ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Punjab Breaking News LIVE: ਵਿਸਾਖੀ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪਰਿਣੀਤੀ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਮੰਗਣੀ! 

Punjab Breaking News LIVE 01 April, 2023: ਵਿਸਾਖੀ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪਰਿਣੀਤੀ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਮੰਗਣੀ! 

LIVE

Key Events
Punjab Breaking News LIVE: ਵਿਸਾਖੀ ਤੱਕ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ, ਆ ਰਿਹਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਪਰਿਣੀਤੀ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਮੰਗਣੀ! 

Background

Punjab Breaking News LIVE 01 April, 2023: ਪੰਜਾਬ ਸਰਕਾਰ ਬਾਰਸ਼ ਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਵਿਸਾਖੀ ਤੱਕ ਦੇਣ ਲਈ ਲਈ ਪੱਬਾਂ ਭਾਰ ਹੈ। ਇਸ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਖੁਦ ਖੇਤਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ, ਉੱਥੇ ਹੀ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਵਿਸਾਖੀ ਤੱਕ ਆਏਗਾ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ

2000 'ਚ ਮਿਲਦਾ ਹੈ 10 ਰੁਪਏ ਵਾਲਾ ਜ਼ਰਦਾ... ਗੈਂਗਸਟਰਾਂ ਕੋਲ ਹਨ 5G ਫ਼ੋਨ

Navjot Singh Sidhu: ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ 10 ਰੁਪਏ ਦੇ ਜ਼ਰਦੇ ਦਾ ਇੱਕ ਪੈਕੇਟ 2000 ਰੁਪਏ ਵਿੱਚ ਵਿਕ ਰਿਹਾ ਹੈ। ਇੰਨਾ ਹੀ ਨਹੀਂ ਜੇਲ੍ਹਾਂ ਵਿੱਚ ਲਗਾਏ ਜੈਮਰਾਂ ਦੀ ਤਕਨੀਕ ਵੀ ਪੂਰੀ ਤਰ੍ਹਾਂ ਪੁਰਾਣੀ ਹੋ ਚੁੱਕੀ ਹੈ। ਉਸਦਾ ਕਹਿਣਾ ਹੈ ਕਿ ਜੇਲ੍ਹ ਵਿੱਚ 2ਜੀ ਜੈਮਰ ਲਗਾਏ ਗਏ ਹਨ ਅਤੇ ਦੂਜੇ ਪਾਸੇ ਗੈਂਗਸਟਰਾਂ ਕੋਲ 5ਜੀ ਫੋਨ ਹਨ। ਸਰਕਾਰ 'ਤੇ ਹਮਲਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜੇਲ੍ਹਾਂ ਦੀ ਹਾਲਤ ਬਹੁਤ ਮਾੜੀ ਹੈ। ਹਰ ਪਾਸੇ ਲਾਪਰਵਾਹੀ ਦਿਖਾਈ ਦੇ ਰਹੀ ਹੈ। ਸਿੱਧੂ ਦੇ ਸ਼ਬਦਾਂ 'ਚ ਜੇਲ ਦੀ ਕਹਾਣੀ! 2000 'ਚ ਮਿਲਦਾ ਹੈ 10 ਰੁਪਏ ਵਾਲਾ ਜ਼ਰਦਾ... ਗੈਂਗਸਟਰਾਂ ਕੋਲ ਹਨ 5G ਫ਼ੋਨ

ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

Sidhu Moose Wala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ '7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏ ਵੀ ਨਜ਼ਰ ਆਉਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਟੀਮ ਨੇ 'ਮੇਰਾ ਨਾਮ' ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਗਈ ਹੈ।  ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਹਨ ਮੰਗਣੀ! 

