ਪੜਚੋਲ ਕਰੋ

Punjab Breaking News LIVE: ਸੀਐਮ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ, ਮੀਂਹ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਖਿਲਾਫ ਐਕਸ਼ਨ

Punjab Breaking News LIVE 01 June, 2023: ਸੀਐਮ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ, ਮੀਂਹ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਖਿਲਾਫ ਐਕਸ਼ਨ

LIVE

Key Events
Punjab Breaking News LIVE: ਸੀਐਮ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ, ਮੀਂਹ ਨੇ ਤੋੜਿਆ 11 ਸਾਲਾਂ ਦਾ ਰਿਕਾਰਡ, ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਖਿਲਾਫ ਐਕਸ਼ਨ

Background

Punjab Breaking News LIVE 01 June, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ। ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ?

ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ

Punjab Weather Report: ਇਸ ਵਾਰ ਮੌਸਮ ਸਭ ਨੂੰ ਹੈਰਾਨ ਕਰ ਰਿਹਾ ਹੈ। ਏਸੀ ਚਲਾਉਣ ਵਾਲੇ ਮੌਸਮ ਵਿੱਚ ਲੋਕ ਰਾਤ ਨੂੰ ਕੰਬਲ ਲੈ ਕੇ ਸੌਣ ਲਈ ਮਜਬੂਰ ਹੋ ਗਏ ਹਨ। ਅਹਿਮ ਗੱਲ ਹੈ ਕਿ ਇਸ ਵਾਰ ਮਈ ਮਹੀਨੇ ਪਏ ਮੀਂਹ ਨੇ ਪਿਛਲੇ 11 ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਐਤਕੀਂ ਪਿਛਲੇ 11 ਸਾਲਾਂ ਦੇ ਮੁਕਾਬਲੇ 161 ਫ਼ੀਸਦੀ ਵੱਧ ਮੀਂਹ ਪਿਆ, ਜਿਸ ਕਰਕੇ ਜੇਠ ਮਹੀਨੇ ਵਿੱਚ ਤਾਪਮਾਨ ਆਮ ਨਾਲੋਂ ਵੀ ਹੇਠਾਂ ਰਿਹਾ ਹੈ। ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ

ਸਰਕਾਰੀ ਜ਼ਮੀਨਾਂ 'ਤੇ ਕਾਬਜ਼ ਸਾਵਧਾਨ! ਸੀਐਮ ਮਾਨ ਦਾ ਅਲਟੀਮੇਟਮ ਖਤਮ

Punjab News: ਸਰਕਾਰੀ ਜ਼ਮੀਨਾਂ ਉੱਪਰ ਕਬਜ਼ੇ ਕਰਨ ਵਾਲਿਆਂ ਖਿਲਾਫ ਅੱਜ ਤੋਂ ਸਖਤ ਐਕਸ਼ਨ ਹੋਏਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਬਜ਼ਕਾਰਾਂ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਖਤਮ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪੰਚਾਇਤੀ, ਸ਼ਾਮਲਾਟ ਸਮੇਤ ਹੋਰ ਸਰਕਾਰੀ ਜ਼ਮੀਨਾਂ ’ਤੇ ਕਬਜ਼ਾ ਕਰਨ ਵਾਲਿਆਂ ਖ਼ਿਲਾਫ਼ ਅੱਜ ਤੋਂ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨਾਂ ਪੁਲਿਸ ਰਿਮਾਂਡ

Punjab News: ਜ਼ਬਰ-ਜਨਾਹ ਤੇ ਹੋਰ ਦੋਸ਼ਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ ਬਹੁ-ਚਰਚਿਤ AIG ਅਸ਼ੀਸ਼ ਕਪੂਰ ਨੂੰ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ 13 (1)(ਬੀ), 13(2) ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਉੱਡਣ ਦਸਤਾ-1, ਮੁਹਾਲੀ ਦੇ ਥਾਣੇ ਵਿੱਚ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰ ਦੀ ਪਤਨੀ ਕਮਲ ਕਪੂਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਅਸ਼ੀਸ਼ ਕਪੂਰ ਨਵੇਂ ਕੇਸ ਵਿੱਚ ਗ੍ਰਿਫ਼ਤਾਰ, ਅਦਾਲਤ ਵੱਲੋਂ ਤਿੰਨ ਦਿਨਾਂ ਪੁਲਿਸ ਰਿਮਾਂਡ

15:43 PM (IST)  •  01 Jun 2023

Appointment of new Chairman:  ਜੇਲ੍ਹ 'ਚ ਬੰਦ ਲੀਡਰ ਨੂੰ ਹੀ ਲਾ ਦਿੱਤਾ ਚੇਅਰਮੈਨ

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਕੀਤਾ ਹੈ ਪਰ ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਢਾਡੀ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀਆਂ ਵੱਲੋਂ ਇਸ ਨਿਯੁਕਤੀ ਉੱਪਰ ਸਵਾਲ ਉਠਾਏ ਜਾ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਟਵੀਟ ਕਰਕੇ ਇਸ ਨਿਯੁਕਤੀ ਉੱਪਰ ਤੰਨਜ ਕੱਸਿਆ ਹੈ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਹੈ ਕਿ ਇਮਾਨਦਾਰੀ ਦਾ ਢਿੰਡੋਰਾ ਪਿੱਟਣ ਆਮ ਆਦਮੀ ਪਾਰਟੀ ਨੇ ਆਨੰਦਪੁਰ ਸਾਹਿਬ ਵਿੱਚ ਇੱਕ ਅਜਿਹੇ ਲੀਡਰ ਨੂੰ ਨਿਯੁਕਤ ਕੀਤਾ ਹੈ ਜੋ ਧਾਰਾ 306 ਤਹਿਤ ਦਰਜ ਇੱਕ ਕੇਸ ਵਿੱਚ ਜੇਲ੍ਹ ਅੰਦਰ ਬੰਦ ਹੈ। ਇਸੇ ਸਾਲ ਥਾਣਾ ਕੀਰਤਪੁਰ ਸਾਹਿਬ ਵਿਖੇ ਨੌਜਵਾਨ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

