ਪੜਚੋਲ ਕਰੋ

ਸਾਊਦੀ ਅਰਬ ਦੇ ਜੇਦਾਹ 'ਚ ਬੰਬ ਬਲਾਸਟ, ਮੱਕਾ ਦੇ ਨਜ਼ਦੀਕ ਹੈ ਇਹ ਸ਼ਹਿਰ 

ਫਰਾਂਸ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਊਦੀ ਅਰਬ ਦੇ ਸ਼ਹਿਰ ਜੇਦਾਹ 'ਚ ਇਕ ਕਬਰਸਤਾਨ 'ਚ ਪਹਿਲੇ ਵਿਸ਼ਵ ਯੁੱਧ ਦੇ ਅੰਤ 'ਚ ਬਣਾਈ ਯਾਦਗਾਰੀ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਬੁੱਧਵਾਰ ਨੂੰ ਇਕ ਭਿਆਨਕ ਧਮਾਕਾ ਹੋਇਆ।

ਪੈਰਿਸ: ਫਰਾਂਸ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਊਦੀ ਅਰਬ ਦੇ ਸ਼ਹਿਰ ਜੇਦਾਹ 'ਚ ਇਕ ਕਬਰਸਤਾਨ 'ਚ ਪਹਿਲੇ ਵਿਸ਼ਵ ਯੁੱਧ ਦੇ ਅੰਤ 'ਚ ਬਣਾਈ ਯਾਦਗਾਰੀ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਬੁੱਧਵਾਰ ਨੂੰ ਇਕ ਭਿਆਨਕ ਧਮਾਕਾ ਹੋਇਆ। ਜਿਸ 'ਚ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ। ਫਰਾਂਸ ਦੇ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਗੈਰ-ਮੁਸਲਿਮ ਕਬਰਸਤਾਨ ਵਿੱਚ ਹੋਏ ਇਸ ਸਮਾਗਮ ਵਿੱਚ ਕਈ ਦੇਸ਼ਾਂ ਦੇ ਨੁਮਾਇੰਦੇ ਮੌਜੂ ਦਸੀ। ਹਾਲਾਂਕਿ ਜ਼ਖਮੀਆਂ ਦੀ ਪਛਾਣ ਸਾਹਮਣੇ ਨਹੀਂ ਆਈ ਹੈ।
ਪਹਿਲਾ ਵਿਸ਼ਵ ਯੁੱਧ ਅੱਜ ਹੀ ਦੇ ਦਿਨ ਖ਼ਤਮ ਹੋਇਆ ਸੀ ਅਤੇ ਬੁੱਧਵਾਰ ਨੂੰ ਇਸ ਦੇ ਅੰਤ ਦੇ 102 ਸਾਲ ਪੂਰੇ ਹੋਣ ਕਾਰਨ ਯੂਰਪ ਦੇ ਕਈ ਦੇਸ਼ਾਂ ਵਿੱਚ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ ਸੀ। ਇਹ ਘਟਨਾ 29 ਅਕਤੂਬਰ ਨੂੰ ਜੇਦਾਹ ਸ਼ਹਿਰ 'ਚ ਫ੍ਰੈਂਚ ਦੂਤਘਰ ਵਿਚ ਤਾਇਨਾਤ ਇਕ ਗਾਰਡ 'ਤੇ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਸਾਹਮਣੇ ਆਈ ਹੈ।
Bombਫਰਾਂਸ ਖ਼ਿਲਾਫ਼ ਮੁਸਲਿਮ ਦੇਸ਼ਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਕਿਉਂਕਿ ਫਰਾਂਸ ਵਿੱਚ ਇੱਕ ਵਿਦਿਆਰਥੀ ਨੇ ਕਲਾਸ ਵਿੱਚ ਪੈਗੰਬਰ ਦਾ ਕਾਰਟੂਨ ਦਿਖਾਏ ਜਾਣ 'ਤੇ ਅਧਿਆਪਕ ਦਾ ਕਤਲ ਕਰ ਦਿੱਤਾ ਸੀ। ਅਜਿਹੇ 'ਚ ਫਰਾਂਸ ਨੇ ਸਾਊਦੀ ਅਰਬ ਵਿੱਚ ਆਪਣੇ ਨਾਗਰਿਕਾਂ ਨੂੰ ‘ਬਹੁਤ ਸੁਚੇਤ’ ਰਹਿਣ ਦੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget