੂ ਕੀਤਾ ਗਿਆ, ਉਸ ਵੇਲੇ ਵੀ ਉਹ ਪੀੜਤਾਂ ਦਾ ਸੌਦਾ ਕਰ ਰਿਹਾ ਸੀ। ਮੌਕੇ 'ਤੇ ਉਸ ਕੋਲੋਂ 60 ਹਜ਼ਾਰ ਰੁਪਏ ਵੀ ਮਿਲੇ ਹਨ। ਜਾਂਚ ਦੌਰਾਨ ਉਸ ਨੇ ਸਭ ਕੁਝ ਉਗਲ ਦਿੱਤਾ। ਇਸ ਗਰੋਹ 'ਚ ਕੁਝ ਮਾਡਲਸ ਤੇ ਆਰਟਿਸਟ ਵੀ ਸ਼ਾਮਲ ਸੀ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਸਰੇ ਮਾਮਲੇ 'ਚ ਚਾਇਲਡ ਅਦਾਕਾਰ ਨਾਲ 2017 'ਚ ਹਵਾਈ ਸਫ਼ਰ ਦੌਰਾਨ ਛੇੜਛਾੜ ਦੇ ਮੁਲਜ਼ਮ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੌਕਸੋ ਐਕਟ ਅਧੀਨ ਮੁਲਜ਼ਮ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ 25 ਹਜ਼ਾਰ 500 ਰੁਪਏ ਜ਼ੁਰਮਾਨਾ ਵੀ ਠੋਕਿਆ ਗਿਆ ਹੈ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget