ਪੜਚੋਲ ਕਰੋ
Breaking: ਰਣਜੀਤ ਸਾਗਰ ਡੈਮ 'ਚ ਡਿੱਗਿਆ ਹੈਲੀਕਾਪਟਰ
ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਇਹ ਹੈਲੀਕਾਪਟਰ ਕਠੂਆ ਦੇ ਰਣਜੀਤ ਸਾਗਰ ਡੈਮ ਵਿੱਚ ਡਿੱਗਿਆ ਹੈ।

helicopter
Breaking: ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਇਹ ਹੈਲੀਕਾਪਟਰ ਕਠੂਆ ਦੇ ਰਣਜੀਤ ਸਾਗਰ ਡੈਮ ਵਿੱਚ ਡਿੱਗਿਆ ਹੈ। ਇਹ ਹੈਲੀਕਾਪਟਰ ਫੌਜ ਦਾ ਸੀ। ਇਸ ਵਿੱਚ ਤਿੰਨ ਲੋਕ ਸਵਾਰ ਸਨ। ਇਹ ਕਿੱਥੇ ਜਾ ਰਿਹਾ ਸੀ, ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ। ਸਾਰੇ ਅਧਿਕਾਰੀ ਘਟਨਾ ਸਥਾਨ ਲਈ ਰਵਾਨਾ ਹੋ ਗਏ ਹਨ।
ਪੁਲਿਸ ਨੇ ਫਿਲਹਾਲ ਸਿਰਫ ਇਹ ਜਾਣਕਾਰੀ ਦਿੱਤੀ ਹੈ ਕਿ ਇੱਕ ਹੈਲੀਕਾਪਟਰ ਕਠੂਆ ਦੇ ਰਣਜੀਤ ਸਾਗਰ ਡੈਮ ਉੱਤੇ ਘੁੰਮ ਰਿਹਾ ਸੀ, ਇਹ ਹਾਦਸਾਗ੍ਰਸਤ ਹੋ ਗਿਆ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ






