Parineeti Chopra-Raghav Chadha Engagement: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ 'ਆਪ' (ਆਮ ਆਦਮੀ ਪਾਰਟੀ) ਦੇ ਸੰਸਦ ਮੈਂਬਰ ਰਾਘਵ ਚੱਢਾ ਕੁਝ ਦਿਨਾਂ ਤੋਂ ਸੁਰਖੀਆਂ 'ਚ ਹਨ। ਦਰਅਸਲ ਦੋਵਾਂ ਨੂੰ ਹਾਲ ਹੀ 'ਚ ਮੁੰਬਈ 'ਚ ਬੈਕ-ਟੂ-ਬੈਕ ਦੇਖਿਆ ਗਿਆ ਸੀ। ਪਹਿਲਾਂ ਉਨ੍ਹਾਂ ਨੂੰ ਡਿਨਰ 'ਤੇ ਇਕੱਠੇ ਦੇਖਿਆ ਗਿਆ ਅਤੇ ਅਗਲੇ ਦਿਨ ਜੋੜੇ ਨੂੰ ਲੰਚ 'ਤੇ ਇਕੱਠੇ ਦੇਖਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਡੇਟਿੰਗ ਦੀਆਂ ਅਫਵਾਹਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਸੀ। ਗਾਇਕ-ਅਦਾਕਾਰ ਹਾਰਡੀ ਸੰਧੂ ਨੇ ਵੀ ਪਰਿਣੀਤੀ-ਰਾਘਵ ਦੇ ਰਿਸ਼ਤੇ ਦੀ ਪੁਸ਼ਟੀ ਕੀਤੀ ਸੀ। ਹੁਣ ਖਬਰਾਂ ਆ ਰਹੀਆਂ ਹਨ ਕਿ ਇਹ ਜੋੜਾ ਮੰਗਣੀ ਕਰਨ ਵਾਲਾ ਹੈ। ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਇਸੇ ਹਫਤੇ ਕਰ ਸਕਦੇ ਹਨ ਮੰਗਣੀ!

ਕੋਰੋਨਾ ਦਾ ਫਿਰ ਚੜ੍ਹਨ ਲੱਗਾ ਗ੍ਰਾਫ, ਨਵੀਆਂ ਗਾਈਡਲਾਈਨਜ਼ ਜਾਰੀ

Corona in Chandigarh: ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੋਂ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦਾ ਫਿਰ ਚੜ੍ਹਨ ਲੱਗਾ ਗ੍ਰਾਫ, ਨਵੀਆਂ ਗਾਈਡਲਾਈਨਜ਼ ਜਾਰੀ

17:36 PM (IST)  •  04 Apr 2023

Punjab News: CM ਮਾਨ ਨੂੰ ਬਾਦਲ ਦੀ ਚੇਤਾਵਨੀ, ਜੇ ਕਿਸਾਨਾਂ ਨਾਲ ਅਨਿਆ ਕੀਤਾ ਤਾਂ ਅਕਾਲੀ ਦਲ ਵਿੱਢੇਗਾ ਸੰਘਰਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿੱਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

15:06 PM (IST)  •  04 Apr 2023

Gautam Adani News: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਨੈੱਟਵਰਥ ਇੰਨੀ ਡਿੱਗੀ

ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਨੂੰ ਸ਼ੇਅਰ ਬਾਜ਼ਾਰ ਦੇ ਰੈਗੂਲੇਟਰ ਸੇਬੀ ਵੱਲੋਂ ਅਡਾਨੀ ਗਰੁੱਪ ਦੀਆਂ ਡੀਲਸ ਦੀ ਜਾਂਚ ਦੀ ਖ਼ਬਰ ਤੋਂ ਬਾਅਦ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਸੰਪਤੀ ਵਿੱਚ 1 ਬਿਲੀਅਨ ਡਾਲਰ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਵਿੱਚ ਹੋਰ ਹੇਠਾਂ ਖਿਸਕ ਗਿਆ ਹੈ।

14:31 PM (IST)  •  04 Apr 2023

Ludhiana News: ਜਸਨੀਤ ਦੇ ਕਰੀਬ 2 ਲੱਖ ਫੌਲੋਅਰਸ ਦਾ ਪਤਾ ਲੱਗਾ

ਲੁਧਿਆਣਾ ਪੁਲਿਸ ਨੇ ਜਸਨੀਤ ਕੌਰ ਉਰਫ ਰਾਜਵੀਰ ਨਾਮ ਦੀ ਇਸ ਇੰਸਟਾਗ੍ਰਾਮ ਇੰਫਲੂਐਂਸਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਵੱਲੋਂ ਹੋਰ ਲੋਕਾਂ ਦੀ ਕੀਤੀ ਗਈ ਬਲੈਕਮੇਲਿੰਗ ਦਾ ਪਤਾ ਲਾਉਣ ਲਈ ਉਸ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਉਸ ਦੇ ਕਰੀਬ 2 ਲੱਖ ਫੌਲੋਅਰਸ ਦਾ ਪਤਾ ਲੱਗਾ ਹੈ।