15:00 PM (IST)  •  01 Jun 2023

Jalandhar News: ਭਗਵੰਤ ਮਾਨ ਸਰਕਾਰ ਨੂੰ ਘੇਰਨ ਪਹਿਲੀ ਵਾਰ ਇੱਕਜੁੱਟ ਹੋਈਆਂ ਵਿਰੋਧੀ ਧਿਰਾਂ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਅੱਜ ਵਿਰੋਧੀ ਧਿਰਾਂ ਜਲੰਧਰ ਵਿੱਚ ਇਕੱਠੀਆਂ ਹੋਈਆਂ ਹਨ। ਬੇਸ਼ੱਕ ਇਹ ਸਰਬ ਪਾਰਟੀ ਮੀਟਿੰਗ ਜਲੰਧਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੀ ਜਾਂਚ ਵਿੱਚ ਵਿਜੀਲੈਂਸ ਵੱਲੋਂ ਅਜੀਤ ਅਖਬਾਰ ਸਮੂਹ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਦੇ ਵਿਰੋਧ ਵਿੱਚ ਹੈ ਪਰ ਵਿਰੋਧੀ ਧਿਰਾਂ ਵੱਲੋਂ ਵਿਜੀਲੈਂਸ ਦੇ ਐਕਸ਼ਨ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀਆਂ ਹਨ।

14:41 PM (IST)  •  01 Jun 2023

ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ

ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ। 

14:04 PM (IST)  •  01 Jun 2023

World Largest Food Grain Storage Scheme : ਅਨਾਜ ਦੀ ਬਰਬਾਦੀ ਰੋਕਣ ਲਈ ਸਰਕਾਰ ਲਿਆ ਰਹੀ ਇਹ ਮਾਸਟਰ ਫਾਰਮੂਲਾ

ਦੇਸ਼ ਵਿੱਚ ਅਨਾਜ ਦੀ ਬਰਬਾਦੀ ਨਾ ਹੋਵੇ , ਇਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਅਨਾਜ ਭੰਡਾਰਣ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤਹਿਤ ਹਰੇਕ ਬਲਾਕ ਵਿੱਚ 2 ਹਜ਼ਾਰ ਟਨ ਦੇ ਗੋਦਾਮ ਬਣਾਏ ਜਾਣਗੇ। ਇਸ ਪ੍ਰਣਾਲੀ ਨੂੰ ਲਾਗੂ ਕਰਨ ਲਈ ਤਿੰਨ-ਪੱਧਰੀ ਪ੍ਰਬੰਧ ਕੀਤੇ ਜਾਣਗੇ। ਇਸ ਯੋਜਨਾ ਦਾ ਉਦੇਸ਼ ਭੋਜਨ ਦੀ ਬਰਬਾਦੀ ਨੂੰ ਰੋਕਣਾ ਹੈ।

13:07 PM (IST)  •  01 Jun 2023

Amritsar News: ਐਮਐਲਏ 'ਤੇ ਹਮਲਾ ਕਰਵਾਉਣ ਦੇ ਇਲਜ਼ਾਮ

ਹਾਸਲ ਜਾਣਕਾਰੀ ਮੁਤਾਬਕ ਅਟਾਰੀ ਹਲਕੇ ਦੇ ਪਿੰਡ ਮੁਹਾਵਾ ਵਿੱਚ ਬੀਤੀ ਰਾਤ ਗੁਰਪ੍ਰੀਤ ਮੁਹਾਵਾ ਤੇ ਮਲਕੀਅਤ ਸਿੰਘ ਅਟਾਰੀ ਤੋਂ ਆਪਣੇ ਪਿੰਡ ਮੁਹਾਵਾ ਜਾ ਰਹੇ ਸੀ ਤਾਂ ਉਸ ਵਕਤ ਦੋ ਗੱਡੀਆਂ ਵਿੱਚ ਕਰੀਬ 8 ਤੋਂ 10 ਅਣਪਛਾਤੇ ਵਿਅਕਤੀ ਆਪਣੇ ਮੂੰਹ ਢੱਕ ਕੇ ਆਏ। ਗੁਰਪ੍ਰੀਤ ਸਿੰਘ ਅਨੁਸਾਰ ਉਨ੍ਹਾਂ ਨੇ ਪਹਿਲਾਂ ਇੱਕ ਗੱਡੀ ਨਾਲ ਉਸ ਦੀ ਗੱਡੀ ਨੂੰ ਰੋਕਿਆ ਤੇ ਇੱਕ ਗੱਡੀ ਪਿੱਛੇ ਲਾ ਦਿੱਤੀ ਤੇ ਗੱਡੀ ਉੱਤੇ ਹਮਲਾ ਕਰ ਦਿੱਤਾ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
ਹੜਤਾਲ ਦੇ ਦੂਜੇ ਦਿਨ ਵੀ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਮੁਲਾਜ਼ਮ CM ਦੀ ਰਿਹਾਇਸ਼ ਦਾ ਕਰਨਗੇ ਘਿਰਾਓ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
Embed widget