13:44 PM (IST)  •  04 Apr 2023

Sidhu Moose Wala New Song: ਸਿੱਧੂ ਮੂਸੇਵਾਲਾ ਦਾ ਸਟੀਲ ਬੈਂਗਲਜ਼ ਤੇ ਬੁਰਨਾ ਬੁਆਏ ਨਾਲ ਗਾਣਾ 'ਮੇਰਾ ਨਾਂ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ '7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏ ਵੀ ਨਜ਼ਰ ਆਉਣਗੇ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਟੀਮ ਨੇ 'ਮੇਰਾ ਨਾਮ' ਦਾ ਪੋਸਟਰ ਸਾਂਝਾ ਕੀਤਾ ਹੈ।ਇਸ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ਸਿੱਧੂ ਦੇ ਪਰਿਵਾਰ ਵਲੋਂ ਸਿੱਧੂ ਦਾ ਗੀਤ ‘SYL’ ਤੇ ‘ਵਾਰ’ ਰਿਲੀਜ਼ ਕੀਤਾ ਗਿਆ ਸੀ। ਜਿਨ੍ਹਾਂ ਨੂੰ ਦੁਨੀਆਂ ਭਰ 'ਚ ਭਰਵਾਂ ਹੁੰਗਾਰਾ ਮਿਲਿਆ ਸੀ।

12:54 PM (IST)  •  04 Apr 2023

Punjab News: ਨਸ਼ਿਆਂ ਦੀ ਜਾਂਚ ਦੇ ਖੁੱਲ੍ਹੇ ਲਿਫਾਫੇ , CM ਨੇ ਕਿਹਾ,ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ...

Punjab News: ਪੰਜਾਬ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ ਹੈ ਤੇ ਇਸ ਦੇ ਨਾਲ ਹੀ ਇਸ ਮੁੱਦੇ ਦੀ ਜਾਂਚ ਨੂੰ ਲੈ ਕੇ ਵੀ ਸਰਕਾਰਾਂ ਉੱਤੇ ਸਵਾਲ ਉੱਠਦੇ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ.."

Load More
New Update
Advertisement
Advertisement
Advertisement

ਟਾਪ ਹੈਡਲਾਈਨ

Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Advertisement
ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vaishno Devi: ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਹੁਣ 7 ਘੰਟੇ ਦੀ ਚੜ੍ਹਾਈ 1 ਘੰਟੇ 'ਚ ਹੋਏਗੀ ਪੂਰੀ
Punjab News: ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
ਅੰਮ੍ਰਿਤਸਰ 'ਚ ਥਾਣੇ ਬਾਹਰ ਬੰਬ ਵਰਗੀ ਚੀਜ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ, ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਨੇ ਇੱਥੇ ਕੀਤਾ ਸੀ ਹਮਲਾ  
Punjab Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਛਾਈ ਰਹੇਗੀ ਧੁੰਦ, ਭਿਆਨਕ ਤੂਫਾਨ ਮਚਾਏਗਾ ਤਬਾਹੀ, ਮੀਂਹ ਦਾ ਅਲਰਟ, ਜਾਣੋ IMD ਦੀ ਅਪਡੇਟ
Ludhiana News: ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
ਲੁਧਿਆਣਾ 'ਚ ਅੱਜ ਈ-ਰਿਕਸ਼ਾ ਦੀ ਐਂਟਰੀ ਪੂਰੀ ਤਰ੍ਹਾਂ ਰਹੇਗੀ ਬੰਦ, ਜਾਣੋ ਟ੍ਰੈਫਿਕ ਪੁਲਿਸ ਨੇ ਕਿਉਂ ਚੁੱਕਿਆ ਇਹ ਕਦਮ?
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Embed widget